U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 34

Text

1

ਜਨਮ ਜਨਮ ਕੇ ਕਿਲਵਿਖ ਭਉ ਭੰਜਨ ਗੁਰਮੁਖਿ ਏਕੋ ਡੀਠਾ ॥੧॥ ਰਹਾਉ ॥ janam janam ke kilavikh bhau bhanjan guramukh eko ddeetthaa |1| rahaau |

2

ਕੋਟਿ ਕੋਟੰਤਰ ਕੇ ਪਾਪ ਬਿਨਾਸਨ ਹਰਿ ਸਾਚਾ ਮਨਿ ਭਾਇਆ ॥ kott kottantar ke paap binaasan har saachaa man bhaaeaa |

3

ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥੧॥ har bin avar na soojhai doojaa satigur ek bujhaaeaa |1|

4

ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ prem padaarath jin ghatt vasiaa sahaje rahe samaaee |

5

ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥੨॥ sabad rate se rang chaloole raate sehaj subhaaee |2|

6

ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ rasanaa sabad veechaar ras raatee laal bhee rang laaee |

7

ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥੩॥ raam naam nihakeval jaaniaa man tripatiaa saant aaee |3|

8

ਪੰਡਿਤ ਪੜਿੑ ਪੜਿੑ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ panddit parra parra monee sabh thaake bhram bhekh thake bhekhadhaaree |

9

ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥੪॥ gur parasaad niranjan paaeaa saachai sabad veechaaree |4|

10

ਆਵਾ ਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥ aavaa gaun nivaar sach raate saach sabad man bhaaeaa |

11

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥੫॥ satigur sev sadaa sukh paaeeai jin vichahu aap gavaaeaa |5|

12

ਸਾਚੈ ਸਬਦਿ ਸਹਜ ਧੁਨਿ ਉਪਜੈ ਮਨਿ ਸਾਚੈ ਲਿਵ ਲਾਈ ॥ saachai sabad sehaj dhun upajai man saachai liv laaee |

13

ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥੬॥ agam agochar naam niranjan guramukh man vasaaee |6|

14

ਏਕਸ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ekas meh sabh jagato varatai viralaa ek pachhaanai |

15

ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥੭॥ sabad marai taa sabh kichh soojhai anadin eko jaanai |7|

16

ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ jis no nadar kare soee jan boojhai hor kahanaa kathan na jaaee |

17

ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥੮॥੨॥ naanak naam rate sadaa bairaagee ek sabad liv laaee |8|2|

18

ਸਾਰਗ ਮਹਲਾ ੩ ॥ saarag mahalaa 3 |

19

ਮਨ ਮੇਰੇ ਹਰਿ ਕੀ ਅਕਥ ਕਹਾਣੀ ॥ man mere har kee akath kahaanee |

20

ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥ har nadar kare soee jan paae guramukh viralai jaanee |1| rahaau |

21

ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥ har gahir ganbheer gunee gaheer gur kai sabad pachhaaniaa |

22

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥ bahu bidh karam kareh bhaae doojai bin sabadai bauraaniaa |1|

23

ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ har naam naavai soee jan niramal fir mailaa mool na hoee |

24

ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥ naam binaa sabh jag hai mailaa doojai bharam pat khoee |2|

25

ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ kiaa drirraan kiaa sangreh tiaagee mai taa boojh na paaee |

26

ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥ hohi deaal kripaa kar har jeeo naamo hoe sakhaaee |3|

27

ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ sachaa sach daataa karam bidhaataa jis bhaavai tis naae laae |

28

ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥ guroo duaarai soee boojhai jis no aap bujhaae |4|

29

ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥ dekh bisamaad ihu man nahee chete aavaa gaun sansaaraa |

30

ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥ satigur seve soee boojhai paae mokh duaaraa |5|

31

ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ jina dar soojhai se kade na vigaarreh satigur boojh bujhaaee |

32

ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥ sach sanjam karanee kirat kamaaveh aavan jaan rahaaee |6|

33

ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥ se dar saachai saach kamaaveh jin guramukh saach adhaaraa |

Original Gurmukhi with romanized transliteration, via the GurbaniNow API. An English translation will be added once a cleared translation is available.