U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 10

Text

1

ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ gun nidhaan manamohan laalan sukhadaaee sarabaangai |

2

ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥ gur naanak prabh paeh patthaaeo milahu sakhaa gal laagai |2|5|28|

3

ਸਾਰਗ ਮਹਲਾ ੫ ॥ saarag mahalaa 5 |

4

ਅਬ ਮੋਰੋ ਠਾਕੁਰ ਸਿਉ ਮਨੁ ਮਾਨਾਂ ॥ ab moro tthaakur siau man maanaan |

5

ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥੧॥ ਰਹਾਉ ॥ saadh kripaal deaal bhe hai ihu chhedio dusatt bigaanaa |1| rahaau |

6

ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥ tum hee sundar tumeh siaane tum hee sughar sujaanaa |

7

ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥੧॥ sagal jog ar giaan dhiaan ik nimakh na keemat jaanaan |1|

8

ਤੁਮ ਹੀ ਨਾਇਕ ਤੁਮੑਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ tum hee naaeik tumeh chhatrapat tum poor rahe bhagavaanaa |

9

ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾਂ ॥੨॥੬॥੨੯॥ paavau daan sant sevaa har naanak sad kurabaanaan |2|6|29|

10

ਸਾਰਗ ਮਹਲਾ ੫ ॥ saarag mahalaa 5 |

11

ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ merai man cheet aae pria rangaa |

12

ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ ॥੧॥ ਰਹਾਉ ॥ bisario dhandh bandh maaeaa ko rajan sabaaee jangaa |1| rahaau |

13

ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਸੰਗਾ ॥ har sevau har ridai basaavau har paaeaa satasangaa |

14

ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥੧॥ aiso milio manohar preetam sukh paae mukh mangaa |1|

15

ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ priau apanaa gur bas kar deenaa bhogau bhog nisangaa |

16

ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥੨॥੭॥੩੦॥ nirbhau bhe naanak bhau mittiaa har paaeo paatthangaa |2|7|30|

17

ਸਾਰਗ ਮਹਲਾ ੫ ॥ saarag mahalaa 5 |

18

ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ har jeeo ke darasan kau kurabaanee |

19

ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ bachan naad mere sravanahu poore dehaa pria ank samaanee |1| rahaau |

20

ਛੂਟਰਿ ਤੇ ਗੁਰਿ ਕੀਈ ਸੋੁਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ chhoottar te gur keeee suohaagan har paaeo sugharr sujaanee |

21

ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥ jih ghar meh baisan nahee paavat so thaan milio baasaanee |1|

22

ਉਨੑ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ auna kai bas aaeo bhagat bachhal jin raakhee aan santaanee |

23

ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੋੁਕਾਨੀ ॥੨॥੮॥੩੧॥ kahu naanak har sang man maaniaa sabh chookee kaan luokaanee |2|8|31|

24

ਸਾਰਗ ਮਹਲਾ ੫ ॥ saarag mahalaa 5 |

25

ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ab mero panchaa te sang toottaa |

26

ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥੧॥ ਰਹਾਉ ॥ darasan dekh bhe man aanad gur kirapaa te chhoottaa |1| rahaau |

27

ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ bikham thaan bahut bahu dhareea anik raakh sooroottaa |

28

ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥੧॥ bikham gaarh kar pahuchai naahee sant saanath bhe loottaa |1|

29

ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ bahut khajaane merai paalai pariaa amol laal aakhoottaa |

30

ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥੨॥੯॥੩੨॥ jan naanak prabh kirapaa dhaaree tau man meh har ras ghoottaa |2|9|32|

31

ਸਾਰਗ ਮਹਲਾ ੫ ॥ saarag mahalaa 5 |

32

ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ab mero tthaakur siau man leenaa |

33

ਪ੍ਰਾਨ ਦਾਨੁ ਗੁਰਿ ਪੂਰੈ ਦੀਆ ਉਰਝਾਇਓ ਜਿਉ ਜਲ ਮੀਨਾ ॥੧॥ ਰਹਾਉ ॥ praan daan gur poorai deea urajhaaeo jiau jal meenaa |1| rahaau |

34

ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ kaam krodh lobh mad matasar ih arap sagal daan keenaa |

35

ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥੧॥ mantr drirraae har aaukhadh gur deeo tau milio sagal prabeenaa |1|

36

ਗ੍ਰਿਹੁ ਤੇਰਾ ਤੂ ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ grihu teraa too tthaakur meraa gur hau khoee prabh deenaa |

Original Gurmukhi with romanized transliteration, via the GurbaniNow API. An English translation will be added once a cleared translation is available.