U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 8

Text

1

ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ban foole manjh baar mai pir ghar baahurrai |

2

ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ pir ghar nahee aavai dhan kiau sukh paavai bireh birodh tan chheejai |

3

ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ kokil anb suhaavee bolai kiau dukh ank saheejai |

4

ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ bhavar bhavantaa foolee ddaalee kiau jeevaa mar maae |

5

ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥ naanak chet sehaj sukh paavai je har var ghar dhan paae |5|

6

ਵੈਸਾਖੁ ਭਲਾ ਸਾਖਾ ਵੇਸ ਕਰੇ ॥ vaisaakh bhalaa saakhaa ves kare |

7

ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ dhan dekhai har duaar aavahu deaa kare |

8

ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ghar aau piaare dutar taare tudh bin adt na molo |

9

ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ keemat kaun kare tudh bhaavaan dekh dikhaavai dtolo |

10

ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ door na jaanaa antar maanaa har kaa mehal pachhaanaa |

11

ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥ naanak vaisaakheen prabh paavai surat sabad man maanaa |6|

12

ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ maahu jetth bhalaa preetam kiau bisarai |

13

ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ thal taapeh sar bhaar saa dhan binau karai |

14

ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ dhan binau karedee gun saaredee gun saaree prabh bhaavaa |

15

ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ saachai mehal rahai bairaagee aavan dehi ta aavaa |

16

ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ nimaanee nitaanee har bin kiau paavai sukh mahalee |

17

ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥ naanak jetth jaanai tis jaisee karam milai gun gahilee |7|

18

ਆਸਾੜੁ ਭਲਾ ਸੂਰਜੁ ਗਗਨਿ ਤਪੈ ॥ aasaarr bhalaa sooraj gagan tapai |

19

ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ dharatee dookh sahai sokhai agan bhakhai |

20

ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ agan ras sokhai mareeai dhokhai bhee so kirat na haare |

21

ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ rath firai chhaaeaa dhan taakai tteedd lavai manjh baare |

22

ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ avagan baadh chalee dukh aagai sukh tis saach samaale |

23

ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥ naanak jis no ihu man deea maran jeevan prabh naale |8|

24

ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ saavan saras manaa ghan varaseh rut aae |

25

ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ mai man tan sahu bhaavai pir parades sidhaae |

26

ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ pir ghar nahee aavai mareeai haavai daaman chamak ddaraae |

27

ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ sej ikelee kharee duhelee maran bheaa dukh maae |

28

ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ har bin need bhookh kahu kaisee kaaparr tan na sukhaave |

29

ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥ naanak saa sohaagan kantee pir kai ank samaave |9|

30

ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ bhaadau bharam bhulee bhar joban pachhutaanee |

31

ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ jal thal neer bhare baras rute rang maanee |

32

ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ barasai nis kaalee kiau sukh baalee daadar mor lavante |

33

ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ priau priau chavai babeehaa bole bhueiangam fireh ddasante |

34

ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ machhar ddang saaeir bhar subhar bin har kiau sukh paaeeai |

35

ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥ naanak poochh chlau gur apune jeh prabh teh hee jaaeeai |10|

36

ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥ asun aau piraa saa dhan jhoor muee |

37

ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ taa mileeai prabh mele doojai bhaae khuee |

38

ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥ jhootth vigutee taa pir mutee kukah kaah si fule |

Original Gurmukhi with romanized transliteration, via the GurbaniNow API. An English translation will be added once a cleared translation is available.