Sikhism
Ang-1201 28
Text
ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ kar kirapaa leene kar apune upajee daras piaas |
ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥੧॥ santasang mil har gun gaae binasee duteea aas |1|
ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ mahaa udiaan attavee te kaadte maarag sant kahio |
ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥ dekhat daras paap sabh naase har naanak ratan lahio |2|100|123|
ਸਾਰਗ ਮਹਲਾ ੫ ॥ saarag mahalaa 5 |
ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥ maaee ree ario prem kee khor |
ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥੧॥ ਰਹਾਉ ॥ darasan ruchit piaas man sundar sakat na koee tor |1| rahaau |
ਪ੍ਰਾਨ ਮਾਨ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨ ਮੋਰ ॥ praan maan pat pit sut bandhap har sarabas dhan mor |
ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥੧॥ dhrig sareer asat bisattaa krim bin har jaanat hor |1|
ਭਇਓ ਕ੍ਰਿਪਾਲ ਦੀਨ ਦੁਖ ਭੰਜਨੁ ਪਰਾ ਪੂਰਬਲਾ ਜੋਰ ॥ bheo kripaal deen dukh bhanjan paraa poorabalaa jor |
ਨਾਨਕ ਸਰਣਿ ਕ੍ਰਿਪਾ ਨਿਧਿ ਸਾਗਰ ਬਿਨਸਿਓ ਆਨ ਨਿਹੋਰ ॥੨॥੧੦੧॥੧੨੪॥ naanak saran kripaa nidh saagar binasio aan nihor |2|101|124|
ਸਾਰਗ ਮਹਲਾ ੫ ॥ saarag mahalaa 5 |
ਨੀਕੀ ਰਾਮ ਕੀ ਧੁਨਿ ਸੋਇ ॥ neekee raam kee dhun soe |
ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥੧॥ ਰਹਾਉ ॥ charan kamal anoop suaamee japat saadhoo hoe |1| rahaau |
ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ chitavataa gopaal darasan kalamalaa kadt dhoe |
ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥੧॥ janam maran bikaar ankur har kaatt chhaadde khoe |1|
ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ paraa poorab jiseh likhiaa biralaa paae koe |
ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ ॥੨॥੧੦੨॥੧੨੫॥ ravan gun gopaal karate naanakaa sach joe |2|102|125|
ਸਾਰਗ ਮਹਲਾ ੫ ॥ saarag mahalaa 5 |
ਹਰਿ ਕੇ ਨਾਮ ਕੀ ਮਤਿ ਸਾਰ ॥ har ke naam kee mat saar |
ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭ ਬਿਸਥਾਰ ॥੧॥ ਰਹਾਉ ॥ har bisaar ju aan raacheh mithan sabh bisathaar |1| rahaau |
ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ saadhasangam bhaj suaamee paap hovat khaar |
ਚਰਨਾਰਬਿੰਦ ਬਸਾਇ ਹਿਰਦੈ ਬਹੁਰਿ ਜਨਮ ਨ ਮਾਰ ॥੧॥ charanaarabind basaae hiradai bahur janam na maar |1|
ਕਰਿ ਅਨੁਗ੍ਰਹ ਰਾਖਿ ਲੀਨੇ ਏਕ ਨਾਮ ਅਧਾਰ ॥ kar anugrah raakh leene ek naam adhaar |
ਦਿਨ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥੨॥੧੦੩॥੧੨੬॥ din rain simarat sadaa naanak mukh aoojal darabaar |2|103|126|
ਸਾਰਗ ਮਹਲਾ ੫ ॥ saarag mahalaa 5 |
ਮਾਨੀ ਤੂੰ ਰਾਮ ਕੈ ਦਰਿ ਮਾਨੀ ॥ maanee toon raam kai dar maanee |
ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ saadhasang mil har gun gaae binasee sabh abhimaanee |1| rahaau |
ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ ਗੁਰਮੁਖਿ ਪੂਰ ਗਿਆਨੀ ॥ dhaar anugrahu apunee kar leenee guramukh poor giaanee |
ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥੧॥ sarab sookh aanand ghanere tthaakur daras dhiaanee |1|
ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ nikatt varatan saa sadaa suhaagan deh dis saaee jaanee |
ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥੨॥੧੦੪॥੧੨੭॥ pria rang rang ratee naaraaein naanak tis kurabaanee |2|104|127|
ਸਾਰਗ ਮਹਲਾ ੫ ॥ saarag mahalaa 5 |
ਤੁਅ ਚਰਨ ਆਸਰੋ ਈਸ ॥ tua charan aasaro ees |
ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ tumeh pachhaanoo saak tumeh sang raakhanahaar tumai jagadees | rahaau |
ਤੂ ਹਮਰੋ ਹਮ ਤੁਮਰੇ ਕਹੀਐ ਇਤ ਉਤ ਤੁਮ ਹੀ ਰਾਖੇ ॥ too hamaro ham tumare kaheeai it ut tum hee raakhe |
ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥੧॥ too beant aparanpar suaamee gur kirapaa koee laakhai |1|
ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ bin bakane bin kehan kahaavan antarajaamee jaanai |
ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥ jaa kau mel le prabh naanak se jan daragah maane |2|105|128|
Original Gurmukhi with romanized transliteration, via the GurbaniNow API. An English translation will be added once a cleared translation is available.