U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 3

Text

1

ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ kareh som paak hireh par darabaa antar jhootth gumaan |

2

ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥ saasatr bed kee bidh nahee jaaneh biaape man kai maan |2|

3

ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ sandhiaa kaal kareh sabh varataa jiau safaree danfaan |

4

ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ prabhoo bhulaae aoojharr paae nihafal sabh karamaan |3|

5

ਸੋ ਗਿਆਨੀ ਸੋ ਬੈਸਨੌ ਪੜਿੑਆ ਜਿਸੁ ਕਰੀ ਕ੍ਰਿਪਾ ਭਗਵਾਨ ॥ so giaanee so baisanau parraa jis karee kripaa bhagavaan |

6

ਓੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ oun satigur sev param pad paaeaa udhariaa sagal bisvaan |4|

7

ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋੁਲਾਨ ॥ kiaa ham kathah kichh kath nahee jaanah prabh bhaavai tivai buolaan |

8

ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥ saadhasangat kee dhoor ik maangau jan naanak peo saraan |5|2|

9

ਸਾਰਗ ਮਹਲਾ ੫ ॥ saarag mahalaa 5 |

10

ਅਬ ਮੋਰੋ ਨਾਚਨੋ ਰਹੋ ॥ ab moro naachano raho |

11

ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ laal rageelaa sahaje paaeo satigur bachan laho |1| rahaau |

12

ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ kuaar kaniaa jaise sang saheree pria bachan upahaas kaho |

13

ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ jau surijan grih bheetar aaeo tab mukh kaaj lajo |1|

14

ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ jiau kaniko kotthaaree charrio kabaro hot firo |

15

ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ jab te sudh bhe hai baareh tab te thaan thiro |2|

16

ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ jau din rain taoo lau bajio moorat gharee palo |

17

ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ bajaavanahaaro aootth sidhaario tab fir baaj na bheo |3|

18

ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ jaise kunbh udak poor aanio tab ouhu bhin drisatto |

19

ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥ kahu naanak kunbh jalai meh ddaario anbhai anbh milo |4|3|

20

ਸਾਰਗ ਮਹਲਾ ੫ ॥ saarag mahalaa 5 |

21

ਅਬ ਪੂਛੇ ਕਿਆ ਕਹਾ ॥ ab poochhe kiaa kahaa |

22

ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰ ਬਿਖੁ ਸਿਉ ਗਹਿ ਰਹਾ ॥੧॥ ਰਹਾਉ ॥ laino naam amrit ras neeko baavar bikh siau geh rahaa |1| rahaau |

23

ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ ॥ dulabh janam chirankaal paaeo jaatau kauddee badalahaa |

24

ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥੧॥ kaathooree ko gaahak aaeo laadio kaalar birakh jivahaa |1|

25

ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਾਗਉਰੀ ਸਿਉ ਉਲਝਿ ਪਹਾ ॥ aaeo laabh laabhan kai taaee mohan tthaagauree siau ulajh pahaa |

26

ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥੨॥ kaach baadarai laal khoee hai fir ihu aausar kad lahaa |2|

27

ਸਗਲ ਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ sagal paraadh ek gun naahee tthaakur chhoddah daas bhajahaa |

28

ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸਾਂਨਿੑਹਾ ॥੩॥ aaee masatt jarravat kee niaaee jiau tasakar dar saanahaa |3|

29

ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ aan upaau na koaoo soojhai har daasaa saranee par rahaa |

30

ਕਹੁ ਨਾਨਕ ਤਬ ਹੀ ਮਨ ਛੁਟੀਐ ਜਉ ਸਗਲੇ ਅਉਗਨ ਮੇਟਿ ਧਰਹਾ ॥੪॥੪॥ kahu naanak tab hee man chhutteeai jau sagale aaugan mett dharahaa |4|4|

31

ਸਾਰਗ ਮਹਲਾ ੫ ॥ saarag mahalaa 5 |

32

ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ ॥ maaee dheer rahee pria bahut biraagio |

33

ਅਨਿਕ ਭਾਂਤਿ ਆਨੂਪ ਰੰਗ ਰੇ ਤਿਨੑ ਸਿਉ ਰੁਚੈ ਨ ਲਾਗਿਓ ॥੧॥ ਰਹਾਉ ॥ anik bhaant aanoop rang re tina siau ruchai na laagio |1| rahaau |

34

ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ ਟੇਰਉ ਨਂੀਦ ਪਲਕ ਨਹੀ ਜਾਗਿਓ ॥ nis baasur pria pria mukh tterau naneed palak nahee jaagio |

35

ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ ॥੧॥ haar kajar basatr anik seegaar re bin pir sabhai bikh laagio |1|

Original Gurmukhi with romanized transliteration, via the GurbaniNow API. An English translation will be added once a cleared translation is available.