Sikhism
Ang-1201 18
Text
ਸਾਰਗ ਮਹਲਾ ੫ ॥ saarag mahalaa 5 |
ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ merai gur moro sahasaa utaariaa |
ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥ tis gur kai jaaeeai balihaaree sadaa sadaa hau vaariaa |1| rahaau |
ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ gur kaa naam japio din raatee gur ke charan man dhaariaa |
ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥ gur kee dhoor krau nit majan kilavikh mail utaariaa |1|
ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ gur poore kee krau nit sevaa gur apanaa namasakaariaa |
ਸਰਬ ਫਲਾ ਦੀਨੑੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥ sarab falaa deenae gur poorai naanak gur nisataariaa |2|47|70|
ਸਾਰਗ ਮਹਲਾ ੫ ॥ saarag mahalaa 5 |
ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ simarat naam praan gat paavai |
ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥ mitteh kales traas sabh naasai saadhasang hit laavai |1| rahaau |
ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ har har har har man aaraadhe rasanaa har jas gaavai |
ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥ taj abhimaan kaam krodh nindaa baasudev rang laavai |1|
ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥ daamodar deaal aaraadhahu gobind karat suohaavai |
ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥ kahu naanak sabh kee hoe renaa har har daras samaavai |2|48|71|
ਸਾਰਗ ਮਹਲਾ ੫ ॥ saarag mahalaa 5 |
ਅਪੁਨੇ ਗੁਰ ਪੂਰੇ ਬਲਿਹਾਰੈ ॥ apune gur poore balihaarai |
ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ ॥ pragatt prataap keeo naam ko raakhe raakhanahaarai |1| rahaau |
ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥ nirbhau kee sevak daas apane sagale dookh bidaarai |
ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥ aan upaav tiaag jan sagale charan kamal rid dhaarai |1|
ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥ praan adhaar meet saajan prabh ekai ekankaarai |
ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥ sabh te aooch tthaakur naanak kaa baar baar namasakaarai |2|49|72|
ਸਾਰਗ ਮਹਲਾ ੫ ॥ saarag mahalaa 5 |
ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ bin har hai ko kahaa bataavahu |
ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥ sukh samooh karunaa mai karataa tis prabh sadaa dhiaavahu |1| rahaau |
ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥ jaa kai soot paroe jantaa tis prabh kaa jas gaavahu |
ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥ simar tthaakur jin sabh kichh deenaa aan kahaa peh jaavahu |1|
ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ safal sevaa suaamee mere kee man baanchhat fal paavahu |
ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥ kahu naanak laabh laahaa lai chaalahu sukh setee ghar jaavahu |2|50|73|
ਸਾਰਗ ਮਹਲਾ ੫ ॥ saarag mahalaa 5 |
ਠਾਕੁਰ ਤੁਮੑ ਸਰਣਾਈ ਆਇਆ ॥ tthaakur tuma saranaaee aaeaa |
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥ autar geo mere man kaa sansaa jab te darasan paaeaa |1| rahaau |
ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ anabolat meree birathaa jaanee apanaa naam japaaeaa |
ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥ dukh naatthe sukh sehaj samaae anad anad gun gaaeaa |1|
ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ baah pakar kadt leene apune grih andh koop te maaeaa |
ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥ kahu naanak gur bandhan kaatte bichhurat aan milaaeaa |2|51|74|
Original Gurmukhi with romanized transliteration, via the GurbaniNow API. An English translation will be added once a cleared translation is available.