U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 17

Text

1

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ jin santan jaaniaa too tthaakur te aae paravaan |

2

ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥ jan kaa sang paaeeai vaddabhaagee naanak santan kai kurabaan |2|41|64|

3

ਸਾਰਗ ਮਹਲਾ ੫ ॥ saarag mahalaa 5 |

4

ਕਰਹੁ ਗਤਿ ਦਇਆਲ ਸੰਤਹੁ ਮੋਰੀ ॥ karahu gat deaal santahu moree |

5

ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥੧॥ ਰਹਾਉ ॥ tum samarath kaaran karanaa toottee tum hee joree |1| rahaau |

6

ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ ॥ janam janam ke bikhee tum taare sumat sang tumaarai paaee |

7

ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥੧॥ anik jon bhramate prabh bisarat saas saas har gaaee |1|

8

ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥ jo jo sang mile saadhoo kai te te patit puneetaa |

9

ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥ kahu naanak jaa ke vaddabhaagaa tin janam padaarath jeetaa |2|42|65|

10

ਸਾਰਗ ਮਹਲਾ ੫ ॥ saarag mahalaa 5 |

11

ਠਾਕੁਰ ਬਿਨਤੀ ਕਰਨ ਜਨੁ ਆਇਓ ॥ tthaakur binatee karan jan aaeo |

12

ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ sarab sookh aanand sehaj ras sunat tuhaaro naaeo |1| rahaau |

13

ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ kripaa nidhaan sookh ke saagar jas sabh meh jaa ko chhaaeo |

14

ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ santasang rang tum kee apanaa aap drisattaaeo |1|

15

ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ nainahu sang santan kee sevaa charan jhaaree kesaaeo |

16

ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥ aatth pehar darasan santan kaa sukh naanak ihu paaeo |2|43|66|

17

ਸਾਰਗ ਮਹਲਾ ੫ ॥ saarag mahalaa 5 |

18

ਜਾ ਕੀ ਰਾਮ ਨਾਮ ਲਿਵ ਲਾਗੀ ॥ jaa kee raam naam liv laagee |

19

ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥ sajan suridaa suhelaa sahaje so kaheeai baddabhaagee |1| rahaau |

20

ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥ rahit bikaar alap maaeaa te ahanbudh bikh tiaagee |

21

ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥ daras piaas aas ekeh kee ttek heeain pria paagee |1|

22

ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ achint soe jaagan utth baisan achint hasat bairaagee |

23

ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥ kahu naanak jin jagat tthagaanaa su maaeaa har jan tthaagee |2|44|67|

24

ਸਾਰਗ ਮਹਲਾ ੫ ॥ saarag mahalaa 5 |

25

ਅਬ ਜਨ ਊਪਰਿ ਕੋ ਨ ਪੁਕਾਰੈ ॥ ab jan aoopar ko na pukaarai |

26

ਪੂਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸਰੁ ਤਾ ਕਉ ਮਾਰੈ ॥੧॥ ਰਹਾਉ ॥ pookaaran kau jo udam karataa gur paramesar taa kau maarai |1| rahaau |

27

ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ niravairai sang vair rachaavai har daragah ohu haarai |

28

ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥੧॥ aad jugaad prabh kee vaddiaaee jan kee paij savaarai |1|

29

ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥ nirbhau bhe sagal bhau mittiaa charan kamal aadhaarai |

30

ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥ gur kai bachan japio naau naanak pragatt bheo sansaarai |2|45|68|

31

ਸਾਰਗ ਮਹਲਾ ੫ ॥ saarag mahalaa 5 |

32

ਹਰਿ ਜਨ ਛੋਡਿਆ ਸਗਲਾ ਆਪੁ ॥ har jan chhoddiaa sagalaa aap |

33

ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥ jiau jaanahu tiau rakhahu gusaaee pekh jeevaan parataap |1| rahaau |

34

ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ gur upades saadh kee sangat binasio sagal santaap |

35

ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥੧॥ mitr satr pekh samat beechaario sagal sanbhaakhan jaap |1|

36

ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ tapat bujhee seetal aaghaane sun anahad bisam bhe bisamaad |

37

ਅਨਦੁ ਭਇਆ ਨਾਨਕ ਮਨਿ ਸਾਚਾ ਪੂਰਨ ਪੂਰੇ ਨਾਦ ॥੨॥੪੬॥੬੯॥ anad bheaa naanak man saachaa pooran poore naad |2|46|69|

Original Gurmukhi with romanized transliteration, via the GurbaniNow API. An English translation will be added once a cleared translation is available.