U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 98

Text

1

ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ ein bidh har mileeai var kaaman dhan sohaag piaaree |

2

ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥ jaat baran kul sahasaa chookaa guramat sabad beechaaree |1|

3

ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ jis man maanai abhimaan na taa kau hinsaa lobh visaare |

4

ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥ sehaj ravai var kaaman pir kee guramukh rang savaare |2|

5

ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ jaarau aisee preet kuttanb sanabandhee maaeaa moh pasaaree |

6

ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥ jis antar preet raam ras naahee dubidhaa karam bikaaree |3|

7

ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ antar ratan padaarath hit kau durai na laal piaaree |

8

ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥ naanak guramukh naam amolak jug jug antar dhaaree |4|3|

9

ਸਾਰੰਗ ਮਹਲਾ ੪ ਘਰੁ ੧ ॥ saarang mahalaa 4 ghar 1 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ har ke sant janaa kee ham dhoor |

12

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥ mil satasangat param pad paaeaa aatam raam rahiaa bharapoor |1| rahaau |

13

ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ satigur sant milai saant paaeeai kilavikh dukh kaatte sabh door |

14

ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ aatam jot bhee parafoolit purakh niranjan dekhiaa hajoor |1|

15

ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ vaddai bhaag satasangat paaee har har naam rahiaa bharapoor |

16

ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ atthasatth teerath majan keea satasangat pag naae dhoor |2|

17

ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ duramat bikaar maleen mat hochhee hiradaa kusudh laagaa moh koor |

18

ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥ bin karamaa kiau sangat paaeeai haumai biaap rahiaa man jhoor |3|

19

ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ hohu deaal kripaa kar har jee maagau satasangat pag dhoor |

20

ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥ naanak sant milai har paaeeai jan har bhettiaa raam hajoor |4|1|

21

ਸਾਰੰਗ ਮਹਲਾ ੪ ॥ saarang mahalaa 4 |

22

ਗੋਬਿੰਦ ਚਰਨਨ ਕਉ ਬਲਿਹਾਰੀ ॥ gobind charanan kau balihaaree |

23

ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ bhavajal jagat na jaaee taranaa jap har har paar utaaree |1| rahaau |

24

ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥ hiradai prateet banee prabh keree sevaa surat beechaaree |

25

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥ anadin raam naam jap hiradai sarab kalaa gunakaaree |1|

26

ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ prabh agam agochar raviaa srab tthaaee man tan alakh apaaree |

27

ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥ gur kirapaal bhe tab paaeaa hiradai alakh lakhaaree |2|

28

ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ antar har naam sarab dharaneedhar saakat kau door bheaa ahankaaree |

29

ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥ trisanaa jalat na kabahoo boojheh jooai baajee haaree |3|

30

ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ aootthat baitthat har gun gaaveh gur kinchat kirapaa dhaaree |

31

ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥ naanak jin kau nadar bhee hai tin kee paij savaaree |4|2|

Original Gurmukhi with romanized transliteration, via the GurbaniNow API. An English translation will be added once a cleared translation is available.