Sikhism
Ang-1201 12
Text
ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥੨॥੧੫॥੩੮॥ kahu naanak daras pekh sukh paaeaa sabh pooran hoee aasaa |2|15|38|
ਸਾਰਗ ਮਹਲਾ ੫ ॥ saarag mahalaa 5 |
ਚਰਨਹ ਗੋਬਿੰਦ ਮਾਰਗੁ ਸੁਹਾਵਾ ॥ charanah gobind maarag suhaavaa |
ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥ aan maarag jetaa kichh dhaaeeai teto hee dukh haavaa |1| rahaau |
ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ netr puneet bhe daras pekhe hasat puneet ttahalaavaa |
ਰਿਦਾ ਪੁਨੀਤ ਰਿਦੈ ਹਰਿ ਬਸਿਓ ਮਸਤ ਪੁਨੀਤ ਸੰਤ ਧੂਰਾਵਾ ॥੧॥ ridaa puneet ridai har basio masat puneet sant dhooraavaa |1|
ਸਰਬ ਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ sarab nidhaan naam har har kai jis karam likhiaa tin paavaa |
ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥ jan naanak kau gur pooraa bhettio sukh sahaje anad bihaavaa |2|16|39|
ਸਾਰਗ ਮਹਲਾ ੫ ॥ saarag mahalaa 5 |
ਧਿਆਇਓ ਅੰਤਿ ਬਾਰ ਨਾਮੁ ਸਖਾ ॥ dhiaaeo ant baar naam sakhaa |
ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥੧॥ ਰਹਾਉ ॥ jeh maat pitaa sut bhaaee na pahuchai tahaa tahaa too rakhaa |1| rahaau |
ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ andh koop grih meh tin simario jis masatak lekh likhaa |
ਖੂਲੑੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂਹੈ ਤੁਹੀ ਦਿਖਾ ॥੧॥ khoolae bandhan mukat gur keenee sabh toohai tuhee dikhaa |1|
ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ amrit naam peea man tripatiaa aaghaae rasan chakhaa |
ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥੨॥੧੭॥੪੦॥ kahu naanak sukh sehaj mai paaeaa gur laahee sagal tikhaa |2|17|40|
ਸਾਰਗ ਮਹਲਾ ੫ ॥ saarag mahalaa 5 |
ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥ gur mil aise prabhoo dhiaaeaa |
ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ ਲਗੈ ਨ ਤਾਤੀ ਬਾਇਆ ॥੧॥ ਰਹਾਉ ॥ bheo kripaal deaal dukh bhanjan lagai na taatee baaeaa |1| rahaau |
ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥ jete saas saas ham lete tete hee gun gaaeaa |
ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥੧॥ nimakh na bichhurai gharee na bisarai sad sange jat jaaeaa |1|
ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ hau bal bal bal bal charan kamal kau bal bal gur darasaaeaa |
ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥ kahu naanak kaahoo paravaahaa jau sukh saagar mai paaeaa |2|18|41|
ਸਾਰਗ ਮਹਲਾ ੫ ॥ saarag mahalaa 5 |
ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ merai man sabad lago gur meetthaa |
ਖੁਲਿੑਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥ khulao karam bheo paragaasaa ghatt ghatt har har ddeetthaa |1| rahaau |
ਪਾਰਬ੍ਰਹਮ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥ paarabraham aajonee sanbhau sarab thaan ghatt beetthaa |
ਭਇਓ ਪਰਾਪਤਿ ਅੰਮ੍ਰਿਤ ਨਾਮਾ ਬਲਿ ਬਲਿ ਪ੍ਰਭ ਚਰਣੀਠਾ ॥੧॥ bheo paraapat amrit naamaa bal bal prabh charaneetthaa |1|
ਸਤਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ satasangat kee ren mukh laagee kee sagal teerath majaneetthaa |
ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥੨॥੧੯॥੪੨॥ kahu naanak rang chalool bhe hai har rang na lahai majeetthaa |2|19|42|
ਸਾਰਗ ਮਹਲਾ ੫ ॥ saarag mahalaa 5 |
ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥ har har naam deeo gur saathe |
ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥ nimakh bachan prabh heearai basio sagal bhookh meree laathe |1| rahaau |
ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥ kripaa nidhaan gun naaeik tthaakur sukh samooh sabh naathe |
ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥੧॥ ek aas mohi teree suaamee aaur duteea aas biraathe |1|
ਨੈਣ ਤ੍ਰਿਪਤਾਸੇ ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੇ ॥ nain tripataase dekh darasaavaa gur kar dhaare merai maathe |
Original Gurmukhi with romanized transliteration, via the GurbaniNow API. An English translation will be added once a cleared translation is available.