Sikhism
Ang-1201 23
Text
ਸਾਜਨ ਮੀਤ ਸਖਾ ਹਰਿ ਮੇਰੈ ਗੁਨ ਗੋੁਪਾਲ ਹਰਿ ਰਾਇਆ ॥ saajan meet sakhaa har merai gun guopaal har raaeaa |
ਬਿਸਰਿ ਨ ਜਾਈ ਨਿਮਖ ਹਿਰਦੈ ਤੇ ਪੂਰੈ ਗੁਰੂ ਮਿਲਾਇਆ ॥੧॥ bisar na jaaee nimakh hiradai te poorai guroo milaaeaa |1|
ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ kar kirapaa raakhe daas apane jeea jant vas jaa kai |
ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥੨॥੭੩॥੯੬॥ ekaa liv pooran paramesur bhau nahee naanak taa kai |2|73|96|
ਸਾਰਗ ਮਹਲਾ ੫ ॥ saarag mahalaa 5 |
ਜਾ ਕੈ ਰਾਮ ਕੋ ਬਲੁ ਹੋਇ ॥ jaa kai raam ko bal hoe |
ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥੧॥ ਰਹਾਉ ॥ sagal manorath pooran taahoo ke dookh na biaapai koe |1| rahaau |
ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ jo jan bhagat daas nij prabh kaa sun jeevaan tis soe |
ਉਦਮੁ ਕਰਉ ਦਰਸਨੁ ਪੇਖਨ ਕੌ ਕਰਮਿ ਪਰਾਪਤਿ ਹੋਇ ॥੧॥ audam krau darasan pekhan kau karam paraapat hoe |1|
ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ gur parasaadee drisatt nihaarau doosar naahee koe |
ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥ daan dehi naanak apane kau charan jeevaan sant dhoe |2|74|97|
ਸਾਰਗ ਮਹਲਾ ੫ ॥ saarag mahalaa 5 |
ਜੀਵਤੁ ਰਾਮ ਕੇ ਗੁਣ ਗਾਇ ॥ jeevat raam ke gun gaae |
ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥੧॥ ਰਹਾਉ ॥ karahu kripaa gopaal beetthule bisar na kab hee jaae |1| rahaau |
ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ man tan dhan sabh tumaraa suaamee aan na doojee jaae |
ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮੑਰਾ ਪੈਨੈੑ ਖਾਇ ॥੧॥ jiau too raakheh tiv hee rahanaa tumaraa painai khaae |1|
ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ ॥ saadhasangat kai bal bal jaaee bahurr na janamaa dhaae |
ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥ naanak daas teree saranaaee jiau bhaavai tivai chalaae |2|75|98|
ਸਾਰਗ ਮਹਲਾ ੫ ॥ saarag mahalaa 5 |
ਮਨ ਰੇ ਨਾਮ ਕੋ ਸੁਖ ਸਾਰ ॥ man re naam ko sukh saar |
ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥ aan kaam bikaar maaeaa sagal deeseh chhaar |1| rahaau |
ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥ grihi andh koop patit praanee narak ghor gubaar |
ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥ anik jonee bhramat haario bhramat baaran baar |1|
ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥ patit paavan bhagat bachhal deen kirapaa dhaar |
ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥ kar jorr naanak daan maangai saadhasang udhaar |2|76|99|
ਸਾਰਗ ਮਹਲਾ ੫ ॥ saarag mahalaa 5 |
ਬਿਰਾਜਿਤ ਰਾਮ ਕੋ ਪਰਤਾਪ ॥ biraajit raam ko parataap |
ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥ aadh biaadh upaadh sabh naasee binase teenai taap |1| rahaau |
ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ trisanaa bujhee pooran sabh aasaa chooke sog santaap |
ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥ gun gaavat achut abinaasee man tan aatam dhraap |1|
ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ kaam krodh lobh mad matasar saadhoo kai sang khaap |
ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥ bhagat vachhal bhai kaattanahaare naanak ke maaee baap |2|77|100|
ਸਾਰਗ ਮਹਲਾ ੫ ॥ saarag mahalaa 5 |
ਆਤੁਰੁ ਨਾਮ ਬਿਨੁ ਸੰਸਾਰ ॥ aatur naam bin sansaar |
ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰ ॥੧॥ ਰਹਾਉ ॥ tripat na hovat kookaree aasaa it laago bikhiaa chhaar |1| rahaau |
ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ paae tthgauree aap bhulaaeo janamat baaro baar |
ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥੧॥ har kaa simaran nimakh na simario jamakankar karat khuaar |1|
ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਤੇਰਿਆ ਸੰਤਹ ਕੀ ਰਾਵਾਰ ॥ hohu kripaal deen dukh bhanjan teriaa santah kee raavaar |
Original Gurmukhi with romanized transliteration, via the GurbaniNow API. An English translation will be added once a cleared translation is available.