U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1101 99

Text

1

ਸਾਰਗ ਮਹਲਾ ੪ ॥ saarag mahalaa 4 |

2

ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ har har amrit naam dehu piaare |

3

ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ jin aoopar guramukh man maaniaa tin ke kaaj savaare |1| rahaau |

4

ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥ jo jan deen bhe gur aagai tin ke dookh nivaare |

5

ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥ anadin bhagat kareh gur aagai gur kai sabad savaare |1|

6

ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ hiradai naam amrit ras rasanaa ras gaaveh ras beechaare |

7

ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨਿੑਆ ਓਇ ਪਾਵਹਿ ਮੋਖ ਦੁਆਰੇ ॥੨॥ gur parasaad amrit ras cheenaa oe paaveh mokh duaare |2|

8

ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ satigur purakh achal achalaa mat jis drirrataa naam adhaare |

9

ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥ tis aagai jeeo devau apunaa hau satigur kai balihaare |3|

10

ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥ manamukh bhram doojai bhaae laage antar agiaan gubaare |

11

ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥ satigur daataa nadar na aavai naa uravaar na paare |4|

12

ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥ sarabe ghatt ghatt raviaa suaamee sarab kalaa kal dhaare |

13

ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥ naanak daasan daas kehat hai kar kirapaa lehu ubaare |5|3|

14

ਸਾਰਗ ਮਹਲਾ ੪ ॥ saarag mahalaa 4 |

15

ਗੋਬਿਦ ਕੀ ਐਸੀ ਕਾਰ ਕਮਾਇ ॥ gobid kee aisee kaar kamaae |

16

ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥ jo kichh kare su sat kar maanahu guramukh naam rahahu liv laae |1| rahaau |

17

ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ gobid preet lagee at meetthee avar visar sabh jaae |

18

ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥ anadin rehas bheaa man maaniaa jotee jot milaae |1|

19

ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ jab gun gaae tab hee man tripatai saant vasai man aae |

20

ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥ gur kirapaal bhe tab paaeaa har charanee chit laae |2|

21

ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥ mat pragaas bhee har dhiaaeaa giaan tat liv laae |

22

ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥ antar jot pragattee man maaniaa har sehaj samaadh lagaae |3|

23

ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ hiradai kapatt nit kapatt kamaaveh mukhahu har har sunaae |

24

ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥ antar lobh mahaa gubaaraa tuh koottai dukh khaae |4|

25

ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ jab suprasan bhe prabh mere guramukh parachaa laae |

26

ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥ naanak naam niranjan paaeaa naam japat sukh paae |5|4|

27

ਸਾਰਗ ਮਹਲਾ ੪ ॥ saarag mahalaa 4 |

28

ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ meraa man raam naam man maanee |

29

ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥ merai heearai satigur preet lagaaee man har har kathaa sukhaanee |1| rahaau |

30

ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ deen deaal hovahu jan aoopar jan devahu akath kahaanee |

31

ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ sant janaa mil har ras paaeaa har man tan meetth lagaanee |1|

32

ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥ har kai rang rate bairaagee jina guramat naam pachhaanee |

33

ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥ purakhai purakh miliaa sukh paaeaa sabh chookee aavan jaanee |2|

34

ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥ nainee birahu dekhaa prabh suaamee rasanaa naam vakhaanee |

Original Gurmukhi with romanized transliteration, via the GurbaniNow API. An English translation will be added once a cleared translation is available.