U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 19

Text

1

ਸਾਰਗ ਮਹਲਾ ੫ ॥ saarag mahalaa 5 |

2

ਹਰਿ ਕੇ ਨਾਮ ਕੀ ਗਤਿ ਠਾਂਢੀ ॥ har ke naam kee gat tthaandtee |

3

ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ ॥੧॥ ਰਹਾਉ ॥ bed puraan simrit saadhoo jan khojat khojat kaadtee |1| rahaau |

4

ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ siv biranch ar indr lok taa meh jalatau firiaa |

5

ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥੧॥ simar simar suaamee bhe seetal dookh darad bhram hiriaa |1|

6

ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ jo jo tario puraatan navatan bhagat bhaae har devaa |

7

ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥੨॥੫੨॥੭੫॥ naanak kee benantee prabh jeeo milai sant jan sevaa |2|52|75|

8

ਸਾਰਗ ਮਹਲਾ ੫ ॥ saarag mahalaa 5 |

9

ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ jihave amrit gun har gaau |

10

ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ har har bol kathaa sun har kee ucharahu prabh ko naau |1| rahaau |

11

ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ raam naam ratan dhan sanchahu man tan laavahu bhaau |

12

ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ aan bibhoot mithiaa kar maanahu saachaa ihai suaau |1|

13

ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ jeea praan mukat ko daataa ekas siau liv laau |

14

ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥ kahu naanak taa kee saranaaee det sagal apiaau |2|53|76|

15

ਸਾਰਗ ਮਹਲਾ ੫ ॥ saarag mahalaa 5 |

16

ਹੋਤੀ ਨਹੀ ਕਵਨ ਕਛੁ ਕਰਣੀ ॥ hotee nahee kavan kachh karanee |

17

ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥੧॥ ਰਹਾਉ ॥ eihai ott paaee mil santah gopaal ek kee saranee |1| rahaau |

18

ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ panch dokh chhidr eaa tan meh bikhai biaadh kee karanee |

19

ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥੧॥ aas apaar dinas gan raakhe grasat jaat bal jaranee |1|

20

ਅਨਾਥਹ ਨਾਥ ਦਇਆਲ ਸੁਖ ਸਾਗਰ ਸਰਬ ਦੋਖ ਭੈ ਹਰਣੀ ॥ anaathah naath deaal sukh saagar sarab dokh bhai haranee |

21

ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥੨॥੫੪॥੭੭॥ man baanchhat chitavat naanak daas pekh jeevaa prabh charanee |2|54|77|

22

ਸਾਰਗ ਮਹਲਾ ੫ ॥ saarag mahalaa 5 |

23

ਫੀਕੇ ਹਰਿ ਕੇ ਨਾਮ ਬਿਨੁ ਸਾਦ ॥ feeke har ke naam bin saad |

24

ਅੰਮ੍ਰਿਤ ਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥੧॥ ਰਹਾਉ ॥ amrit ras keeratan har gaaeeai ahinis pooran naad |1| rahaau |

25

ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ simarat saant mahaa sukh paaeeai mitt jaeh sagal bikhaad |

26

ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥੧॥ har har laabh saadhasang paaeeai ghar lai aavahu laad |1|

27

ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ sabh te aooch aooch te aoocho ant nahee marajaad |

28

ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥੨॥੫੫॥੭੮॥ baran na saakau naanak mahimaa pekh rahe bisamaad |2|55|78|

29

ਸਾਰਗ ਮਹਲਾ ੫ ॥ saarag mahalaa 5 |

30

ਆਇਓ ਸੁਨਨ ਪੜਨ ਕਉ ਬਾਣੀ ॥ aaeo sunan parran kau baanee |

31

ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ naam visaar lageh an laalach birathaa janam paraanee |1| rahaau |

32

ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ samajh achet chet man mere kathee santan akath kahaanee |

33

ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ laabh laihu har ridai araadhahu chhuttakai aavan jaanee |1|

34

ਉਦਮੁ ਸਕਤਿ ਸਿਆਣਪ ਤੁਮੑਰੀ ਦੇਹਿ ਤ ਨਾਮੁ ਵਖਾਣੀ ॥ audam sakat siaanap tumaree dehi ta naam vakhaanee |

35

ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥ seee bhagat bhagat se laage naanak jo prabh bhaanee |2|56|79|

36

ਸਾਰਗ ਮਹਲਾ ੫ ॥ saarag mahalaa 5 |

37

ਧਨਵੰਤ ਨਾਮ ਕੇ ਵਣਜਾਰੇ ॥ dhanavant naam ke vanajaare |

38

ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ ਸਬਦੁ ਵੀਚਾਰੇ ॥੧॥ ਰਹਾਉ ॥ saanjhee karahu naam dhan khaattahu gur kaa sabad veechaare |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.