U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 91

Text

1

ਲਬੁ ਅਧੇਰਾ ਬੰਦੀਖਾਨਾ ਅਉਗਣ ਪੈਰਿ ਲੁਹਾਰੀ ॥੩॥ lab adheraa bandeekhaanaa aaugan pair luhaaree |3|

2

ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੋੁਟਵਾਰੀ ॥ poonjee maar pavai nit mudagar paap kare kuottavaaree |

3

ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮੑਾਰੀ ॥੪॥ bhaavai changaa bhaavai mandaa jaisee nadar tumaaree |4|

4

ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ aad purakh kau alahu kaheeai sekhaan aaee vaaree |

5

ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥੫॥ deval devatiaa kar laagaa aisee keerat chaalee |5|

6

ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ koojaa baang nivaaj musalaa neel roop banavaaree |

7

ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥੬॥ ghar ghar meea sabhanaan jeean bolee avar tumaaree |6|

8

ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ je too meer maheepat saahib kudarat kaun hamaaree |

9

ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮੑਾਰੀ ॥੭॥ chaare kuntt salaam karahige ghar ghar sifat tumaaree |7|

10

ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ teerath sinmrit pun daan kichh laahaa milai dihaarree |

11

ਨਾਨਕ ਨਾਮੁ ਮਿਲੈ ਵਡਿਆਈ ਮੇਕਾ ਘੜੀ ਸਮੑਾਲੀ ॥੮॥੧॥੮॥ naanak naam milai vaddiaaee mekaa gharree samaalee |8|1|8|

12

ਬਸੰਤੁ ਹਿੰਡੋਲੁ ਘਰੁ ੨ ਮਹਲਾ ੪ ॥ basant hinddol ghar 2 mahalaa 4 |

13

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

14

ਕਾਂਇਆ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ ॥ kaaneaa nagar ik baalak vasiaa khin pal thir na rahaaee |

15

ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥੧॥ anik upaav jatan kar thaake baaran baar bharamaaee |1|

16

ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ mere tthaakur baalak ikat ghar aan |

17

ਸਤਿਗੁਰੁ ਮਿਲੈ ਤ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥੧॥ ਰਹਾਉ ॥ satigur milai ta pooraa paaeeai bhaj raam naam neesaan |1| rahaau |

18

ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ eihu miratak marraa sareer hai sabh jag jit raam naam nahee vasiaa |

19

ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥੨॥ raam naam gur udak chuaaeaa fir hariaa hoaa rasiaa |2|

20

ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਤੁ ਦਿਖਾਇਆ ॥ mai nirakhat nirakhat sareer sabh khojiaa ik guramukh chalat dikhaaeaa |

21

ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥੩॥ baahar khoj mue sabh saakat har guramatee ghar paaeaa |3|

22

ਦੀਨਾ ਦੀਨ ਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ deenaa deen deaal bhe hai jiau krisan bidar ghar aaeaa |

23

ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥੪॥ milio sudaamaa bhaavanee dhaar sabh kichh aagai daalad bhanj samaaeaa |4|

24

ਰਾਮ ਨਾਮ ਕੀ ਪੈਜ ਵਡੇਰੀ ਮੇਰੇ ਠਾਕੁਰਿ ਆਪਿ ਰਖਾਈ ॥ raam naam kee paij vadderee mere tthaakur aap rakhaaee |

25

ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥੫॥ je sabh saakat kareh bakheelee ik ratee til na ghattaaee |5|

26

ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ jan kee usatat hai raam naamaa deh dis sobhaa paaee |

27

ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥੬॥ nindak saakat khav na sakai til apanai ghar lookee laaee |6|

28

ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ jan kau jan mil sobhaa paavai gun meh gun paragaasaa |

29

ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥੭॥ mere tthaakur ke jan preetam piaare jo hoveh daasan daasaa |7|

30

ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ aape jal aparanpar karataa aape mel milaavai |

31

ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥੮॥੧॥੯॥ naanak guramukh sehaj milaae jiau jal jaleh samaavai |8|1|9|

Original Gurmukhi with romanized transliteration, via the GurbaniNow API. An English translation will be added once a cleared translation is available.