U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 78

Text

1

ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥੨॥ kaal dait sanghaare jam pur ge |2|

2

ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ guramukh har har har liv laage |

3

ਜਨਮ ਮਰਣ ਦੋਊ ਦੁਖ ਭਾਗੇ ॥੩॥ janam maran doaoo dukh bhaage |3|

4

ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ bhagat janaa kau har kirapaa dhaaree |

5

ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥੪॥੨॥ gur naanak tutthaa miliaa banavaaree |4|2|

6

ਬਸੰਤੁ ਹਿੰਡੋਲ ਮਹਲਾ ੪ ਘਰੁ ੨ ॥ basant hinddol mahalaa 4 ghar 2 |

7

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

8

ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ raam naam ratan kottharree garr mandar ek lukaanee |

9

ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥੧॥ satigur milai ta khojeeai mil jotee jot samaanee |1|

10

ਮਾਧੋ ਸਾਧੂ ਜਨ ਦੇਹੁ ਮਿਲਾਇ ॥ maadho saadhoo jan dehu milaae |

11

ਦੇਖਤ ਦਰਸੁ ਪਾਪ ਸਭਿ ਨਾਸਹਿ ਪਵਿਤ੍ਰ ਪਰਮ ਪਦੁ ਪਾਇ ॥੧॥ ਰਹਾਉ ॥ dekhat daras paap sabh naaseh pavitr param pad paae |1| rahaau |

12

ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ ॥ panch chor mil laage nagareea raam naam dhan hiriaa |

13

ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥੨॥ guramat khoj pare tab pakare dhan saabat raas ubariaa |2|

14

ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ paakhandd bharam upaav kar thaake rid antar maaeaa maaeaa |

15

ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥੩॥ saadhoo purakh purakhapat paaeaa agiaan andher gavaaeaa |3|

16

ਜਗੰਨਾਥ ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ jaganaath jagadees gusaaee kar kirapaa saadh milaavai |

17

ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ ॥੪॥੧॥੩॥ naanak saant hovai man antar nit hiradai har gun gaavai |4|1|3|

18

ਬਸੰਤੁ ਮਹਲਾ ੪ ਹਿੰਡੋਲ ॥ basant mahalaa 4 hinddol |

19

ਤੁਮੑ ਵਡ ਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥ tuma vadd purakh vadd agam gusaaee ham keere kiram tumanachhe |

20

ਹਰਿ ਦੀਨ ਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥੧॥ har deen deaal karahu prabh kirapaa gur satigur charan ham banachhe |1|

21

ਗੋਬਿੰਦ ਜੀਉ ਸਤਸੰਗਤਿ ਮੇਲਿ ਕਰਿ ਕ੍ਰਿਪਛੇ ॥ gobind jeeo satasangat mel kar kripachhe |

22

ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥੧॥ ਰਹਾਉ ॥ janam janam ke kilavikh mal bhariaa mil sangat kar prabh hanachhe |1| rahaau |

23

ਤੁਮੑਰਾ ਜਨੁ ਜਾਤਿ ਅਵਿਜਾਤਾ ਹਰਿ ਜਪਿਓ ਪਤਿਤ ਪਵੀਛੇ ॥ tumaraa jan jaat avijaataa har japio patit paveechhe |

24

ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥੨॥ har keeo sagal bhavan te aoopar har sobhaa har prabh dinachhe |2|

25

ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ jaat ajaat koee prabh dhiaavai sabh poore maanas tinachhe |

26

ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨੑ ਹਰਿ ਧਾਰਿਓ ਹਰਿ ਉਰਛੇ ॥੩॥ se dhan vadde vadd poore har jan jina har dhaario har urachhe |3|

27

ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ ਮਿਲਛੇ ॥ ham dteendte dteem bahut at bhaaree har dhaar kripaa prabh milachhe |

28

ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥੪॥੨॥੪॥ jan naanak gur paaeaa har tootthe ham kee patit paveechhe |4|2|4|

29

ਬਸੰਤੁ ਹਿੰਡੋਲ ਮਹਲਾ ੪ ॥ basant hinddol mahalaa 4 |

30

ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ meraa ik khin manooaa reh na sakai nit har har naam ras geedhe |

31

ਜਿਉ ਬਾਰਿਕੁ ਰਸਕਿ ਪਰਿਓ ਥਨਿ ਮਾਤਾ ਥਨਿ ਕਾਢੇ ਬਿਲਲ ਬਿਲੀਧੇ ॥੧॥ jiau baarik rasak pario than maataa than kaadte bilal bileedhe |1|

32

ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ gobind jeeo mere man tan naam har beedhe |

33

ਵਡੈ ਭਾਗਿ ਗੁਰੁ ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥੧॥ ਰਹਾਉ ॥ vaddai bhaag gur satigur paaeaa vich kaaeaa nagar har seedhe |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.