U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 13

Text

1

ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ ॥੨॥੨੦॥੪੩॥ kahu naanak mai atul sukh paaeaa janam maran bhai laathe |2|20|43|

2

ਸਾਰਗ ਮਹਲਾ ੫ ॥ saarag mahalaa 5 |

3

ਰੇ ਮੂੜੑੇ ਆਨ ਕਾਹੇ ਕਤ ਜਾਈ ॥ re moorrae aan kaahe kat jaaee |

4

ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥ sang manohar amrit hai re bhool bhool bikh khaaee |1| rahaau |

5

ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥ prabh sundar chatur anoop bidhaate tis siau ruch nahee raaee |

6

ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥ mohan siau baavar man mohio jhootth tthgauree paaee |1|

7

ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥ bheo deaal kripaal dukh harataa santan siau ban aaee |

8

ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥ sagal nidhaan gharai meh paae kahu naanak jot samaaee |2|21|44|

9

ਸਾਰਗ ਮਹਲਾ ੫ ॥ saarag mahalaa 5 |

10

ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ oan pria preet cheet pahilareea |

11

ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜ ਸੀਗਰੀਆ ॥੧॥ ਰਹਾਉ ॥ jo tau bachan deeo mere satigur tau mai saaj seegareea |1| rahaau |

12

ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥ ham bhoolah tum sadaa abhoolaa ham patit tum patit udhareea |

13

ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥੧॥ ham neech birakh tum mailaagar laaj sang sang basareea |1|

14

ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥ tum ganbheer dheer upakaaree ham kiaa bapure jantareea |

15

ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥੨॥੨੨॥੪੫॥ gur kripaal naanak har melio tau meree sookh sejareea |2|22|45|

16

ਸਾਰਗ ਮਹਲਾ ੫ ॥ saarag mahalaa 5 |

17

ਮਨ ਓਇ ਦਿਨਸ ਧੰਨਿ ਪਰਵਾਨਾਂ ॥ man oe dinas dhan paravaanaan |

18

ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥ safal te gharee sanjog suhaave satigur sang giaanaan |1| rahaau |

19

ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥ dhan subhaag dhan sohaagaa dhan det jin maanaan |

20

ਇਹੁ ਤਨੁ ਤੁਮੑਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਂਉ ਕੀਓ ਕੁਰਬਾਨਾਂ ॥੧॥ eihu tan tumaraa sabh grihu dhan tumaraa heenau keeo kurabaanaan |1|

21

ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥ kott laakh raaj sukh paae ik nimakh pekh drisattaanaan |

22

ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥ jau kahahu mukhahu sevak ih baiseeai sukh naanak ant na jaanaan |2|23|46|

23

ਸਾਰਗ ਮਹਲਾ ੫ ॥ saarag mahalaa 5 |

24

ਅਬ ਮੋਰੋ ਸਹਸਾ ਦੂਖੁ ਗਇਆ ॥ ab moro sahasaa dookh geaa |

25

ਅਉਰ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥੧॥ ਰਹਾਉ ॥ aaur upaav sagal tiaag chhodde satigur saran peaa |1| rahaau |

26

ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥ sarab sidh kaaraj sabh savare ahan rog sagal hee kheaa |

27

ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥੧॥ kott paraadh khin meh khau bhee hai gur mil har har kahiaa |1|

28

ਪੰਚ ਦਾਸ ਗੁਰਿ ਵਸਗਤਿ ਕੀਨੇ ਮਨ ਨਿਹਚਲ ਨਿਰਭਇਆ ॥ panch daas gur vasagat keene man nihachal nirabheaa |

29

ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ ॥੨॥੨੪॥੪੭॥ aae na jaavai na kat hee ddolai thir naanak raajeaa |2|24|47|

30

ਸਾਰਗ ਮਹਲਾ ੫ ॥ saarag mahalaa 5 |

31

ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥ prabh mero it ut sadaa sahaaee |

32

ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥੧॥ ਰਹਾਉ ॥ manamohan mere jeea ko piaaro kavan kahaa gun gaaee |1| rahaau |

33

ਖੇਲਿ ਖਿਲਾਇ ਲਾਡ ਲਾਡਾਵੈ ਸਦਾ ਸਦਾ ਅਨਦਾਈ ॥ khel khilaae laadd laaddaavai sadaa sadaa anadaaee |

34

ਪ੍ਰਤਿਪਾਲੈ ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥੧॥ pratipaalai baarik kee niaaee jaise maat pitaaee |1|

35

ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬਹੂ ਜਾਈ ॥ tis bin nimakh nahee reh sakeeai bisar na kabahoo jaaee |

Original Gurmukhi with romanized transliteration, via the GurbaniNow API. An English translation will be added once a cleared translation is available.