U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 26

Text

1

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥੧॥ janam padaarath guramukh jeetiaa bahur na jooai haar |1|

2

ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ aatth pehar prabh ke gun gaavah pooran sabad beechaar |

3

ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥ naanak daasan daas jan teraa punah punah namasakaar |2|89|112|

4

ਸਾਰਗ ਮਹਲਾ ੫ ॥ saarag mahalaa 5 |

5

ਪੋਥੀ ਪਰਮੇਸਰ ਕਾ ਥਾਨੁ ॥ pothee paramesar kaa thaan |

6

ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥ saadhasang gaaveh gun gobind pooran braham giaan |1| rahaau |

7

ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ saadhik sidh sagal mun locheh birale laagai dhiaan |

8

ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨ ਤਾ ਕੋ ਕਾਮੁ ॥੧॥ jiseh kripaal hoe meraa suaamee pooran taa ko kaam |1|

9

ਜਾ ਕੈ ਰਿਦੈ ਵਸੈ ਭੈ ਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ jaa kai ridai vasai bhai bhanjan tis jaanai sagal jahaan |

10

ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥ khin pal bisar nahee mere karate ihu naanak maangai daan |2|90|113|

11

ਸਾਰਗ ਮਹਲਾ ੫ ॥ saarag mahalaa 5 |

12

ਵੂਠਾ ਸਰਬ ਥਾਈ ਮੇਹੁ ॥ vootthaa sarab thaaee mehu |

13

ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ anad mangal gaau har jas pooran pragattio nehu |1| rahaau |

14

ਚਾਰਿ ਕੁੰਟ ਦਹ ਦਿਸਿ ਜਲ ਨਿਧਿ ਊਨ ਥਾਉ ਨ ਕੇਹੁ ॥ chaar kuntt deh dis jal nidh aoon thaau na kehu |

15

ਕ੍ਰਿਪਾ ਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥੧॥ kripaa nidh gobind pooran jeea daan sabh dehu |1|

16

ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ ॥ sat sat har sat suaamee sat saadhasangehu |

17

ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥੨॥੯੧॥੧੧੪॥ sat te jan jin parateet upajee naanak neh bharamehu |2|91|114|

18

ਸਾਰਗ ਮਹਲਾ ੫ ॥ saarag mahalaa 5 |

19

ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰ ॥ gobid jeeo too mere praan adhaar |

20

ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰ ॥੧॥ ਰਹਾਉ ॥ saajan meet sahaaee tum hee too mero paravaar |1| rahaau |

21

ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ kar masatak dhaario merai maathai saadhasang gun gaae |

22

ਤੁਮਰੀ ਕ੍ਰਿਪਾ ਤੇ ਸਭ ਫਲ ਪਾਏ ਰਸਕਿ ਰਾਮ ਨਾਮ ਧਿਆਏ ॥੧॥ tumaree kripaa te sabh fal paae rasak raam naam dhiaae |1|

23

ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ abichal neev dharaaee satigur kabahoo ddolat naahee |

24

ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥ gur naanak jab bhe deaaraa sarab sukhaa nidh paanhee |2|92|115|

25

ਸਾਰਗ ਮਹਲਾ ੫ ॥ saarag mahalaa 5 |

26

ਨਿਬਹੀ ਨਾਮ ਕੀ ਸਚੁ ਖੇਪ ॥ nibahee naam kee sach khep |

27

ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥੧॥ ਰਹਾਉ ॥ laabh har gun gaae nidh dhan bikhai maeh alep |1| rahaau |

28

ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ ॥ jeea jant sagal santokhe aapanaa prabh dhiaae |

29

ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥੧॥ ratan janam apaar jeetio bahurr jon na paae |1|

30

ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ ਸੰਗੁ ॥ bhe kripaal deaal gobid bheaa saadhoo sang |

31

ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥ har charan raas naanak paaee lagaa prabh siau rang |2|93|116|

32

ਸਾਰਗ ਮਹਲਾ ੫ ॥ saarag mahalaa 5 |

33

ਮਾਈ ਰੀ ਪੇਖਿ ਰਹੀ ਬਿਸਮਾਦ ॥ maaee ree pekh rahee bisamaad |

34

ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥ anahad dhunee meraa man mohio acharaj taa ke svaad |1| rahaau |

35

ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦ ॥ maat pitaa bandhap hai soee man har ko ahilaad |

36

ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦ ॥੧॥ saadhasang gaae gun gobind binasio sabh paramaad |1|

37

ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ddoree lapatt rahee charanah sang bhram bhai sagale khaad |

38

ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ ਜੋਨਿ ਭ੍ਰਮਾਦ ॥੨॥੯੪॥੧੧੭॥ ek adhaar naanak jan keea bahur na jon bhramaad |2|94|117|

Original Gurmukhi with romanized transliteration, via the GurbaniNow API. An English translation will be added once a cleared translation is available.