Sikhism
Ang-1201 25
Text
ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥੧॥ ਰਹਾਉ ॥ pooran hot na katahu baateh ant paratee haar |1| rahaau |
ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ saant sookh na sehaj upajai ihai is biauhaar |
ਆਪ ਪਰ ਕਾ ਕਛੁ ਨ ਜਾਨੈ ਕਾਮ ਕ੍ਰੋਧਹਿ ਜਾਰਿ ॥੧॥ aap par kaa kachh na jaanai kaam krodheh jaar |1|
ਸੰਸਾਰ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ sansaar saagar dukh biaapio daas levahu taar |
ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ ॥੨॥੮੪॥੧੦੭॥ charan kamal saranaae naanak sad sadaa balihaar |2|84|107|
ਸਾਰਗ ਮਹਲਾ ੫ ॥ saarag mahalaa 5 |
ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ re paapee tai kavan kee mat leen |
ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥੧॥ ਰਹਾਉ ॥ nimakh gharee na simar suaamee jeeo pindd jin deen |1| rahaau |
ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ khaat peevat savant sukheea naam simarat kheen |
ਗਰਭ ਉਦਰ ਬਿਲਲਾਟ ਕਰਤਾ ਤਹਾਂ ਹੋਵਤ ਦੀਨ ॥੧॥ garabh udar bilalaatt karataa tahaan hovat deen |1|
ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ mahaa maad bikaar baadhaa anik jon bhrameen |
ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦ ਚੀਨੑ ॥੨॥੮੫॥੧੦੮॥ gobind bisare kavan dukh ganeeeh sukh naanak har pad cheena |2|85|108|
ਸਾਰਗ ਮਹਲਾ ੫ ॥ saarag mahalaa 5 |
ਮਾਈ ਰੀ ਚਰਨਹ ਓਟ ਗਹੀ ॥ maaee ree charanah ott gahee |
ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥੧॥ ਰਹਾਉ ॥ darasan pekh meraa man mohio duramat jaat bahee |1| rahaau |
ਅਗਹ ਅਗਾਧਿ ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ agah agaadh aooch abinaasee keemat jaat na kahee |
ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥੧॥ jal thal pekh pekh man bigasio poor rahio srab mahee |1|
ਦੀਨ ਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ deen deaal preetam manamohan mil saadhah keeno sahee |
ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥੨॥੮੬॥੧੦੯॥ simar simar jeevat har naanak jam kee bheer na fahee |2|86|109|
ਸਾਰਗ ਮਹਲਾ ੫ ॥ saarag mahalaa 5 |
ਮਾਈ ਰੀ ਮਨੁ ਮੇਰੋ ਮਤਵਾਰੋ ॥ maaee ree man mero matavaaro |
ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥੧॥ ਰਹਾਉ ॥ pekh deaal anad sukh pooran har ras rapio khumaaro |1| rahaau |
ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ ॥ niramal bhe aoojal jas gaavat bahur na hovat kaaro |
ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥੧॥ charan kamal siau ddoree raachee bhettio purakh apaaro |1|
ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ ਉਜਾਰੋ ॥ kar geh leene sarabas deene deepak bheo ujaaro |
ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥੨॥੮੭॥੧੧੦॥ naanak naam rasik bairaagee kulah samoohaan taaro |2|87|110|
ਸਾਰਗ ਮਹਲਾ ੫ ॥ saarag mahalaa 5 |
ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ maaee ree aan simar mar jaanhi |
ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥੧॥ ਰਹਾਉ ॥ tiaag gobid jeean ko daataa maaeaa sang lapattaeh |1| rahaau |
ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ naam bisaar chaleh an maarag narak ghor meh paeh |
ਅਨਿਕ ਸਜਾਂਈ ਗਣਤ ਨ ਆਵੈ ਗਰਭੈ ਗਰਭਿ ਭ੍ਰਮਾਹਿ ॥੧॥ anik sajaanee ganat na aavai garabhai garabh bhramaeh |1|
ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ se dhanavante se pativante har kee saran samaeh |
ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥੨॥੮੮॥੧੧੧॥ gur prasaad naanak jag jeetio bahur na aaveh jaanhi |2|88|111|
ਸਾਰਗ ਮਹਲਾ ੫ ॥ saarag mahalaa 5 |
ਹਰਿ ਕਾਟੀ ਕੁਟਿਲਤਾ ਕੁਠਾਰਿ ॥ har kaattee kuttilataa kutthaar |
ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥੧॥ ਰਹਾਉ ॥ bhram ban dehan bhe khin bheetar raam naam parahaar |1| rahaau |
ਕਾਮ ਕ੍ਰੋਧ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥ kaam krodh nindaa parahareea kaadte saadhoo kai sang maar |
Original Gurmukhi with romanized transliteration, via the GurbaniNow API. An English translation will be added once a cleared translation is available.