U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 96

Text

1

ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥ naaraaein suprasan hoe ta sevak naamaa |3|1|

2

ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥੧॥ lobh lehar at neejhar baajai | kaaeaa ddoobai kesavaa |1|

3

ਸੰਸਾਰੁ ਸਮੁੰਦੇ ਤਾਰਿ ਗੋੁਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥੧॥ ਰਹਾਉ ॥ sansaar samunde taar guobinde | taar lai baap beetthulaa |1| rahaau |

4

ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥੨॥ anil berraa hau khev na saakau | teraa paar na paaeaa beetthulaa |2|

5

ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥ ਪਾਰਿ ਉਤਾਰੇ ਕੇਸਵਾ ॥੩॥ hohu deaal satigur mel too mo kau | paar utaare kesavaa |3|

6

ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥੪॥੨॥ naamaa kahai hau tar bhee na jaanau | mo kau baah dehi baah dehi beetthulaa |4|2|

7

ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ sehaj aval dhoorr manee gaaddee chaalatee |

8

ਪੀਛੈ ਤਿਨਕਾ ਲੈ ਕਰਿ ਹਾਂਕਤੀ ॥੧॥ peechhai tinakaa lai kar haankatee |1|

9

ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥ jaise panakat thraoottitt haankatee |

10

ਸਰਿ ਧੋਵਨ ਚਾਲੀ ਲਾਡੁਲੀ ॥੧॥ ਰਹਾਉ ॥ sar dhovan chaalee laaddulee |1| rahaau |

11

ਧੋਬੀ ਧੋਵੈ ਬਿਰਹ ਬਿਰਾਤਾ ॥ dhobee dhovai birah biraataa |

12

ਹਰਿ ਚਰਨ ਮੇਰਾ ਮਨੁ ਰਾਤਾ ॥੨॥ har charan meraa man raataa |2|

13

ਭਣਤਿ ਨਾਮਦੇਉ ਰਮਿ ਰਹਿਆ ॥ bhanat naamadeo ram rahiaa |

14

ਅਪਨੇ ਭਗਤ ਪਰ ਕਰਿ ਦਇਆ ॥੩॥੩॥ apane bhagat par kar deaa |3|3|

15

ਬਸੰਤੁ ਬਾਣੀ ਰਵਿਦਾਸ ਜੀ ਕੀ ॥ basant baanee ravidaas jee kee |

16

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

17

ਤੁਝਹਿ ਸੁਝੰਤਾ ਕਛੂ ਨਾਹਿ ॥ tujheh sujhantaa kachhoo naeh |

18

ਪਹਿਰਾਵਾ ਦੇਖੇ ਊਭਿ ਜਾਹਿ ॥ pahiraavaa dekhe aoobh jaeh |

19

ਗਰਬਵਤੀ ਕਾ ਨਾਹੀ ਠਾਉ ॥ garabavatee kaa naahee tthaau |

20

ਤੇਰੀ ਗਰਦਨਿ ਊਪਰਿ ਲਵੈ ਕਾਉ ॥੧॥ teree garadan aoopar lavai kaau |1|

21

ਤੂ ਕਾਂਇ ਗਰਬਹਿ ਬਾਵਲੀ ॥ too kaane garabeh baavalee |

22

ਜੈਸੇ ਭਾਦਉ ਖੂੰਬਰਾਜੁ ਤੂ ਤਿਸ ਤੇ ਖਰੀ ਉਤਾਵਲੀ ॥੧॥ ਰਹਾਉ ॥ jaise bhaadau khoonbaraaj too tis te kharee utaavalee |1| rahaau |

23

ਜੈਸੇ ਕੁਰੰਕ ਨਹੀ ਪਾਇਓ ਭੇਦੁ ॥ jaise kurank nahee paaeo bhed |

24

ਤਨਿ ਸੁਗੰਧ ਢੂਢੈ ਪ੍ਰਦੇਸੁ ॥ tan sugandh dtoodtai prades |

25

ਅਪ ਤਨ ਕਾ ਜੋ ਕਰੇ ਬੀਚਾਰੁ ॥ ap tan kaa jo kare beechaar |

26

ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥੨॥ tis nahee jamakankar kare khuaar |2|

27

ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ putr kalatr kaa kareh ahankaar |

28

ਠਾਕੁਰੁ ਲੇਖਾ ਮਗਨਹਾਰੁ ॥ tthaakur lekhaa maganahaar |

29

ਫੇੜੇ ਕਾ ਦੁਖੁ ਸਹੈ ਜੀਉ ॥ ferre kaa dukh sahai jeeo |

30

ਪਾਛੇ ਕਿਸਹਿ ਪੁਕਾਰਹਿ ਪੀਉ ਪੀਉ ॥੩॥ paachhe kiseh pukaareh peeo peeo |3|

31

ਸਾਧੂ ਕੀ ਜਉ ਲੇਹਿ ਓਟ ॥ saadhoo kee jau lehi ott |

32

ਤੇਰੇ ਮਿਟਹਿ ਪਾਪ ਸਭ ਕੋਟਿ ਕੋਟਿ ॥ tere mitteh paap sabh kott kott |

33

ਕਹਿ ਰਵਿਦਾਸ ਜੋੁ ਜਪੈ ਨਾਮੁ ॥ keh ravidaas juo japai naam |

34

ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥੪॥੧॥ tis jaat na janam na jon kaam |4|1|

35

ਬਸੰਤੁ ਕਬੀਰ ਜੀਉ ॥ basant kabeer jeeo |

36

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

37

ਸੁਰਹ ਕੀ ਜੈਸੀ ਤੇਰੀ ਚਾਲ ॥ surah kee jaisee teree chaal |

38

ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥ teree poonchhatt aoopar jhamak baal |1|

39

ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ eis ghar meh hai su too dtoondt khaeh |

40

ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥ aaur kis hee ke too mat hee jaeh |1| rahaau |

41

ਚਾਕੀ ਚਾਟਹਿ ਚੂਨੁ ਖਾਹਿ ॥ chaakee chaatteh choon khaeh |

42

ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥ chaakee kaa cheetharaa kahaan lai jaeh |2|

43

ਛੀਕੇ ਪਰ ਤੇਰੀ ਬਹੁਤੁ ਡੀਠਿ ॥ chheeke par teree bahut ddeetth |

44

ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥ mat lakaree sottaa teree parai peetth |3|

45

ਕਹਿ ਕਬੀਰ ਭੋਗ ਭਲੇ ਕੀਨ ॥ keh kabeer bhog bhale keen |

46

ਮਤਿ ਕੋਊ ਮਾਰੈ ਈਂਟ ਢੇਮ ॥੪॥੧॥ mat koaoo maarai eentt dtem |4|1|

Original Gurmukhi with romanized transliteration, via the GurbaniNow API. An English translation will be added once a cleared translation is available.