Sikhism
Ang-1101 89
Text
ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥ har ras raataa jan paravaan |7|
ਇਤ ਉਤ ਦੇਖਉ ਸਹਜੇ ਰਾਵਉ ॥ eit ut dekhau sahaje raavau |
ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥ tujh bin tthaakur kisai na bhaavau |
ਨਾਨਕ ਹਉਮੈ ਸਬਦਿ ਜਲਾਇਆ ॥ naanak haumai sabad jalaaeaa |
ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥ satigur saachaa daras dikhaaeaa |8|3|
ਬਸੰਤੁ ਮਹਲਾ ੧ ॥ basant mahalaa 1 |
ਚੰਚਲੁ ਚੀਤੁ ਨ ਪਾਵੈ ਪਾਰਾ ॥ chanchal cheet na paavai paaraa |
ਆਵਤ ਜਾਤ ਨ ਲਾਗੈ ਬਾਰਾ ॥ aavat jaat na laagai baaraa |
ਦੂਖੁ ਘਣੋ ਮਰੀਐ ਕਰਤਾਰਾ ॥ dookh ghano mareeai karataaraa |
ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥ bin preetam ko karai na saaraa |1|
ਸਭ ਊਤਮ ਕਿਸੁ ਆਖਉ ਹੀਨਾ ॥ sabh aootam kis aakhau heenaa |
ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥ har bhagatee sach naam pateenaa |1| rahaau |
ਅਉਖਧ ਕਰਿ ਥਾਕੀ ਬਹੁਤੇਰੇ ॥ aaukhadh kar thaakee bahutere |
ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ kiau dukh chookai bin gur mere |
ਬਿਨੁ ਹਰਿ ਭਗਤੀ ਦੂਖ ਘਣੇਰੇ ॥ bin har bhagatee dookh ghanere |
ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥ dukh sukh daate tthaakur mere |2|
ਰੋਗੁ ਵਡੋ ਕਿਉ ਬਾਂਧਉ ਧੀਰਾ ॥ rog vaddo kiau baandhau dheeraa |
ਰੋਗੁ ਬੁਝੈ ਸੋ ਕਾਟੈ ਪੀਰਾ ॥ rog bujhai so kaattai peeraa |
ਮੈ ਅਵਗਣ ਮਨ ਮਾਹਿ ਸਰੀਰਾ ॥ mai avagan man maeh sareeraa |
ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥ dtoodtat khojat gur mele beeraa |3|
ਗੁਰ ਕਾ ਸਬਦੁ ਦਾਰੂ ਹਰਿ ਨਾਉ ॥ gur kaa sabad daaroo har naau |
ਜਿਉ ਤੂ ਰਾਖਹਿ ਤਿਵੈ ਰਹਾਉ ॥ jiau too raakheh tivai rahaau |
ਜਗੁ ਰੋਗੀ ਕਹ ਦੇਖਿ ਦਿਖਾਉ ॥ jag rogee keh dekh dikhaau |
ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥ har niramaaeil niramal naau |4|
ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ghar meh ghar jo dekh dikhaavai |
ਗੁਰ ਮਹਲੀ ਸੋ ਮਹਲਿ ਬੁਲਾਵੈ ॥ gur mahalee so mehal bulaavai |
ਮਨ ਮਹਿ ਮਨੂਆ ਚਿਤ ਮਹਿ ਚੀਤਾ ॥ man meh manooaa chit meh cheetaa |
ਐਸੇ ਹਰਿ ਕੇ ਲੋਗ ਅਤੀਤਾ ॥੫॥ aise har ke log ateetaa |5|
ਹਰਖ ਸੋਗ ਤੇ ਰਹਹਿ ਨਿਰਾਸਾ ॥ harakh sog te raheh niraasaa |
ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ amrit chaakh har naam nivaasaa |
ਆਪੁ ਪਛਾਣਿ ਰਹੈ ਲਿਵ ਲਾਗਾ ॥ aap pachhaan rahai liv laagaa |
ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥ janam jeet guramat dukh bhaagaa |6|
ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ gur deea sach amrit peevau |
ਸਹਜਿ ਮਰਉ ਜੀਵਤ ਹੀ ਜੀਵਉ ॥ sehaj mrau jeevat hee jeevau |
ਅਪਣੋ ਕਰਿ ਰਾਖਹੁ ਗੁਰ ਭਾਵੈ ॥ apano kar raakhahu gur bhaavai |
ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥ tumaro hoe su tujheh samaavai |7|
ਭੋਗੀ ਕਉ ਦੁਖੁ ਰੋਗ ਵਿਆਪੈ ॥ bhogee kau dukh rog viaapai |
ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ghatt ghatt rav rahiaa prabh jaapai |
ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ sukh dukh hee te gur sabad ateetaa |
ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥ naanak raam ravai hit cheetaa |8|4|
ਬਸੰਤੁ ਮਹਲਾ ੧ ਇਕ ਤੁਕੀਆ ॥ basant mahalaa 1 ik tukeea |
ਮਤੁ ਭਸਮ ਅੰਧੂਲੇ ਗਰਬਿ ਜਾਹਿ ॥ mat bhasam andhoole garab jaeh |
ਇਨ ਬਿਧਿ ਨਾਗੇ ਜੋਗੁ ਨਾਹਿ ॥੧॥ ein bidh naage jog naeh |1|
ਮੂੜੑੇ ਕਾਹੇ ਬਿਸਾਰਿਓ ਤੈ ਰਾਮ ਨਾਮ ॥ moorrae kaahe bisaario tai raam naam |
ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥ ant kaal terai aavai kaam |1| rahaau |
ਗੁਰ ਪੂਛਿ ਤੁਮ ਕਰਹੁ ਬੀਚਾਰੁ ॥ gur poochh tum karahu beechaar |
ਜਹ ਦੇਖਉ ਤਹ ਸਾਰਿਗਪਾਣਿ ॥੨॥ jeh dekhau teh saarigapaan |2|
ਕਿਆ ਹਉ ਆਖਾ ਜਾਂ ਕਛੂ ਨਾਹਿ ॥ kiaa hau aakhaa jaan kachhoo naeh |
ਜਾਤਿ ਪਤਿ ਸਭ ਤੇਰੈ ਨਾਇ ॥੩॥ jaat pat sabh terai naae |3|
ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ kaahe maal darab dekh garab jaeh |
ਚਲਤੀ ਬਾਰ ਤੇਰੋ ਕਛੂ ਨਾਹਿ ॥੪॥ chalatee baar tero kachhoo naeh |4|
ਪੰਚ ਮਾਰਿ ਚਿਤੁ ਰਖਹੁ ਥਾਇ ॥ panch maar chit rakhahu thaae |
ਜੋਗ ਜੁਗਤਿ ਕੀ ਇਹੈ ਪਾਂਇ ॥੫॥ jog jugat kee ihai paane |5|
ਹਉਮੈ ਪੈਖੜੁ ਤੇਰੇ ਮਨੈ ਮਾਹਿ ॥ haumai paikharr tere manai maeh |
ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥ har na cheteh moorre mukat jaeh |6|
ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥ mat har visariai jam vas paeh |
ਅੰਤ ਕਾਲਿ ਮੂੜੇ ਚੋਟ ਖਾਹਿ ॥੭॥ ant kaal moorre chott khaeh |7|
Original Gurmukhi with romanized transliteration, via the GurbaniNow API. An English translation will be added once a cleared translation is available.