Sikhism
Ang-1101 86
Text
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ too vadd daataa too vadd daanaa aaur nahee ko doojaa |
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ too samarath suaamee meraa hau kiaa jaanaa teree poojaa |3|
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ teraa mehal agochar mere piaare bikham teraa hai bhaanaa |
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ kahu naanak dteh peaa duaarai rakh levahu mugadh ajaanaa |4|2|20|
ਬਸੰਤੁ ਹਿੰਡੋਲ ਮਹਲਾ ੫ ॥ basant hinddol mahalaa 5 |
ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ mool na boojhai aap na soojhai bharam biaapee ahan manee |1|
ਪਿਤਾ ਪਾਰਬ੍ਰਹਮ ਪ੍ਰਭ ਧਨੀ ॥ pitaa paarabraham prabh dhanee |
ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ mohi nisataarahu niragunee |1| rahaau |
ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ opat parlau prabh te hovai ih beechaaree har janee |2|
ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ naam prabhoo ke jo rang raate kal meh sukhee se ganee |3|
ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥ avar upaau na koee soojhai naanak tareeai gur bachanee |4|3|21|
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਰਾਗੁ ਬਸੰਤੁ ਹਿੰਡੋਲ ਮਹਲਾ ੯ ॥ raag basant hinddol mahalaa 9 |
ਸਾਧੋ ਇਹੁ ਤਨੁ ਮਿਥਿਆ ਜਾਨਉ ॥ saadho ihu tan mithiaa jaanau |
ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥੧॥ ਰਹਾਉ ॥ yaa bheetar jo raam basat hai saacho taeh pachhaano |1| rahaau |
ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ eihu jag hai sanpat supane kee dekh kahaa aiddaano |
ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥੧॥ sang tihaarai kachhoo na chaalai taeh kahaa lapattaano |1|
ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ausatat nindaa doaoo parahar har keerat ur aano |
ਜਨ ਨਾਨਕ ਸਭ ਹੀ ਮੈ ਪੂਰਨ ਏਕ ਪੁਰਖ ਭਗਵਾਨੋ ॥੨॥੧॥ jan naanak sabh hee mai pooran ek purakh bhagavaano |2|1|
ਬਸੰਤੁ ਮਹਲਾ ੯ ॥ basant mahalaa 9 |
ਪਾਪੀ ਹੀਐ ਮੈ ਕਾਮੁ ਬਸਾਇ ॥ paapee heeai mai kaam basaae |
ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥ man chanchal yaa te gahio na jaae |1| rahaau |
ਜੋਗੀ ਜੰਗਮ ਅਰੁ ਸੰਨਿਆਸ ॥ jogee jangam ar saniaas |
ਸਭ ਹੀ ਪਰਿ ਡਾਰੀ ਇਹ ਫਾਸ ॥੧॥ sabh hee par ddaaree ih faas |1|
ਜਿਹਿ ਜਿਹਿ ਹਰਿ ਕੋ ਨਾਮੁ ਸਮੑਾਰਿ ॥ jihi jihi har ko naam samaar |
ਤੇ ਭਵ ਸਾਗਰ ਉਤਰੇ ਪਾਰਿ ॥੨॥ te bhav saagar utare paar |2|
ਜਨ ਨਾਨਕ ਹਰਿ ਕੀ ਸਰਨਾਇ ॥ jan naanak har kee saranaae |
ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥ deejai naam rahai gun gaae |3|2|
ਬਸੰਤੁ ਮਹਲਾ ੯ ॥ basant mahalaa 9 |
ਮਾਈ ਮੈ ਧਨੁ ਪਾਇਓ ਹਰਿ ਨਾਮੁ ॥ maaee mai dhan paaeo har naam |
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥ man mero dhaavan te chhoottio kar baittho bisaraam |1| rahaau |
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ maaeaa mamataa tan te bhaagee upajio niramal giaan |
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥ lobh moh eeh paras na saakai gahee bhagat bhagavaan |1|
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥ janam janam kaa sansaa chookaa ratan naam jab paaeaa |
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥ trisanaa sakal binaasee man te nij sukh maeh samaaeaa |2|
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥ jaa kau hot deaal kirapaa nidh so gobind gun gaavai |
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥ kahu naanak ih bidh kee sanpai koaoo guramukh paavai |3|3|
ਬਸੰਤੁ ਮਹਲਾ ੯ ॥ basant mahalaa 9 |
ਮਨ ਕਹਾ ਬਿਸਾਰਿਓ ਰਾਮ ਨਾਮੁ ॥ man kahaa bisaario raam naam |
ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ tan binasai jam siau parai kaam |1| rahaau |
ਇਹੁ ਜਗੁ ਧੂਏ ਕਾ ਪਹਾਰ ॥ eihu jag dhooe kaa pahaar |
Original Gurmukhi with romanized transliteration, via the GurbaniNow API. An English translation will be added once a cleared translation is available.