Sikhism
Ang-1201 24
Text
ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰ ॥੨॥੭੮॥੧੦੧॥ naanak daas daras prabh jaachai man tan ko aadhaar |2|78|101|
ਸਾਰਗ ਮਹਲਾ ੫ ॥ saarag mahalaa 5 |
ਮੈਲਾ ਹਰਿ ਕੇ ਨਾਮ ਬਿਨੁ ਜੀਉ ॥ mailaa har ke naam bin jeeo |
ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥੧॥ ਰਹਾਉ ॥ tin prabh saachai aap bhulaaeaa bikhai tthgauree peeo |1| rahaau |
ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤਹੂ ਪਾਈ ॥ kott janam bhramatau bahu bhaantee thit nahee katahoo paaee |
ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥੧॥ pooraa satigur sehaj na bhettiaa saakat aavai jaaee |1|
ਰਾਖਿ ਲੇਹੁ ਪ੍ਰਭ ਸੰਮ੍ਰਿਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ raakh lehu prabh samrith daate tum prabh agam apaar |
ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ ਪਾਰ ॥੨॥੭੯॥੧੦੨॥ naanak daas teree saranaaee bhavajal utario paar |2|79|102|
ਸਾਰਗ ਮਹਲਾ ੫ ॥ saarag mahalaa 5 |
ਰਮਣ ਕਉ ਰਾਮ ਕੇ ਗੁਣ ਬਾਦ ॥ raman kau raam ke gun baad |
ਸਾਧਸੰਗਿ ਧਿਆਈਐ ਪਰਮੇਸਰੁ ਅੰਮ੍ਰਿਤ ਜਾ ਕੇ ਸੁਆਦ ॥੧॥ ਰਹਾਉ ॥ saadhasang dhiaaeeai paramesar amrit jaa ke suaad |1| rahaau |
ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ ॥ simarat ek achut abinaasee binase maaeaa maad |
ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥੧॥ sehaj anad anahad dhun baanee bahur na bhe bikhaad |1|
ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਿਲਾਦ ॥ sanakaadik brahamaadik gaavat gaavat suk prahilaad |
ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥੨॥੮੦॥੧੦੩॥ peevat amiau manohar har ras jap naanak har bisamaad |2|80|103|
ਸਾਰਗ ਮਹਲਾ ੫ ॥ saarag mahalaa 5 |
ਕੀਨੑੇ ਪਾਪ ਕੇ ਬਹੁ ਕੋਟ ॥ keenae paap ke bahu kott |
ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥੧॥ ਰਹਾਉ ॥ dinas rainee thakat naahee kateh naahee chhott |1| rahaau |
ਮਹਾ ਬਜਰ ਬਿਖ ਬਿਆਧੀ ਸਿਰਿ ਉਠਾਈ ਪੋਟ ॥ mahaa bajar bikh biaadhee sir utthaaee pott |
ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ ॥੧॥ aughar geean khineh bheetar jameh graase jhott |1|
ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥ pas paret usatt garadhabh anik jonee lett |
ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ ॥੨॥੮੧॥੧੦੪॥ bhaj saadhasang gobind naanak kachh na laagai fett |2|81|104|
ਸਾਰਗ ਮਹਲਾ ੫ ॥ saarag mahalaa 5 |
ਅੰਧੇ ਖਾਵਹਿ ਬਿਸੂ ਕੇ ਗਟਾਕ ॥ andhe khaaveh bisoo ke gattaak |
ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥੧॥ ਰਹਾਉ ॥ nain sravan sareer sabh huttio saas geo tat ghaatt |1| rahaau |
ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ anaath rayaan udar le pokheh maaeaa geea haatt |
ਕਿਲਬਿਖ ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥੧॥ kilabikh karat karat pachhutaaveh kabahu na saakeh chhaantt |1|
ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥ nindak jamadootee aae sanghaario deveh moondd upar mattaak |
ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥੨॥੮੨॥੧੦੫॥ naanak aapan kattaaree aapas kau laaee man apanaa keeno faatt |2|82|105|
ਸਾਰਗ ਮਹਲਾ ੫ ॥ saarag mahalaa 5 |
ਟੂਟੀ ਨਿੰਦਕ ਕੀ ਅਧ ਬੀਚ ॥ ttoottee nindak kee adh beech |
ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥੧॥ ਰਹਾਉ ॥ jan kaa raakhaa aap suaamee bemukh kau aae pahoochee meech |1| rahaau |
ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ aus kaa kahiaa koe na sunee kahee na baisan paavai |
ਈਹਾਂ ਦੁਖੁ ਆਗੈ ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥੧॥ eehaan dukh aagai narak bhunchai bahu jonee bharamaavai |1|
ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ pragatt bheaa khanddee brahamanddee keetaa apanaa paaeaa |
ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥੨॥੮੩॥੧੦੬॥ naanak saran nirbhau karate kee anad mangal gun gaaeaa |2|83|106|
ਸਾਰਗ ਮਹਲਾ ੫ ॥ saarag mahalaa 5 |
ਤ੍ਰਿਸਨਾ ਚਲਤ ਬਹੁ ਪਰਕਾਰਿ ॥ trisanaa chalat bahu parakaar |
Original Gurmukhi with romanized transliteration, via the GurbaniNow API. An English translation will be added once a cleared translation is available.