U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 79

Text

1

ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥ jan ke saas saas hai jete har bireh prabhoo har beedhe |

2

ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥੨॥ jiau jal kamal preet at bhaaree bin jal dekhe sukaleedhe |2|

3

ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ jan japio naam niranjan narahar upades guroo har preedhe |

4

ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥੩॥ janam janam kee haumai mal nikasee har amrit har jal needhe |3|

5

ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮੑ ਪੈਜ ਰਖਹੁ ਅਪਨੀਧੇ ॥ hamare karam na bicharahu tthaakur tuma paij rakhahu apaneedhe |

6

ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥੪॥੩॥੫॥ har bhaavai sun binau benatee jan naanak saran paveedhe |4|3|5|

7

ਬਸੰਤੁ ਹਿੰਡੋਲ ਮਹਲਾ ੪ ॥ basant hinddol mahalaa 4 |

8

ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ man khin khin bharam bharam bahu dhaavai til ghar nahee vaasaa paaeeai |

9

ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥੧॥ gur ankas sabad daaroo sir dhaario ghar mandar aan vasaaeeai |1|

10

ਗੋਬਿੰਦ ਜੀਉ ਸਤਸੰਗਤਿ ਮੇਲਿ ਹਰਿ ਧਿਆਈਐ ॥ gobind jeeo satasangat mel har dhiaaeeai |

11

ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ ਲਗਾਈਐ ॥੧॥ ਰਹਾਉ ॥ haumai rog geaa sukh paaeaa har sehaj samaadh lagaaeeai |1| rahaau |

12

ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥ ghar ratan laal bahu maanak laade man bhramiaa leh na sakaaeeai |

13

ਜਿਉ ਓਡਾ ਕੂਪੁ ਗੁਹਜ ਖਿਨ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥੨॥ jiau oddaa koop guhaj khin kaadtai tiau satigur vasat lahaaeeai |2|

14

ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ jin aisaa satigur saadh na paaeaa te dhrig dhrig nar jeevaaeeai |

15

ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥੩॥ janam padaarath pun fal paaeaa kauddee badalai jaaeeai |3|

16

ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ madhusoodan har dhaar prabh kirapaa kar kirapaa guroo milaaeeai |

17

ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ ਹਰਿ ਗੁਣ ਗਾਈਐ ॥੪॥੪॥੬॥ jan naanak nirabaan pad paaeaa mil saadhoo har gun gaaeeai |4|4|6|

18

ਬਸੰਤੁ ਹਿੰਡੋਲ ਮਹਲਾ ੪ ॥ basant hinddol mahalaa 4 |

19

ਆਵਣ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ ਸੁੰਞੀ ਸੁੰਞੁ ॥ aavan jaan bheaa dukh bikhiaa deh manamukh sunyee suny |

20

ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥੧॥ raam naam khin pal nahee chetiaa jam pakare kaal saluny |1|

21

ਗੋਬਿੰਦ ਜੀਉ ਬਿਖੁ ਹਉਮੈ ਮਮਤਾ ਮੁੰਞੁ ॥ gobind jeeo bikh haumai mamataa muny |

22

ਸਤਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥੧॥ ਰਹਾਉ ॥ satasangat gur kee har piaaree mil sangat har ras bhuny |1| rahaau |

23

ਸਤਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ satasangat saadh deaa kar melahu saranaagat saadhoo pany |

24

ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮੑ ਦੀਨ ਦਇਆਲ ਦੁਖ ਭੰਞੁ ॥੨॥ ham ddubade paathar kaadt lehu prabh tuma deen deaal dukh bhany |2|

25

ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਸੰਗਤਿ ਮਿਲਿ ਬੁਧਿ ਲੰਞੁ ॥ har usatat dhaarahu rid antar suaamee satasangat mil budh lany |

26

ਹਰਿ ਨਾਮੈ ਹਮ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥੩॥ har naamai ham preet lagaanee ham har vittahu ghum vany |3|

27

ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ ॥ jan ke poor manorath har prabh har naam devahu har lany |

28

ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥੪॥੫॥੭॥੧੨॥੧੮॥੭॥੩੭॥ jan naanak man tan anad bheaa hai gur mantru deeo har bhany |4|5|7|12|18|7|37|

Original Gurmukhi with romanized transliteration, via the GurbaniNow API. An English translation will be added once a cleared translation is available.