U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 15

Text

1

ਸਾਰਗ ਮਹਲਾ ੫ ॥ saarag mahalaa 5 |

2

ਅੰਮ੍ਰਿਤ ਨਾਮੁ ਮਨਹਿ ਆਧਾਰੋ ॥ amrit naam maneh aadhaaro |

3

ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥ jin deea tis kai kurabaanai gur poore namasakaaro |1| rahaau |

4

ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥ boojhee trisanaa sehaj suhelaa kaam krodh bikh jaaro |

5

ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥ aae na jaae basai ih tthaahar jeh aasan nirankaaro |1|

6

ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥ ekai paragatt ekai gupataa ekai dhundhookaaro |

7

ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥ aad madh ant prabh soee kahu naanak saach beechaaro |2|31|54|

8

ਸਾਰਗ ਮਹਲਾ ੫ ॥ saarag mahalaa 5 |

9

ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥ bin prabh rehan na jaae gharee |

10

ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥੧॥ ਰਹਾਉ ॥ sarab sookh taahoo kai pooran jaa kai sukh hai haree |1| rahaau |

11

ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥ mangal roop praan jeevan dhan simarat anad ghanaa |

12

ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥੧॥ vadd samarath sadaa sad sange gun rasanaa kavan bhanaa |1|

13

ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥ thaan pavitraa maan pavitraa pavitr sunan kahanahaare |

14

ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮੑਾਰੇ ॥੨॥੩੨॥੫੫॥ kahu naanak te bhavan pavitraa jaa meh sant tumaare |2|32|55|

15

ਸਾਰਗ ਮਹਲਾ ੫ ॥ saarag mahalaa 5 |

16

ਰਸਨਾ ਜਪਤੀ ਤੂਹੀ ਤੂਹੀ ॥ rasanaa japatee toohee toohee |

17

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥ maat garabh tum hee pratipaalak mrit manddal ik tuhee |1| rahaau |

18

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ tumeh pitaa tum hee fun maataa tumeh meet hit bhraataa |

19

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥ tum paravaar tumeh aadhaaraa tumeh jeea praanadaataa |1|

20

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥ tumeh khajeenaa tumeh jareenaa tum hee maanik laalaa |

21

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥ tumeh paarajaat gur te paae tau naanak bhe nihaalaa |2|33|56|

22

ਸਾਰਗ ਮਹਲਾ ੫ ॥ saarag mahalaa 5 |

23

ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥ jaahoo kaahoo apuno hee chit aavai |

24

ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥੧॥ ਰਹਾਉ ॥ jo kaahoo ko chero hovat tthaakur hee peh jaavai |1| rahaau |

25

ਅਪਨੇ ਪਹਿ ਦੂਖ ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ apane peh dookh apane peh sookhaa apune hee peh birathaa |

26

ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ ॥੧॥ apune peh maan apune peh taanaa apane hee peh arathaa |1|

27

ਕਿਨ ਹੀ ਰਾਜ ਜੋਬਨੁ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥ kin hee raaj joban dhan milakhaa kin hee baap mahataaree |

28

ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥੨॥੩੪॥੫੭॥ sarab thok naanak gur paae pooran aas hamaaree |2|34|57|

29

ਸਾਰਗ ਮਹਲਾ ੫ ॥ saarag mahalaa 5 |

30

ਝੂਠੋ ਮਾਇਆ ਕੋ ਮਦ ਮਾਨੁ ॥ jhoottho maaeaa ko mad maan |

31

ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥੧॥ ਰਹਾਉ ॥ dhroh moh door kar bapure sang gopaaleh jaan |1| rahaau |

32

ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ mithiaa raaj joban ar umare meer malak ar khaan |

33

ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥੧॥ mithiaa kaapar sugandh chaturaaee mithiaa bhojan paan |1|

34

ਦੀਨ ਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨ ॥ deen bandharo daas daasaro santah kee saaraan |

35

ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥੨॥੩੫॥੫੮॥ maangan maangau hoe achintaa mil naanak ke har praan |2|35|58|

36

ਸਾਰਗ ਮਹਲਾ ੫ ॥ saarag mahalaa 5 |

37

ਅਪੁਨੀ ਇਤਨੀ ਕਛੂ ਨ ਸਾਰੀ ॥ apunee itanee kachhoo na saaree |

38

ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥ anik kaaj anik dhaavarataa urajhio aan janjaaree |1| rahaau |

39

ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥ diaus chaar ke deeseh sangee aoohaan naahee jeh bhaaree |

Original Gurmukhi with romanized transliteration, via the GurbaniNow API. An English translation will be added once a cleared translation is available.