U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 97

Text

1

ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ॥ raag saarag chaupade mahalaa 1 ghar 1 |

2

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

3

ਅਪੁਨੇ ਠਾਕੁਰ ਕੀ ਹਉ ਚੇਰੀ ॥ apune tthaakur kee hau cheree |

4

ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ charan gahe jagajeevan prabh ke haumai maar niberee |1| rahaau |

5

ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ pooran param jot paramesar preetam praan hamaare |

6

ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥ mohan mohi leea man meraa samajhas sabad beechaare |1|

7

ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ manamukh heen hochhee mat jhootthee man tan peer sareere |

8

ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥ jab kee raam rangeelai raatee raam japat man dheere |2|

9

ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ haumai chhodd bhee bairaagan tab saachee surat samaanee |

10

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥ akul niranjan siau man maaniaa bisaree laaj luokaanee |3|

11

ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ bhoor bhavikh naahee tum jaise mere preetam praan adhaaraa |

12

ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥ har kai naam ratee sohaagan naanak raam bhataaraa |4|1|

13

ਸਾਰਗ ਮਹਲਾ ੧ ॥ saarag mahalaa 1 |

14

ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ har bin kiau raheeai dukh biaapai |

15

ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ jihavaa saad na feekee ras bin bin prabh kaal santaapai |1| rahaau |

16

ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥ jab lag daras na parasai preetam tab lag bhookh piaasee |

17

ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ darasan dekhat hee man maaniaa jal ras kamal bigaasee |1|

18

ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ aoonav ghanahar garajai barasai kokil mor bairaagai |

19

ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥ taravar birakh bihang bhueiangam ghar pir dhan sohaagai |2|

20

ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ kuchil kuroop kunaar kulakhanee pir kaa sehaj na jaaniaa |

21

ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥ har ras rang rasan nahee tripatee duramat dookh samaaniaa |3|

22

ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ aae na jaavai naa dukh paavai naa dukh darad sareere |

23

ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥ naanak prabh te sehaj suhelee prabh dekhat hee man dheere |4|2|

24

ਸਾਰਗ ਮਹਲਾ ੧ ॥ saarag mahalaa 1 |

25

ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ door naahee mero prabh piaaraa |

26

ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ satigur bachan mero man maaniaa har paae praan adhaaraa |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.