U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 77

Text

1

ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ein bidh ihu man hariaa hoe |

2

ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥ har har naam japai din raatee guramukh haumai kadtai dhoe |1| rahaau |

3

ਸਤਿਗੁਰ ਬਾਣੀ ਸਬਦੁ ਸੁਣਾਏ ॥ satigur baanee sabad sunaae |

4

ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥ eihu jag hariaa satigur bhaae |2|

5

ਫਲ ਫੂਲ ਲਾਗੇ ਜਾਂ ਆਪੇ ਲਾਏ ॥ fal fool laage jaan aape laae |

6

ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥ mool lagai taan satigur paae |3|

7

ਆਪਿ ਬਸੰਤੁ ਜਗਤੁ ਸਭੁ ਵਾੜੀ ॥ aap basant jagat sabh vaarree |

8

ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥ naanak poorai bhaag bhagat niraalee |4|5|17|

9

ਬਸੰਤੁ ਹਿੰਡੋਲ ਮਹਲਾ ੩ ਘਰੁ ੨ ॥ basant hinddol mahalaa 3 ghar 2 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰਸਬਦ ਵਿਟਹੁ ਬਲਿ ਜਾਈ ॥ gur kee baanee vittahu vaariaa bhaaee gurasabad vittahu bal jaaee |

12

ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥ gur saalaahee sad apanaa bhaaee gur charanee chit laaee |1|

13

ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ mere man raam naam chit laae |

14

ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥ man tan teraa hariaa hovai ik har naamaa fal paae |1| rahaau |

15

ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ gur raakhe se ubare bhaaee har ras amrit peeae |

16

ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ vichahu haumai dukh utth geaa bhaaee sukh vutthaa man aae |2|

17

ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ dhur aape jinaa no bakhasion bhaaee sabade leian milaae |

18

ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ dhoorr tinaa kee aghuleeai bhaaee satasangat mel milaae |3|

19

ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ aap karaae kare aap bhaaee jin hariaa keea sabh koe |

20

ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥ naanak man tan sukh sad vasai bhaaee sabad milaavaa hoe |4|1|18|12|18|30|

21

ਰਾਗੁ ਬਸੰਤੁ ਮਹਲਾ ੪ ਘਰੁ ੧ ਇਕਤੁਕੇ ॥ raag basant mahalaa 4 ghar 1 ikatuke |

22

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

23

ਜਿਉ ਪਸਰੀ ਸੂਰਜ ਕਿਰਣਿ ਜੋਤਿ ॥ jiau pasaree sooraj kiran jot |

24

ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥ tiau ghatt ghatt rameea ot pot |1|

25

ਏਕੋ ਹਰਿ ਰਵਿਆ ਸ੍ਰਬ ਥਾਇ ॥ eko har raviaa srab thaae |

26

ਗੁਰਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥ gurasabadee mileeai meree maae |1| rahaau |

27

ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥ ghatt ghatt antar eko har soe |

28

ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥ gur miliai ik pragatt hoe |2|

29

ਏਕੋ ਏਕੁ ਰਹਿਆ ਭਰਪੂਰਿ ॥ eko ek rahiaa bharapoor |

30

ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥ saakat nar lobhee jaaneh door |3|

31

ਏਕੋ ਏਕੁ ਵਰਤੈ ਹਰਿ ਲੋਇ ॥ eko ek varatai har loe |

32

ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥ naanak har ekuo kare su hoe |4|1|

33

ਬਸੰਤੁ ਮਹਲਾ ੪ ॥ basant mahalaa 4 |

34

ਰੈਣਿ ਦਿਨਸੁ ਦੁਇ ਸਦੇ ਪਏ ॥ rain dinas due sade pe |

35

ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥ man har simarahu ant sadaa rakh le |1|

36

ਹਰਿ ਹਰਿ ਚੇਤਿ ਸਦਾ ਮਨ ਮੇਰੇ ॥ har har chet sadaa man mere |

37

ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥ sabh aalas dookh bhanj prabh paaeaa guramat gaavahu gun prabh kere |1| rahaau |

38

ਮਨਮੁਖ ਫਿਰਿ ਫਿਰਿ ਹਉਮੈ ਮੁਏ ॥ manamukh fir fir haumai mue |

Original Gurmukhi with romanized transliteration, via the GurbaniNow API. An English translation will be added once a cleared translation is available.