U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 32

Text

1

ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥੧॥ ਰਹਾਉ ॥ bikhiaasakat rahio nis baasur keeno apano bhaaeo |1| rahaau |

2

ਗੁਰ ਉਪਦੇਸੁ ਸੁਨਿਓ ਨਹਿ ਕਾਨਨਿ ਪਰ ਦਾਰਾ ਲਪਟਾਇਓ ॥ gur upades sunio neh kaanan par daaraa lapattaaeo |

3

ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ ਨਹ ਸਮਝਾਇਓ ॥੧॥ par nindaa kaaran bahu dhaavat samajhio neh samajhaaeo |1|

4

ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ kahaa khau mai apunee karanee jih bidh janam gavaaeo |

5

ਕਹਿ ਨਾਨਕ ਸਭ ਅਉਗਨ ਮੋ ਮਹਿ ਰਾਖਿ ਲੇਹੁ ਸਰਨਾਇਓ ॥੨॥੪॥੩॥੧੩॥੧੩੯॥੪॥੧੫੯॥ keh naanak sabh aaugan mo meh raakh lehu saranaaeo |2|4|3|13|139|4|159|

6

ਰਾਗੁ ਸਾਰਗ ਅਸਟਪਦੀਆ ਮਹਲਾ ੧ ਘਰੁ ੧ ॥ raag saarag asattapadeea mahalaa 1 ghar 1 |

7

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

8

ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ har bin kiau jeevaa meree maaee |

9

ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥੧॥ ਰਹਾਉ ॥ jai jagadees teraa jas jaachau mai har bin rehan na jaaee |1| rahaau |

10

ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ ॥ har kee piaas piaasee kaaman dekhau rain sabaaee |

11

ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥੧॥ sreedhar naath meraa man leenaa prabh jaanai peer paraaee |1|

12

ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰਸਬਦੀ ਹਰਿ ਪਾਂਈ ॥ ganat sareer peer hai har bin gurasabadee har paanee |

13

ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥੨॥ hohu deaal kripaa kar har jeeo har siau rahaan samaaee |2|

14

ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ aisee ravat ravahu man mere har charanee chit laaee |

15

ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥੩॥ bisam bhe gun gaae manohar nirbhau sehaj samaaee |3|

16

ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥ hiradai naam sadaa dhun nihachal ghattai na keemat paaee |

17

ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥੪॥ bin naavai sabh koee niradhan satigur boojh bujhaaee |4|

18

ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥ preetam praan bhe sun sajanee doot mue bikh khaaee |

19

ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ ॥੫॥ jab kee upajee tab kee taisee rangul bhee man bhaaee |5|

20

ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ sehaj samaadh sadaa liv har siau jeevaan har gun gaaee |

21

ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥੬॥ gur kai sabad rataa bairaagee nij ghar taarree laaee |6|

22

ਸੁਧ ਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਂਈਂ ॥ sudh ras naam mahaa ras meetthaa nij ghar tat gusaaneen |

23

ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥੭॥ teh hee man jeh hee tai raakhiaa aisee guramat paaee |7|

24

ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ sanak sanaad brahamaad indraadik bhagat rate ban aaee |

25

ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥੮॥੧॥ naanak har bin gharee na jeevaan har kaa naam vaddaaee |8|1|

26

ਸਾਰਗ ਮਹਲਾ ੧ ॥ saarag mahalaa 1 |

27

ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ har bin kiau dheerai man meraa |

28

ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥੧॥ ਰਹਾਉ ॥ kott kalap ke dookh binaasan saach drirraae niberaa |1| rahaau |

29

ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉ ਰੰਗੀ ॥ krodh nivaar jale hau mamataa prem sadaa nau rangee |

30

ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥੧॥ anbhau bisar ge prabh jaachiaa har niramaaeil sangee |1|

31

ਚੰਚਲ ਮਤਿ ਤਿਆਗਿ ਭਉ ਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ chanchal mat tiaag bhau bhanjan paaeaa ek sabad liv laagee |

32

ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥੨॥ har ras chaakh trikhaa nivaaree har mel le baddabhaagee |2|

33

ਅਭਰਤ ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ abharat sinch bhe subhar sar guramat saach nihaalaa |

Original Gurmukhi with romanized transliteration, via the GurbaniNow API. An English translation will be added once a cleared translation is available.