Sikhism
Ang-1201 21
Text
ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ sodhat sodhat tat beechaario bhagat saresatt pooree |
ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥੨॥੬੨॥੮੫॥ kahu naanak ik raam naam bin avar sagal bidh aooree |2|62|85|
ਸਾਰਗ ਮਹਲਾ ੫ ॥ saarag mahalaa 5 |
ਸਾਚੇ ਸਤਿਗੁਰੂ ਦਾਤਾਰਾ ॥ saache satiguroo daataaraa |
ਦਰਸਨੁ ਦੇਖਿ ਸਗਲ ਦੁਖ ਨਾਸਹਿ ਚਰਨ ਕਮਲ ਬਲਿਹਾਰਾ ॥੧॥ ਰਹਾਉ ॥ darasan dekh sagal dukh naaseh charan kamal balihaaraa |1| rahaau |
ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥ sat paramesar sat saadh jan nihachal har kaa naau |
ਭਗਤਿ ਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥੧॥ bhagat bhaavanee paarabraham kee abinaasee gun gaau |1|
ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥ agam agochar mit nahee paaeeai sagal ghattaa aadhaar |
ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥੨॥੬੩॥੮੬॥ naanak vaahu vaahu kahu taa kau jaa kaa ant na paar |2|63|86|
ਸਾਰਗ ਮਹਲਾ ੫ ॥ saarag mahalaa 5 |
ਗੁਰ ਕੇ ਚਰਨ ਬਸੇ ਮਨ ਮੇਰੈ ॥ gur ke charan base man merai |
ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥ poor rahio tthaakur sabh thaaee nikatt basai sabh nerai |1| rahaau |
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ bandhan tor raam liv laaee santasang ban aaee |
ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥੧॥ janam padaarath bheo puneetaa ichhaa sagal pujaaee |1|
ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ jaa kau kripaa karahu prabh mere so har kaa jas gaavai |
ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥ aatth pehar gobind gun gaavai jan naanak sad bal jaavai |2|64|87|
ਸਾਰਗ ਮਹਲਾ ੫ ॥ saarag mahalaa 5 |
ਜੀਵਨੁ ਤਉ ਗਨੀਐ ਹਰਿ ਪੇਖਾ ॥ jeevan tau ganeeai har pekhaa |
ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ karahu kripaa preetam manamohan for bharam kee rekhaa |1| rahaau |
ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ kehat sunat kichh saant na upajat bin bisaas kiaa sekhaan |
ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥ prabhoo tiaag aan jo chaahat taa kai mukh laagai kaalekhaa |1|
ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥ jaa kai raas sarab sukh suaamee aan na maanat bhekhaa |
ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥ naanak daras magan man mohio pooran arath bisekhaa |2|65|88|
ਸਾਰਗ ਮਹਲਾ ੫ ॥ saarag mahalaa 5 |
ਸਿਮਰਨ ਰਾਮ ਕੋ ਇਕੁ ਨਾਮ ॥ simaran raam ko ik naam |
ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥੧॥ ਰਹਾਉ ॥ kalamal dagadh hohi khin antar kott daan isanaan |1| rahaau |
ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ aan janjaar brithaa sram ghaalat bin har fokatt giaan |
ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖ ਧਿਆਨ ॥੧॥ janam maran sankatt te chhoottai jagadees bhajan sukh dhiaan |1|
ਤੇਰੀ ਸਰਨਿ ਪੂਰਨ ਸੁਖ ਸਾਗਰ ਕਰਿ ਕਿਰਪਾ ਦੇਵਹੁ ਦਾਨ ॥ teree saran pooran sukh saagar kar kirapaa devahu daan |
ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨ ॥੨॥੬੬॥੮੯॥ simar simar naanak prabh jeevai binas jaae abhimaan |2|66|89|
ਸਾਰਗ ਮਹਲਾ ੫ ॥ saarag mahalaa 5 |
ਧੂਰਤੁ ਸੋਈ ਜਿ ਧੁਰ ਕਉ ਲਾਗੈ ॥ dhoorat soee ji dhur kau laagai |
ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ soee dhurandhar soee basundhar har ek prem ras paagai |1| rahaau |
ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜੑਾ ॥ balabanch karai na jaanai laabhai so dhoorat nahee moorraa |
ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥ suaarath tiaag asaarath rachio neh simarai prabh roorraa |1|
ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥ soee chatur siaanaa panddit so sooraa so daanaan |
ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥ saadhasang jin har har japio naanak so paravaanaa |2|67|90|
Original Gurmukhi with romanized transliteration, via the GurbaniNow API. An English translation will be added once a cleared translation is available.