U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 88

Text

1

ਮਨੁ ਭੂਲਉ ਭਰਮਸਿ ਭਵਰ ਤਾਰ ॥ man bhoolau bharamas bhavar taar |

2

ਬਿਲ ਬਿਰਥੇ ਚਾਹੈ ਬਹੁ ਬਿਕਾਰ ॥ bil birathe chaahai bahu bikaar |

3

ਮੈਗਲ ਜਿਉ ਫਾਸਸਿ ਕਾਮਹਾਰ ॥ maigal jiau faasas kaamahaar |

4

ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥ karr bandhan baadhio sees maar |2|

5

ਮਨੁ ਮੁਗਧੌ ਦਾਦਰੁ ਭਗਤਿਹੀਨੁ ॥ man mugadhau daadar bhagatiheen |

6

ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥ dar bhrasatt saraapee naam been |

7

ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ taa kai jaat na paatee naam leen |

8

ਸਭਿ ਦੂਖ ਸਖਾਈ ਗੁਣਹ ਬੀਨ ॥੩॥ sabh dookh sakhaaee gunah been |3|

9

ਮਨੁ ਚਲੈ ਨ ਜਾਈ ਠਾਕਿ ਰਾਖੁ ॥ man chalai na jaaee tthaak raakh |

10

ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ bin har ras raate pat na saakh |

11

ਤੂ ਆਪੇ ਸੁਰਤਾ ਆਪਿ ਰਾਖੁ ॥ too aape surataa aap raakh |

12

ਧਰਿ ਧਾਰਣ ਦੇਖੈ ਜਾਣੈ ਆਪਿ ॥੪॥ dhar dhaaran dekhai jaanai aap |4|

13

ਆਪਿ ਭੁਲਾਏ ਕਿਸੁ ਕਹਉ ਜਾਇ ॥ aap bhulaae kis khau jaae |

14

ਗੁਰੁ ਮੇਲੇ ਬਿਰਥਾ ਕਹਉ ਮਾਇ ॥ gur mele birathaa khau maae |

15

ਅਵਗਣ ਛੋਡਉ ਗੁਣ ਕਮਾਇ ॥ avagan chhoddau gun kamaae |

16

ਗੁਰਸਬਦੀ ਰਾਤਾ ਸਚਿ ਸਮਾਇ ॥੫॥ gurasabadee raataa sach samaae |5|

17

ਸਤਿਗੁਰ ਮਿਲਿਐ ਮਤਿ ਊਤਮ ਹੋਇ ॥ satigur miliai mat aootam hoe |

18

ਮਨੁ ਨਿਰਮਲੁ ਹਉਮੈ ਕਢੈ ਧੋਇ ॥ man niramal haumai kadtai dhoe |

19

ਸਦਾ ਮੁਕਤੁ ਬੰਧਿ ਨ ਸਕੈ ਕੋਇ ॥ sadaa mukat bandh na sakai koe |

20

ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥ sadaa naam vakhaanai aaur na koe |6|

21

ਮਨੁ ਹਰਿ ਕੈ ਭਾਣੈ ਆਵੈ ਜਾਇ ॥ man har kai bhaanai aavai jaae |

22

ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ sabh meh eko kichh kehan na jaae |

23

ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ sabh hukamo varatai hukam samaae |

24

ਦੂਖ ਸੂਖ ਸਭ ਤਿਸੁ ਰਜਾਇ ॥੭॥ dookh sookh sabh tis rajaae |7|

25

ਤੂ ਅਭੁਲੁ ਨ ਭੂਲੌ ਕਦੇ ਨਾਹਿ ॥ too abhul na bhoolau kade naeh |

26

ਗੁਰਸਬਦੁ ਸੁਣਾਏ ਮਤਿ ਅਗਾਹਿ ॥ gurasabad sunaae mat agaeh |

27

ਤੂ ਮੋਟਉ ਠਾਕੁਰੁ ਸਬਦ ਮਾਹਿ ॥ too mottau tthaakur sabad maeh |

28

ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥ man naanak maaniaa sach salaeh |8|2|

29

ਬਸੰਤੁ ਮਹਲਾ ੧ ॥ basant mahalaa 1 |

30

ਦਰਸਨ ਕੀ ਪਿਆਸ ਜਿਸੁ ਨਰ ਹੋਇ ॥ darasan kee piaas jis nar hoe |

31

ਏਕਤੁ ਰਾਚੈ ਪਰਹਰਿ ਦੋਇ ॥ ekat raachai parahar doe |

32

ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ door darad math amrit khaae |

33

ਗੁਰਮੁਖਿ ਬੂਝੈ ਏਕ ਸਮਾਇ ॥੧॥ guramukh boojhai ek samaae |1|

34

ਤੇਰੇ ਦਰਸਨ ਕਉ ਕੇਤੀ ਬਿਲਲਾਇ ॥ tere darasan kau ketee bilalaae |

35

ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥ viralaa ko cheenas gur sabad milaae |1| rahaau |

36

ਬੇਦ ਵਖਾਣਿ ਕਹਹਿ ਇਕੁ ਕਹੀਐ ॥ bed vakhaan kaheh ik kaheeai |

37

ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ohu beant ant kin laheeai |

38

ਏਕੋ ਕਰਤਾ ਜਿਨਿ ਜਗੁ ਕੀਆ ॥ eko karataa jin jag keea |

39

ਬਾਝੁ ਕਲਾ ਧਰਿ ਗਗਨੁ ਧਰੀਆ ॥੨॥ baajh kalaa dhar gagan dhareea |2|

40

ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ eko giaan dhiaan dhun baanee |

41

ਏਕੁ ਨਿਰਾਲਮੁ ਅਕਥ ਕਹਾਣੀ ॥ ek niraalam akath kahaanee |

42

ਏਕੋ ਸਬਦੁ ਸਚਾ ਨੀਸਾਣੁ ॥ eko sabad sachaa neesaan |

43

ਪੂਰੇ ਗੁਰ ਤੇ ਜਾਣੈ ਜਾਣੁ ॥੩॥ poore gur te jaanai jaan |3|

44

ਏਕੋ ਧਰਮੁ ਦ੍ਰਿੜੈ ਸਚੁ ਕੋਈ ॥ eko dharam drirrai sach koee |

45

ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥ guramat pooraa jug jug soee |

46

ਅਨਹਦਿ ਰਾਤਾ ਏਕ ਲਿਵ ਤਾਰ ॥ anahad raataa ek liv taar |

47

ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥ ohu guramukh paavai alakh apaar |4|

48

ਏਕੋ ਤਖਤੁ ਏਕੋ ਪਾਤਿਸਾਹੁ ॥ eko takhat eko paatisaahu |

49

ਸਰਬੀ ਥਾਈ ਵੇਪਰਵਾਹੁ ॥ sarabee thaaee veparavaahu |

50

ਤਿਸ ਕਾ ਕੀਆ ਤ੍ਰਿਭਵਣ ਸਾਰੁ ॥ tis kaa keea tribhavan saar |

51

ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥ ohu agam agochar ekankaar |5|

52

ਏਕਾ ਮੂਰਤਿ ਸਾਚਾ ਨਾਉ ॥ ekaa moorat saachaa naau |

53

ਤਿਥੈ ਨਿਬੜੈ ਸਾਚੁ ਨਿਆਉ ॥ tithai nibarrai saach niaau |

54

ਸਾਚੀ ਕਰਣੀ ਪਤਿ ਪਰਵਾਣੁ ॥ saachee karanee pat paravaan |

55

ਸਾਚੀ ਦਰਗਹ ਪਾਵੈ ਮਾਣੁ ॥੬॥ saachee daragah paavai maan |6|

56

ਏਕਾ ਭਗਤਿ ਏਕੋ ਹੈ ਭਾਉ ॥ ekaa bhagat eko hai bhaau |

57

ਬਿਨੁ ਭੈ ਭਗਤੀ ਆਵਉ ਜਾਉ ॥ bin bhai bhagatee aavau jaau |

58

ਗੁਰ ਤੇ ਸਮਝਿ ਰਹੈ ਮਿਹਮਾਣੁ ॥ gur te samajh rahai mihamaan |

Original Gurmukhi with romanized transliteration, via the GurbaniNow API. An English translation will be added once a cleared translation is available.