U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 72

Text

1

ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ jin kau takhat milai vaddiaaee guramukh se paradhaan kee |

2

ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥੪॥੪॥੧੨॥ paaras bhett bhe se paaras naanak har gur sang thee |4|4|12|

3

ਬਸੰਤੁ ਮਹਲਾ ੩ ਘਰੁ ੧ ਦੁਤੁਕੇ ॥ basant mahalaa 3 ghar 1 dutuke |

4

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

5

ਮਾਹਾ ਰੁਤੀ ਮਹਿ ਸਦ ਬਸੰਤੁ ॥ maahaa rutee meh sad basant |

6

ਜਿਤੁ ਹਰਿਆ ਸਭੁ ਜੀਅ ਜੰਤੁ ॥ jit hariaa sabh jeea jant |

7

ਕਿਆ ਹਉ ਆਖਾ ਕਿਰਮ ਜੰਤੁ ॥ kiaa hau aakhaa kiram jant |

8

ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥੧॥ teraa kinai na paaeaa aad ant |1|

9

ਤੈ ਸਾਹਿਬ ਕੀ ਕਰਹਿ ਸੇਵ ॥ tai saahib kee kareh sev |

10

ਪਰਮ ਸੁਖ ਪਾਵਹਿ ਆਤਮ ਦੇਵ ॥੧॥ ਰਹਾਉ ॥ param sukh paaveh aatam dev |1| rahaau |

11

ਕਰਮੁ ਹੋਵੈ ਤਾਂ ਸੇਵਾ ਕਰੈ ॥ karam hovai taan sevaa karai |

12

ਗੁਰ ਪਰਸਾਦੀ ਜੀਵਤ ਮਰੈ ॥ gur parasaadee jeevat marai |

13

ਅਨਦਿਨੁ ਸਾਚੁ ਨਾਮੁ ਉਚਰੈ ॥ anadin saach naam ucharai |

14

ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥੨॥ ein bidh praanee dutar tarai |2|

15

ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ bikh amrit karataar upaae |

16

ਸੰਸਾਰ ਬਿਰਖ ਕਉ ਦੁਇ ਫਲ ਲਾਏ ॥ sansaar birakh kau due fal laae |

17

ਆਪੇ ਕਰਤਾ ਕਰੇ ਕਰਾਏ ॥ aape karataa kare karaae |

18

ਜੋ ਤਿਸੁ ਭਾਵੈ ਤਿਸੈ ਖਵਾਏ ॥੩॥ jo tis bhaavai tisai khavaae |3|

19

ਨਾਨਕ ਜਿਸ ਨੋ ਨਦਰਿ ਕਰੇਇ ॥ naanak jis no nadar karee |

20

ਅੰਮ੍ਰਿਤ ਨਾਮੁ ਆਪੇ ਦੇਇ ॥ amrit naam aape dee |

21

ਬਿਖਿਆ ਕੀ ਬਾਸਨਾ ਮਨਹਿ ਕਰੇਇ ॥ bikhiaa kee baasanaa maneh karee |

22

ਅਪਣਾ ਭਾਣਾ ਆਪਿ ਕਰੇਇ ॥੪॥੧॥ apanaa bhaanaa aap karee |4|1|

23

ਬਸੰਤੁ ਮਹਲਾ ੩ ॥ basant mahalaa 3 |

24

ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ raate saach har naam nihaalaa |

25

ਦਇਆ ਕਰਹੁ ਪ੍ਰਭ ਦੀਨ ਦਇਆਲਾ ॥ deaa karahu prabh deen deaalaa |

26

ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ tis bin avar nahee mai koe |

27

ਜਿਉ ਭਾਵੈ ਤਿਉ ਰਾਖੈ ਸੋਇ ॥੧॥ jiau bhaavai tiau raakhai soe |1|

28

ਗੁਰ ਗੋਪਾਲ ਮੇਰੈ ਮਨਿ ਭਾਏ ॥ gur gopaal merai man bhaae |

29

ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥੧॥ ਰਹਾਉ ॥ reh na skau darasan dekhe bin sehaj milau gur mel milaae |1| rahaau |

30

ਇਹੁ ਮਨੁ ਲੋਭੀ ਲੋਭਿ ਲੁਭਾਨਾ ॥ eihu man lobhee lobh lubhaanaa |

31

ਰਾਮ ਬਿਸਾਰਿ ਬਹੁਰਿ ਪਛੁਤਾਨਾ ॥ raam bisaar bahur pachhutaanaa |

32

ਬਿਛੁਰਤ ਮਿਲਾਇ ਗੁਰ ਸੇਵ ਰਾਂਗੇ ॥ bichhurat milaae gur sev raange |

33

ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥੨॥ har naam deeo masatak vaddabhaage |2|

34

ਪਉਣ ਪਾਣੀ ਕੀ ਇਹ ਦੇਹ ਸਰੀਰਾ ॥ paun paanee kee ih deh sareeraa |

35

ਹਉਮੈ ਰੋਗੁ ਕਠਿਨ ਤਨਿ ਪੀਰਾ ॥ haumai rog katthin tan peeraa |

36

ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ guramukh raam naam daaroo gun gaaeaa |

37

ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥੩॥ kar kirapaa gur rog gavaaeaa |3|

38

ਚਾਰਿ ਨਦੀਆ ਅਗਨੀ ਤਨਿ ਚਾਰੇ ॥ chaar nadeea aganee tan chaare |

39

ਤ੍ਰਿਸਨਾ ਜਲਤ ਜਲੇ ਅਹੰਕਾਰੇ ॥ trisanaa jalat jale ahankaare |

40

ਗੁਰਿ ਰਾਖੇ ਵਡਭਾਗੀ ਤਾਰੇ ॥ gur raakhe vaddabhaagee taare |

41

ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥੪॥੨॥ jan naanak ur har amrit dhaare |4|2|

42

ਬਸੰਤੁ ਮਹਲਾ ੩ ॥ basant mahalaa 3 |

43

ਹਰਿ ਸੇਵੇ ਸੋ ਹਰਿ ਕਾ ਲੋਗੁ ॥ har seve so har kaa log |

44

ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ saach sehaj kade na hovai sog |

45

ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ manamukh mue naahee har man maeh |

46

ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥੧॥ mar mar jameh bhee mar jaeh |1|

47

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ se jan jeeve jin har man maeh |

48

ਸਾਚੁ ਸਮੑਾਲਹਿ ਸਾਚਿ ਸਮਾਹਿ ॥੧॥ ਰਹਾਉ ॥ saach samaaleh saach samaeh |1| rahaau |

49

ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ har na seveh te har te door |

50

ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ disantar bhaveh sir paaveh dhoor |

51

ਹਰਿ ਆਪੇ ਜਨ ਲੀਏ ਲਾਇ ॥ har aape jan lee laae |

52

ਤਿਨ ਸਦਾ ਸੁਖੁ ਹੈ ਤਿਲੁ ਨ ਤਮਾਇ ॥੨॥ tin sadaa sukh hai til na tamaae |2|

Original Gurmukhi with romanized transliteration, via the GurbaniNow API. An English translation will be added once a cleared translation is available.