Sikhism
Ang-1101 71
Text
ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ kaahe kalaraa sinchahu janam gavaavahu |
ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥੧॥ ਰਹਾਉ ॥ kaachee dtehag divaal kaahe gach laavahu |1| rahaau |
ਕਰ ਹਰਿਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ kar harihatt maal ttindd parovahu tis bheetar man jovahu |
ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥੨॥ amrit sinchahu bharahu kiaare tau maalee ke hovahu |2|
ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ kaam krodh due karahu basole goddahu dharatee bhaaee |
ਜਿਉ ਗੋਡਹੁ ਤਿਉ ਤੁਮੑ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥੩॥ jiau goddahu tiau tuma sukh paavahu kirat na mettiaa jaaee |3|
ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ bagule te fun hansulaa hovai je too kareh deaalaa |
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥੪॥੧॥੯॥ pranavat naanak daasan daasaa deaa karahu deaalaa |4|1|9|
ਬਸੰਤੁ ਮਹਲਾ ੧ ਹਿੰਡੋਲ ॥ basant mahalaa 1 hinddol |
ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ saahurarree vath sabh kichh saajhee pevakarrai dhan vakhe |
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥ aap kuchajee dos na deaoo jaanaa naahee rakhe |1|
ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ mere saahibaa hau aape bharam bhulaanee |
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥ akhar likhe seee gaavaa avar na jaanaa baanee |1| rahaau |
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮੑ ਜਾਣਹੁ ਨਾਰੀ ॥ kadt kaseedaa pahireh cholee taan tuma jaanahu naaree |
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥ je ghar raakheh buraa na chaakheh hoveh kant piaaree |2|
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ je toon parriaa panddit beenaa due akhar due naavaa |
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥ pranavat naanak ek langhaae je kar sach samaavaan |3|2|10|
ਬਸੰਤੁ ਹਿੰਡੋਲ ਮਹਲਾ ੧ ॥ basant hinddol mahalaa 1 |
ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ raajaa baalak nagaree kaachee dusattaa naal piaaro |
ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥੧॥ due maaee due baapaa parreeeh panddit karahu beechaaro |1|
ਸੁਆਮੀ ਪੰਡਿਤਾ ਤੁਮੑ ਦੇਹੁ ਮਤੀ ॥ suaamee pandditaa tuma dehu matee |
ਕਿਨ ਬਿਧਿ ਪਾਵਉ ਪ੍ਰਾਨਪਤੀ ॥੧॥ ਰਹਾਉ ॥ kin bidh paavau praanapatee |1| rahaau |
ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ bheetar agan banaasapat maulee saagar panddai paaeaa |
ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਪਾਇਆ ॥੨॥ chand sooraj due ghar hee bheetar aisaa giaan na paaeaa |2|
ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ raam ravantaa jaaneeai ik maaee bhog karee |
ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥੩॥ taa ke lakhan jaaneeeh khimaa dhan sangrahee |3|
ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨੑਾ ਹੀ ਸੇਤੀ ਵਾਸਾ ॥ kahiaa suneh na khaaeaa maaneh tinaa hee setee vaasaa |
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਖਿਨੁ ਤੋਲਾ ਖਿਨੁ ਮਾਸਾ ॥੪॥੩॥੧੧॥ pranavat naanak daasan daasaa khin tolaa khin maasaa |4|3|11|
ਬਸੰਤੁ ਹਿੰਡੋਲ ਮਹਲਾ ੧ ॥ basant hinddol mahalaa 1 |
ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ ਗਵਾਏ ॥ saachaa saahu guroo sukhadaataa har mele bhukh gavaae |
ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥੧॥ kar kirapaa har bhagat drirraae anadin har gun gaae |1|
ਮਤ ਭੂਲਹਿ ਰੇ ਮਨ ਚੇਤਿ ਹਰੀ ॥ mat bhooleh re man chet haree |
ਬਿਨੁ ਗੁਰ ਮੁਕਤਿ ਨਾਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥੧॥ ਰਹਾਉ ॥ bin gur mukat naahee trai loee guramukh paaeeai naam haree |1| rahaau |
ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ bin bhagatee nahee satigur paaeeai bin bhaagaa nahee bhagat haree |
ਬਿਨੁ ਭਾਗਾ ਸਤਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ ॥੨॥ bin bhaagaa satasang na paaeeai karam milai har naam haree |2|
ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ghatt ghatt gupat upaae vekhai paragatt guramukh sant janaa |
ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥੩॥ har har kareh su har rang bheene har jal amrit naam manaa |3|
Original Gurmukhi with romanized transliteration, via the GurbaniNow API. An English translation will be added once a cleared translation is available.