U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 9

Text

1

ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਤ ਮਨੁ ਡੋਲੇ ॥ aagai ghaam pichhai rut jaaddaa dekh chalat man ddole |

2

ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ deh dis saakh haree hareeaaval sehaj pakai so meetthaa |

3

ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥੧੧॥ naanak asun milahu piaare satigur bhe baseetthaa |11|

4

ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ katak kirat peaa jo prabh bhaaeaa |

5

ਦੀਪਕੁ ਸਹਜਿ ਬਲੈ ਤਤਿ ਜਲਾਇਆ ॥ deepak sehaj balai tat jalaaeaa |

6

ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ deepak ras telo dhan pir melo dhan omaahai sarasee |

7

ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ avagan maaree marai na seejhai gun maaree taa marasee |

8

ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ naam bhagat de nij ghar baitthe ajahu tinaarree aasaa |

9

ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥੧੨॥ naanak milahu kapatt dar kholahu ek gharree khatt maasaa |12|

10

ਮੰਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ manghar maahu bhalaa har gun ank samaave |

11

ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ gunavantee gun ravai mai pir nihachal bhaave |

12

ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ nihachal chatur sujaan bidhaataa chanchal jagat sabaaeaa |

13

ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣੇ ਤਾ ਭਾਇਆ ॥ giaan dhiaan gun ank samaane prabh bhaane taa bhaaeaa |

14

ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ geet naad kavit kave sun raam naam dukh bhaagai |

15

ਨਾਨਕ ਸਾ ਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥੧੩॥ naanak saa dhan naah piaaree abh bhagatee pir aagai |13|

16

ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ pokh tukhaar parrai van trin ras sokhai |

17

ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ aavat kee naahee man tan vaseh mukhe |

18

ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰਸਬਦੀ ਰੰਗੁ ਮਾਣੀ ॥ man tan rav rahiaa jagajeevan gurasabadee rang maanee |

19

ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ anddaj jeraj setaj utabhuj ghatt ghatt jot samaanee |

20

ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ darasan dehu deaapat daate gat paavau mat deho |

21

ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥੧੪॥ naanak rang ravai ras raseea har siau preet saneho |14|

22

ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ maagh puneet bhee teerath antar jaaniaa |

23

ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥ saajan sehaj mile gun geh ank samaaniaa |

24

ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ preetam gun anke sun prabh banke tudh bhaavaa sar naavaa |

25

ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ gang jamun teh benee sangam saat samund samaavaa |

26

ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ pun daan poojaa paramesur jug jug eko jaataa |

27

ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥ naanak maagh mahaa ras har jap atthasatth teerath naataa |15|

28

ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ falagun man rahasee prem subhaaeaa |

29

ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ anadin rehas bheaa aap gavaaeaa |

30

ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ man mohu chukaaeaa jaa tis bhaaeaa kar kirapaa ghar aao |

31

ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ bahute ves karee pir baajhahu mahalee lahaa na thaao |

32

ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ haar ddor ras paatt pattanbar pir lorree seegaaree |

33

ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥ naanak mel lee gur apanai ghar var paaeaa naaree |16|

34

ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥ be das maah rutee thitee vaar bhale |

35

ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ gharree moorat pal saache aae sehaj mile |

36

ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥ prabh mile piaare kaaraj saare karataa sabh bidh jaanai |

37

ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ jin seegaaree tiseh piaaree mel bheaa rang maanai |

38

ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ ਭਾਗੋ ॥ ghar sej suhaavee jaa pir raavee guramukh masatak bhaago |

Original Gurmukhi with romanized transliteration, via the GurbaniNow API. An English translation will be added once a cleared translation is available.