Sikhism
Ang-1201 20
Text
ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ chhoddahu kapatt hoe niravairaa so prabh sang nihaare |
ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬਹੂ ਨ ਆਵਹੁ ਹਾਰੇ ॥੧॥ sach dhan vanajahu sach dhan sanchahu kabahoo na aavahu haare |1|
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥ khaat kharachat kichh nikhuttat naahee aganat bhare bhanddaare |
ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥੨॥੫੭॥੮੦॥ kahu naanak sobhaa sang jaavahu paarabraham kai duaare |2|57|80|
ਸਾਰਗ ਮਹਲਾ ੫ ॥ saarag mahalaa 5 |
ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ prabh jee mohi kavan anaath bichaaraa |
ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥ kavan mool te maanukh kariaa ihu parataap tuhaaraa |1| rahaau |
ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ jeea praan sarab ke daate gun kahe na jaeh apaaraa |
ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥ sabh ke preetam srab pratipaalak sarab ghattaan aadhaaraa |1|
ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ koe na jaanai tumaree gat mit aapeh ek pasaaraa |
ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥ saadh naav baitthaavahu naanak bhav saagar paar utaaraa |2|58|81|
ਸਾਰਗ ਮਹਲਾ ੫ ॥ saarag mahalaa 5 |
ਆਵੈ ਰਾਮ ਸਰਣਿ ਵਡਭਾਗੀ ॥ aavai raam saran vaddabhaagee |
ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥ ekas bin kichh hor na jaanai avar upaav tiaagee |1| rahaau |
ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ man bach kram aaraadhai har har saadhasang sukh paaeaa |
ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥ anad binod akath kathaa ras saachai sehaj samaaeaa |1|
ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥ kar kirapaa jo apunaa keeno taa kee aootam baanee |
ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥ saadhasang naanak nisatareeai jo raate prabh nirabaanee |2|59|82|
ਸਾਰਗ ਮਹਲਾ ੫ ॥ saarag mahalaa 5 |
ਜਾ ਤੇ ਸਾਧੂ ਸਰਣਿ ਗਹੀ ॥ jaa te saadhoo saran gahee |
ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥੧॥ ਰਹਾਉ ॥ saant sehaj man bheo pragaasaa birathaa kachh na rahee |1| rahaau |
ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ hohu kripaal naam dehu apunaa binatee eeh kahee |
ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥੧॥ aan biauhaar bisare prabh simarat paaeo laabh sahee |1|
ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ jeh te upajio tahee samaano saaee basat ahee |
ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥੨॥੬੦॥੮੩॥ kahu naanak bharam gur khoeo jotee jot samahee |2|60|83|
ਸਾਰਗ ਮਹਲਾ ੫ ॥ saarag mahalaa 5 |
ਰਸਨਾ ਰਾਮ ਕੋ ਜਸੁ ਗਾਉ ॥ rasanaa raam ko jas gaau |
ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥੧॥ ਰਹਾਉ ॥ aan suaad bisaar sagale bhalo naam suaau |1| rahaau |
ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ charan kamal basaae hiradai ek siau liv laau |
ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥੧॥ saadhasangat hohi niramal bahurr jon na aau |1|
ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ ॥ jeeo praan adhaar teraa too nithaave thaau |
ਸਾਸਿ ਸਾਸਿ ਸਮੑਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥੨॥੬੧॥੮੪॥ saas saas samaal har har naanak sad bal jaau |2|61|84|
ਸਾਰਗ ਮਹਲਾ ੫ ॥ saarag mahalaa 5 |
ਬੈਕੁੰਠ ਗੋਬਿੰਦ ਚਰਨ ਨਿਤ ਧਿਆਉ ॥ baikuntth gobind charan nit dhiaau |
ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥੧॥ ਰਹਾਉ ॥ mukat padaarath saadhoo sangat amrit har kaa naau |1| rahaau |
ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ aootam kathaa suneejai sravanee meaa karahu bhagavaan |
ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥੧॥ aavat jaat doaoo pakh pooran paaeeai sukh bisraam |1|
Original Gurmukhi with romanized transliteration, via the GurbaniNow API. An English translation will be added once a cleared translation is available.