Sikhism
Ang-1201 16
Text
ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ tin siau raach maach hit laaeo jo kaam nahee gaavaaree |1|
ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ hau naahee naahee kichh meraa naa hamaro bas chaaree |
ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥ karan karaavan naanak ke prabh santan sang udhaaree |2|36|59|
ਸਾਰਗ ਮਹਲਾ ੫ ॥ saarag mahalaa 5 |
ਮੋਹਨੀ ਮੋਹਤ ਰਹੈ ਨ ਹੋਰੀ ॥ mohanee mohat rahai na horee |
ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ ਨ ਕਾਹੂ ਤੋਰੀ ॥੧॥ ਰਹਾਉ ॥ saadhik sidh sagal kee piaaree tuttai na kaahoo toree |1| rahaau |
ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ khatt saasatr ucharat rasanaagar teerath gavan na thoree |
ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲਿ ਨ ਛੋਰੀ ॥੧॥ poojaa chakr barat nem tapeea aoohaa gail na chhoree |1|
ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮ ਗਤਿ ਮੋਰੀ ॥ andh koop meh patit hot jag santahu karahu param gat moree |
ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥੨॥੩੭॥੬੦॥ saadhasangat naanak bheo mukataa darasan pekhat bhoree |2|37|60|
ਸਾਰਗ ਮਹਲਾ ੫ ॥ saarag mahalaa 5 |
ਕਹਾ ਕਰਹਿ ਰੇ ਖਾਟਿ ਖਾਟੁਲੀ ॥ kahaa kareh re khaatt khaattulee |
ਪਵਨਿ ਅਫਾਰ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥੧॥ ਰਹਾਉ ॥ pavan afaar tor chaamaro at jajaree teree re maattulee |1| rahaau |
ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ aoohee te hario aoohaa le dhario jaise baasaa maas det jhaattulee |
ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥੧॥ devanahaar bisaario andhule jiau safaree udar bharai beh haattulee |1|
ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ saad bikaar bikaar jhootth ras jeh jaano teh bheer baattulee |
ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲੑੈ ਤੇਰੀ ਗਾਂਠੁਲੀ ॥੨॥੩੮॥੬੧॥ kahu naanak samajh re eaane aaj kaal khulai teree gaantthulee |2|38|61|
ਸਾਰਗ ਮਹਲਾ ੫ ॥ saarag mahalaa 5 |
ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ gur jeeo sang tuhaarai jaanio |
ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥੧॥ ਰਹਾਉ ॥ kott jodh uaa kee baat na puchheeai taan daragah bhee maanio |1| rahaau |
ਕਵਨ ਮੂਲੁ ਪ੍ਰਾਨੀ ਕਾ ਕਹੀਐ ਕਵਨ ਰੂਪੁ ਦ੍ਰਿਸਟਾਨਿਓ ॥ kavan mool praanee kaa kaheeai kavan roop drisattaanio |
ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ ॥੧॥ jot pragaas bhee maattee sang dulabh deh bakhaanio |1|
ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ tum te sev tum te jap taapaa tum te tat pachhaanio |
ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥੨॥੩੯॥੬੨॥ kar masatak dhar kattee jevaree naanak daas dasaanio |2|39|62|
ਸਾਰਗ ਮਹਲਾ ੫ ॥ saarag mahalaa 5 |
ਹਰਿ ਹਰਿ ਦੀਓ ਸੇਵਕ ਕਉ ਨਾਮ ॥ har har deeo sevak kau naam |
ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥ maanas kaa ko bapuro bhaaee jaa ko raakhaa raam |1| rahaau |
ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥ aap mahaa jan aape panchaa aap sevak kai kaam |
ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥ aape sagale doot bidaare tthaakur antarajaam |1|
ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥ aape pat raakhee sevak kee aap keeo bandhaan |
ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥ aad jugaad sevak kee raakhai naanak ko prabh jaan |2|40|63|
ਸਾਰਗ ਮਹਲਾ ੫ ॥ saarag mahalaa 5 |
ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ too mere meet sakhaa har praan |
ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥ man dhan jeeo pindd sabh tumaraa ihu tan seeto tumarai dhaan |1| rahaau |
ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ tum hee dee anik prakaaraa tum hee dee maan |
ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥ sadaa sadaa tum hee pat raakhahu antarajaamee jaan |1|
Original Gurmukhi with romanized transliteration, via the GurbaniNow API. An English translation will be added once a cleared translation is available.