U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 75

Text

1

ਦਰਿ ਸਾਚੈ ਸਚੁ ਸੋਭਾ ਹੋਇ ॥ dar saachai sach sobhaa hoe |

2

ਨਿਜ ਘਰਿ ਵਾਸਾ ਪਾਵੈ ਸੋਇ ॥੩॥ nij ghar vaasaa paavai soe |3|

3

ਆਪਿ ਅਭੁਲੁ ਸਚਾ ਸਚੁ ਸੋਇ ॥ aap abhul sachaa sach soe |

4

ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ hor sabh bhooleh doojai pat khoe |

5

ਸਾਚਾ ਸੇਵਹੁ ਸਾਚੀ ਬਾਣੀ ॥ saachaa sevahu saachee baanee |

6

ਨਾਨਕ ਨਾਮੇ ਸਾਚਿ ਸਮਾਣੀ ॥੪॥੯॥ naanak naame saach samaanee |4|9|

7

ਬਸੰਤੁ ਮਹਲਾ ੩ ॥ basant mahalaa 3 |

8

ਬਿਨੁ ਕਰਮਾ ਸਭ ਭਰਮਿ ਭੁਲਾਈ ॥ bin karamaa sabh bharam bhulaaee |

9

ਮਾਇਆ ਮੋਹਿ ਬਹੁਤੁ ਦੁਖੁ ਪਾਈ ॥ maaeaa mohi bahut dukh paaee |

10

ਮਨਮੁਖ ਅੰਧੇ ਠਉਰ ਨ ਪਾਈ ॥ manamukh andhe tthaur na paaee |

11

ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥੧॥ bisattaa kaa keerraa bisattaa maeh samaaee |1|

12

ਹੁਕਮੁ ਮੰਨੇ ਸੋ ਜਨੁ ਪਰਵਾਣੁ ॥ hukam mane so jan paravaan |

13

ਗੁਰ ਕੈ ਸਬਦਿ ਨਾਮਿ ਨੀਸਾਣੁ ॥੧॥ ਰਹਾਉ ॥ gur kai sabad naam neesaan |1| rahaau |

14

ਸਾਚਿ ਰਤੇ ਜਿਨੑਾ ਧੁਰਿ ਲਿਖਿ ਪਾਇਆ ॥ saach rate jinaa dhur likh paaeaa |

15

ਹਰਿ ਕਾ ਨਾਮੁ ਸਦਾ ਮਨਿ ਭਾਇਆ ॥ har kaa naam sadaa man bhaaeaa |

16

ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ satigur kee baanee sadaa sukh hoe |

17

ਜੋਤੀ ਜੋਤਿ ਮਿਲਾਏ ਸੋਇ ॥੨॥ jotee jot milaae soe |2|

18

ਏਕੁ ਨਾਮੁ ਤਾਰੇ ਸੰਸਾਰੁ ॥ ek naam taare sansaar |

19

ਗੁਰ ਪਰਸਾਦੀ ਨਾਮ ਪਿਆਰੁ ॥ gur parasaadee naam piaar |

20

ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ bin naamai mukat kinai na paaee |

21

ਪੂਰੇ ਗੁਰ ਤੇ ਨਾਮੁ ਪਲੈ ਪਾਈ ॥੩॥ poore gur te naam palai paaee |3|

22

ਸੋ ਬੂਝੈ ਜਿਸੁ ਆਪਿ ਬੁਝਾਏ ॥ so boojhai jis aap bujhaae |

23

ਸਤਿਗੁਰ ਸੇਵਾ ਨਾਮੁ ਦ੍ਰਿੜੑਾਏ ॥ satigur sevaa naam drirraae |

24

ਜਿਨ ਇਕੁ ਜਾਤਾ ਸੇ ਜਨ ਪਰਵਾਣੁ ॥ jin ik jaataa se jan paravaan |

25

ਨਾਨਕ ਨਾਮਿ ਰਤੇ ਦਰਿ ਨੀਸਾਣੁ ॥੪॥੧੦॥ naanak naam rate dar neesaan |4|10|

26

ਬਸੰਤੁ ਮਹਲਾ ੩ ॥ basant mahalaa 3 |

27

ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ kripaa kare satiguroo milaae |

28

ਆਪੇ ਆਪਿ ਵਸੈ ਮਨਿ ਆਏ ॥ aape aap vasai man aae |

29

ਨਿਹਚਲ ਮਤਿ ਸਦਾ ਮਨ ਧੀਰ ॥ nihachal mat sadaa man dheer |

30

ਹਰਿ ਗੁਣ ਗਾਵੈ ਗੁਣੀ ਗਹੀਰ ॥੧॥ har gun gaavai gunee gaheer |1|

31

ਨਾਮਹੁ ਭੂਲੇ ਮਰਹਿ ਬਿਖੁ ਖਾਇ ॥ naamahu bhoole mareh bikh khaae |

32

ਬ੍ਰਿਥਾ ਜਨਮੁ ਫਿਰਿ ਆਵਹਿ ਜਾਇ ॥੧॥ ਰਹਾਉ ॥ brithaa janam fir aaveh jaae |1| rahaau |

33

ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ bahu bhekh kareh man saant na hoe |

34

ਬਹੁ ਅਭਿਮਾਨਿ ਅਪਣੀ ਪਤਿ ਖੋਇ ॥ bahu abhimaan apanee pat khoe |

35

ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ se vaddabhaagee jin sabad pachhaaniaa |

36

ਬਾਹਰਿ ਜਾਦਾ ਘਰ ਮਹਿ ਆਣਿਆ ॥੨॥ baahar jaadaa ghar meh aaniaa |2|

37

ਘਰ ਮਹਿ ਵਸਤੁ ਅਗਮ ਅਪਾਰਾ ॥ ghar meh vasat agam apaaraa |

38

ਗੁਰਮਤਿ ਖੋਜਹਿ ਸਬਦਿ ਬੀਚਾਰਾ ॥ guramat khojeh sabad beechaaraa |

39

ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ naam nav nidh paaee ghar hee maeh |

40

ਸਦਾ ਰੰਗਿ ਰਾਤੇ ਸਚਿ ਸਮਾਹਿ ॥੩॥ sadaa rang raate sach samaeh |3|

41

ਆਪਿ ਕਰੇ ਕਿਛੁ ਕਰਣੁ ਨ ਜਾਇ ॥ aap kare kichh karan na jaae |

42

ਆਪੇ ਭਾਵੈ ਲਏ ਮਿਲਾਇ ॥ aape bhaavai le milaae |

43

ਤਿਸ ਤੇ ਨੇੜੈ ਨਾਹੀ ਕੋ ਦੂਰਿ ॥ tis te nerrai naahee ko door |

44

ਨਾਨਕ ਨਾਮਿ ਰਹਿਆ ਭਰਪੂਰਿ ॥੪॥੧੧॥ naanak naam rahiaa bharapoor |4|11|

45

ਬਸੰਤੁ ਮਹਲਾ ੩ ॥ basant mahalaa 3 |

46

ਗੁਰਸਬਦੀ ਹਰਿ ਚੇਤਿ ਸੁਭਾਇ ॥ gurasabadee har chet subhaae |

47

ਰਾਮ ਨਾਮ ਰਸਿ ਰਹੈ ਅਘਾਇ ॥ raam naam ras rahai aghaae |

48

ਕੋਟ ਕੋਟੰਤਰ ਕੇ ਪਾਪ ਜਲਿ ਜਾਹਿ ॥ kott kottantar ke paap jal jaeh |

49

ਜੀਵਤ ਮਰਹਿ ਹਰਿ ਨਾਮਿ ਸਮਾਹਿ ॥੧॥ jeevat mareh har naam samaeh |1|

50

ਹਰਿ ਕੀ ਦਾਤਿ ਹਰਿ ਜੀਉ ਜਾਣੈ ॥ har kee daat har jeeo jaanai |

51

ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥੧॥ ਰਹਾਉ ॥ gur kai sabad ihu man mauliaa har gunadaataa naam vakhaanai |1| rahaau |

52

ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ bhagavai ves bhram mukat na hoe |

53

ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ bahu sanjam saant na paavai koe |

54

ਗੁਰਮਤਿ ਨਾਮੁ ਪਰਾਪਤਿ ਹੋਇ ॥ guramat naam paraapat hoe |

55

ਵਡਭਾਗੀ ਹਰਿ ਪਾਵੈ ਸੋਇ ॥੨॥ vaddabhaagee har paavai soe |2|

56

ਕਲਿ ਮਹਿ ਰਾਮ ਨਾਮਿ ਵਡਿਆਈ ॥ kal meh raam naam vaddiaaee |

Original Gurmukhi with romanized transliteration, via the GurbaniNow API. An English translation will be added once a cleared translation is available.