U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 11

Text

1

ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥ kahu naanak mai sehaj ghar paaeaa har bhagat bhanddaar khajeenaa |2|10|33|

2

ਸਾਰਗ ਮਹਲਾ ੫ ॥ saarag mahalaa 5 |

3

ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ mohan sabh jeea tere too taareh |

4

ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥ chhutteh sanghaar nimakh kirapaa te kott brahamandd udhaareh |1| rahaau |

5

ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮੑਾਰਹਿ ॥ kareh aradaas bahut benantee nimakh nimakh saamaareh |

6

ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥ hohu kripaal deen dukh bhanjan haath dee nisataareh |1|

7

ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥ kiaa e bhoopat bapure kaheeeh kahu e kis no maareh |

8

ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮੑਾਰਹਿ ॥੨॥੧੧॥੩੪॥ raakh raakh raakh sukhadaate sabh naanak jagat tumaareh |2|11|34|

9

ਸਾਰਗ ਮਹਲਾ ੫ ॥ saarag mahalaa 5 |

10

ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ab mohi dhan paaeo har naamaa |

11

ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥ bhe achint trisan sabh bujhee hai ihu likhio lekh mathaamaa |1| rahaau |

12

ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥ khojat khojat bheo bairaagee fir aaeo deh giraamaa |

13

ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥ gur kripaal saudaa ihu jorio hath chario laal agaamaa |1|

14

ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ aan baapaar banaj jo kareeeh tete dookh sahaamaa |

15

ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥ gobid bhajan ke nirabhai vaapaaree har raas naanak raam naamaa |2|12|35|

16

ਸਾਰਗ ਮਹਲਾ ੫ ॥ saarag mahalaa 5 |

17

ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ merai man misatt lage pria bolaa |

18

ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥ gur baah pakar prabh sevaa laae sad deaal har dtolaa |1| rahaau |

19

ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ prabh too tthaakur sarab pratipaalak mohi kalatr sahit sabh golaa |

20

ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲੑਾ ॥੧॥ maan taan sabh toohai toohai ik naam teraa mai olaa |1|

21

ਜੇ ਤਖਤਿ ਬੈਸਾਲਹਿ ਤਉ ਦਾਸ ਤੁਮੑਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ je takhat baisaaleh tau daas tumaare ghaas badtaaveh ketak bolaa |

22

ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥ jan naanak ke prabh purakh bidhaate mere tthaakur agah atolaa |2|13|36|

23

ਸਾਰਗ ਮਹਲਾ ੫ ॥ saarag mahalaa 5 |

24

ਰਸਨਾ ਰਾਮ ਕਹਤ ਗੁਣ ਸੋਹੰ ॥ rasanaa raam kehat gun sohan |

25

ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥ ek nimakh opaae samaavai dekh charit man mohan |1| rahaau |

26

ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥ jis suniai man hoe rehas at ridai maan dukh johan |

27

ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ sukh paaeo dukh door paraaeo ban aaee prabh tohan |1|

28

ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ kilavikh ge man niramal hoee hai gur kaadte maaeaa drohan |

29

ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥ kahu naanak mai so prabh paaeaa karan kaaran samarathohan |2|14|37|

30

ਸਾਰਗ ਮਹਲਾ ੫ ॥ saarag mahalaa 5 |

31

ਨੈਨਹੁ ਦੇਖਿਓ ਚਲਤੁ ਤਮਾਸਾ ॥ nainahu dekhio chalat tamaasaa |

32

ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥ sabh hoo door sabh hoo te nerai agam agam ghatt vaasaa |1| rahaau |

33

ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ abhool na bhoolai likhio na chalaavai mataa na karai pachaasaa |

34

ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥ khin meh saaj savaar binaahai bhagat vachhal gunataasaa |1|

35

ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥ andh koop meh deepak balio gur ridai keeo paragaasaa |

Original Gurmukhi with romanized transliteration, via the GurbaniNow API. An English translation will be added once a cleared translation is available.