Sikhism
Ang-1201 33
Text
ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ ॥੩॥ man rat naam rate nihakeval aad jugaad deaalaa |3|
ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ mohan mohi leea man moraa baddai bhaag liv laagee |
ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨਰਾਗੀ ॥੪॥ saach beechaar kilavikh dukh kaatte man niramal anaraagee |4|
ਗਹਿਰ ਗੰਭੀਰ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ gahir ganbheer saagar ratanaagar avar nahee an poojaa |
ਸਬਦੁ ਬੀਚਾਰਿ ਭਰਮ ਭਉ ਭੰਜਨੁ ਅਵਰੁ ਨ ਜਾਨਿਆ ਦੂਜਾ ॥੫॥ sabad beechaar bharam bhau bhanjan avar na jaaniaa doojaa |5|
ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ manooaa maar niramal pad cheeniaa har ras rate adhikaaee |
ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥੬॥ ekas bin mai avar na jaanaan satigur boojh bujhaaee |6|
ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ agam agochar anaath ajonee guramat eko jaaniaa |
ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥੭॥ subhar bhare naahee chit ddolai man hee te man maaniaa |7|
ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ gur parasaadee akthau katheeai khau kahaavai soee |
ਨਾਨਕ ਦੀਨ ਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥੮॥੨॥ naanak deen deaal hamaare avar na jaaniaa koee |8|2|
ਸਾਰਗ ਮਹਲਾ ੩ ਅਸਟਪਦੀਆ ਘਰੁ ੧ ॥ saarag mahalaa 3 asattapadeea ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਮਨ ਮੇਰੇ ਹਰਿ ਕੈ ਨਾਮਿ ਵਡਾਈ ॥ man mere har kai naam vaddaaee |
ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ har bin avar na jaanaa koee har kai naam mukat gat paaee |1| rahaau |
ਸਬਦਿ ਭਉ ਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ sabad bhau bhanjan jamakaal nikhanjan har setee liv laaee |
ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥੧॥ har sukhadaataa guramukh jaataa sahaje rahiaa samaaee |1|
ਭਗਤਾਂ ਕਾ ਭੋਜਨੁ ਹਰਿ ਨਾਮ ਨਿਰੰਜਨੁ ਪੈਨੑਣੁ ਭਗਤਿ ਬਡਾਈ ॥ bhagataan kaa bhojan har naam niranjan painan bhagat baddaaee |
ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥੨॥ nij ghar vaasaa sadaa har sevan har dar sobhaa paaee |2|
ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥੁ ਨ ਕਥੈ ਕਹਾਨੀ ॥ manamukh budh kaachee manooaa ddolai akath na kathai kahaanee |
ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥੩॥ guramat nihachal har man vasiaa amrit saachee baanee |3|
ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ man ke tarang sabad nivaare rasanaa sehaj subhaaee |
ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥੪॥ satigur mil raheeai sad apune jin har setee liv laaee |4|
ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ man sabad marai taa mukato hovai har charanee chit laaee |
ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥੫॥ har sar saagar sadaa jal niramal naavai sehaj subhaaee |5|
ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ sabad veechaar sadaa rang raate haumai trisanaa maaree |
ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮ ਰਾਮੁ ਮੁਰਾਰੀ ॥੬॥ antar nihakeval har raviaa sabh aatam raam muraaree |6|
ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ sevak sev rahe sach raate jo terai man bhaane |
ਦੁਬਿਧਾ ਮਹਲੁ ਨ ਪਾਵੈ ਜਗਿ ਝੂਠੀ ਗੁਣ ਅਵਗਣ ਨ ਪਛਾਣੇ ॥੭॥ dubidhaa mehal na paavai jag jhootthee gun avagan na pachhaane |7|
ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ aape mel le akath katheeai sach sabad sach baanee |
ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥੮॥੧॥ naanak saache sach samaane har kaa naam vakhaanee |8|1|
ਸਾਰਗ ਮਹਲਾ ੩ ॥ saarag mahalaa 3 |
ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥ man mere har kaa naam at meetthaa |
Original Gurmukhi with romanized transliteration, via the GurbaniNow API. An English translation will be added once a cleared translation is available.