U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 22

Text

1

ਸਾਰਗ ਮਹਲਾ ੫ ॥ saarag mahalaa 5 |

2

ਹਰਿ ਹਰਿ ਸੰਤ ਜਨਾ ਕੀ ਜੀਵਨਿ ॥ har har sant janaa kee jeevan |

3

ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥ bikhai ras bhog amrit sukh saagar raam naam ras peevan |1| rahaau |

4

ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ sanchan raam naam dhan ratanaa man tan bheetar seevan |

5

ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥ har rang raang bhe man laalaa raam naam ras kheevan |1|

6

ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥ jiau meenaa jal siau urajhaano raam naam sang leevan |

7

ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥ naanak sant chaatrik kee niaaee har boond paan sukh theevan |2|68|91|

8

ਸਾਰਗ ਮਹਲਾ ੫ ॥ saarag mahalaa 5 |

9

ਹਰਿ ਕੇ ਨਾਮਹੀਨ ਬੇਤਾਲ ॥ har ke naamaheen betaal |

10

ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥ jetaa karan karaavan tetaa sabh bandhan janjaal |1| rahaau |

11

ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥ bin prabh sev karat an sevaa birathaa kaattai kaal |

12

ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥ jab jam aae sanghaarai praanee tab tumaro kaun havaal |1|

13

ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ raakh lehu daas apune kau sadaa sadaa kirapaal |

14

ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥ sukh nidhaan naanak prabh meraa saadhasang dhan maal |2|69|92|

15

ਸਾਰਗ ਮਹਲਾ ੫ ॥ saarag mahalaa 5 |

16

ਮਨਿ ਤਨਿ ਰਾਮ ਕੋ ਬਿਉਹਾਰੁ ॥ man tan raam ko biauhaar |

17

ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥ prem bhagat gun gaavan geedhe pohat neh sansaar |1| rahaau |

18

ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ sravanee keeratan simaran suaamee ihu saadh ko aachaar |

19

ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥ charan kamal asathit rid antar poojaa praan ko aadhaar |1|

20

ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥ prabh deen deaal sunahu benantee kirapaa apanee dhaar |

21

ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥ naam nidhaan uchrau nit rasanaa naanak sad balihaar |2|70|93|

22

ਸਾਰਗ ਮਹਲਾ ੫ ॥ saarag mahalaa 5 |

23

ਹਰਿ ਕੇ ਨਾਮਹੀਨ ਮਤਿ ਥੋਰੀ ॥ har ke naamaheen mat thoree |

24

ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥ simarat naeh sireedhar tthaakur milat andh dukh ghoree |1| rahaau |

25

ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ har ke naam siau preet na laagee anik bhekh bahu joree |

26

ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥ toottat baar na laagai taa kau jiau gaagar jal foree |1|

27

ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ kar kirapaa bhagat ras deejai man khachit prem ras khoree |

28

ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥ naanak daas teree saranaaee prabh bin aan na horee |2|71|94|

29

ਸਾਰਗ ਮਹਲਾ ੫ ॥ saarag mahalaa 5 |

30

ਚਿਤਵਉ ਵਾ ਅਉਸਰ ਮਨ ਮਾਹਿ ॥ chitvau vaa aausar man maeh |

31

ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥ hoe ikatr milahu sant saajan gun gobind nit gaeh |1| rahaau |

32

ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥ bin har bhajan jete kaam kareeeh tete birathe jaanhi |

33

ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥ pooran paramaanand man meettho tis bin doosar naeh |1|

34

ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ jap tap sanjam karam sukh saadhan tul na kachhooai laeh |

35

ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥ charan kamal naanak man bedhio charanah sang samaeh |2|72|95|

36

ਸਾਰਗ ਮਹਲਾ ੫ ॥ saarag mahalaa 5 |

37

ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ meraa prabh sange antarajaamee |

38

ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥ aagai kusal paachhai khem sookhaa simarat naam suaamee |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.