U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 30

Text

1

ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥੧॥ santan kai charan laage kaam krodh lobh tiaage gur gopaal bhe kripaal labadh apanee paaee |1|

2

ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥ binase bhram moh andh ttootte maaeaa ke bandh pooran sarabatr tthaakur neh koaoo bairaaee |

3

ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥੨॥੩॥੧੩੨॥ suaamee suprasan bhe janam maran dokh ge santan kai charan laag naanak gun gaaee |2|3|132|

4

ਸਾਰਗ ਮਹਲਾ ੫ ॥ saarag mahalaa 5 |

5

ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥ har hare har mukhahu bol har hare man dhaare |1| rahaau |

6

ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ sravan sunan bhagat karan anik paatik punahacharan |

7

ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥੧॥ saran paran saadhoo aan baan bisaare |1|

8

ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ har charan preet neet neet paavanaa meh mahaa puneet |

9

ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ sevak bhai door karan kalimal dokh jaare |

10

ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ kehat mukat sunat mukat rehat janam rahate |

11

ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥੨॥੪॥੧੩੩॥ raam raam saar bhoot naanak tat beechaare |2|4|133|

12

ਸਾਰਗ ਮਹਲਾ ੫ ॥ saarag mahalaa 5 |

13

ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥੧॥ ਰਹਾਉ ॥ naam bhagat maag sant tiaag sagal kaamee |1| rahaau |

14

ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥ preet laae har dhiaae gun guobind sadaa gaae |

15

ਹਰਿ ਜਨ ਕੀ ਰੇਨ ਬਾਂਛੁ ਦੈਨਹਾਰ ਸੁਆਮੀ ॥੧॥ har jan kee ren baanchh dainahaar suaamee |1|

16

ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ sarab kusal sukh bisraam aanadaa aanand naam jam kee kachh naeh traas simar antarajaamee |

17

ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥ ek saran gobind charan sansaar sagal taap haran |

18

ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥੨॥੫॥੧੩੪॥ naav roop saadhasang naanak paaragaraamee |2|5|134|

19

ਸਾਰਗ ਮਹਲਾ ੫ ॥ saarag mahalaa 5 |

20

ਗੁਨ ਲਾਲ ਗਾਵਉ ਗੁਰ ਦੇਖੇ ॥ gun laal gaavau gur dekhe |

21

ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥੧॥ ਰਹਾਉ ॥ panchaa te ek chhoottaa jau saadhasang pag rau |1| rahaau |

22

ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ dristtau kachh sang na jaae maan tiaag mohaa |

23

ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥੧॥ ekai har preet laae mil saadhasang sohaa |1|

24

ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ paaeo hai gun nidhaan sagal aas pooree |

25

ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥੨॥੬॥੧੩੫॥ naanak man anand bhe gur bikham gaarh toree |2|6|135|

26

ਸਾਰਗ ਮਹਲਾ ੫ ॥ saarag mahalaa 5 |

27

ਮਨਿ ਬਿਰਾਗੈਗੀ ॥ man biraagaigee |

28

ਖੋਜਤੀ ਦਰਸਾਰ ॥੧॥ ਰਹਾਉ ॥ khojatee darasaar |1| rahaau |

29

ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ saadhoo santan sev kai priau heearai dhiaaeo |

30

ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥੧॥ aanand roopee pekh kai hau mehal paavaugee |1|

31

ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ kaam karee sabh tiaag kai hau saran praugee |

32

ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥੨॥੭॥੧੩੬॥ naanak suaamee gar mile hau gur manaavaugee |2|7|136|

33

ਸਾਰਗ ਮਹਲਾ ੫ ॥ saarag mahalaa 5 |

34

ਐਸੀ ਹੋਇ ਪਰੀ ॥ aisee hoe paree |

35

ਜਾਨਤੇ ਦਇਆਰ ॥੧॥ ਰਹਾਉ ॥ jaanate deaar |1| rahaau |

36

ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ maatar pitar tiaag kai man santan paeh bechaaeo |

37

ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥੧॥ jaat janam kul khoeeai hau gaavau har haree |1|

38

ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ lok kuttanb te ttootteeai prabh kirat kirat karee |

39

ਗੁਰਿ ਮੋ ਕਉ ਉਪਦੇਸਿਆ ਨਾਨਕ ਸੇਵਿ ਏਕ ਹਰੀ ॥੨॥੮॥੧੩੭॥ gur mo kau upadesiaa naanak sev ek haree |2|8|137|

Original Gurmukhi with romanized transliteration, via the GurbaniNow API. An English translation will be added once a cleared translation is available.