U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-1201
Ch. 1 of 1002 →

Sikhism

Ang-1201 1

Text

1

ਸਾਰੰਗ ਮਹਲਾ ੪ ॥ saarang mahalaa 4 |

2

ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥ jap man narahare narahar suaamee har sagal dev devaa sree raam raam naamaa har preetam moraa |1| rahaau |

3

ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥ jit grihi gun gaavate har ke gun gaavate raam gun gaavate tith grihi vaaje panch sabad vadd bhaag mathoraa |

4

ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥ tina jan ke sabh paap ge sabh dokh ge sabh rog ge kaam krodh lobh mohu abhimaan ge tina jan ke har maar kadte panch choraa |1|

5

ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ har raam bolahu har saadhoo har ke jan saadhoo jagadees japahu man bachan karam har har aaraadhoo har ke jan saadhoo |

6

ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥ har raam bol har raam bol sabh paap gavaadhoo |

7

ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥ nit nit jaagaran karahu sadaa sadaa aanand jap jagadeesuoraa |

8

ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥ man ichhe fal paavahu sabhai fal paavahu dharam arath kaam mokh jan naanak har siau mile har bhagat toraa |2|2|9|

9

ਸਾਰਗ ਮਹਲਾ ੪ ॥ saarag mahalaa 4 |

10

ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ jap man maadho madhusoodano har sreerango paramesaro sat paramesaro prabh antarajaamee |

11

ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥੧॥ ਰਹਾਉ ॥ sabh dookhan ko hantaa sabh sookhan ko daataa har preetam gun gaao |1| rahaau |

12

ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ har ghatt ghatte ghatt basataa har jal thale har basataa har thaan thaanantar basataa mai har dekhan ko chaao |

13

ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ koee aavai santo har kaa jan santo meraa preetam jan santo mohi maarag dikhalaavai |

14

ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥੧॥ tis jan ke hau mal mal dhovaa paao |1|

15

ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ har jan kau har miliaa har saradhaa te miliaa guramukh har miliaa |

16

ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥ merai man tan aanand bhe mai dekhiaa har raao |

17

ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ jan naanak kau kirapaa bhee har kee kirapaa bhee jagadeesur kirapaa bhee |

18

ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥੨॥੩॥੧੦॥ mai anadino sad sad sadaa har japiaa har naao |2|3|10|

19

ਸਾਰਗ ਮਹਲਾ ੪ ॥ saarag mahalaa 4 |

20

ਜਪਿ ਮਨ ਨਿਰਭਉ ॥ jap man nirbhau |

21

ਸਤਿ ਸਤਿ ਸਦਾ ਸਤਿ ॥ sat sat sadaa sat |

22

ਨਿਰਵੈਰੁ ਅਕਾਲ ਮੂਰਤਿ ॥ niravair akaal moorat |

23

ਆਜੂਨੀ ਸੰਭਉ ॥ aajoonee sanbhau |

24

ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥ mere man anadinuo dhiaae nirankaar niraahaaree |1| rahaau |

25

ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ har darasan kau har darasan kau kott kott tetees sidh jatee jogee tatt teerath parabhavan karat rehat niraahaaree |

26

ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥੧॥ tin jan kee sevaa thaae pee jina kau kirapaal hovat banavaaree |1|

27

ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ har ke ho sant bhale te aootam bhagat bhale jo bhaavat har raam muraaree |

28

ਜਿਨੑ ਕਾ ਅੰਗੁ ਕਰੈ ਮੇਰਾ ਸੁਆਮੀ ਤਿਨੑ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥ jina kaa ang karai meraa suaamee tina kee naanak har paij savaaree |2|4|11|

Original Gurmukhi with romanized transliteration, via the GurbaniNow API. An English translation will be added once a cleared translation is available.