Sikhism
Ang-1201 35
Text
ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥ manamukh doojai bharam bhulaae naa boojheh veechaaraa |7|
ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ aape guramukh aape devai aape kar kar vekhai |
ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥ naanak se jan thaae pe hai jin kee pat paavai lekhai |8|3|
ਸਾਰਗ ਮਹਲਾ ੫ ਅਸਟਪਦੀਆ ਘਰੁ ੧ ॥ saarag mahalaa 5 asattapadeea ghar 1 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਗੁਸਾੲਂੀ ਪਰਤਾਪੁ ਤੁਹਾਰੋ ਡੀਠਾ ॥ gusaaenee parataap tuhaaro ddeetthaa |
ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥੧॥ ਰਹਾਉ ॥ karan karaavan upaae samaavan sagal chhatrapat beetthaa |1| rahaau |
ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ raanaa raau raaj bhe rankaa un jhootthe kehan kahaaeo |
ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥੧॥ hamaraa raajan sadaa salaamat taa ko sagal ghattaa jas gaaeo |1|
ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ aupamaa sunahu raajan kee santahu kehat jet paahoochaa |
ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥੨॥ besumaar vadd saah daataaraa aooche hee te aoochaa |2|
ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ pavan paroeo sagal akaaraa paavak kaasatt sange |
ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥੩॥ neer dharan kar raakhe ekat koe na kis hee sange |3|
ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ ॥ ghatt ghatt kathaa raajan kee chaalai ghar ghar tujheh umaahaa |
ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥੪॥ jeea jant sabh paachhai kariaa prathame rijak samaahaa |4|
ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ ਦੀਨੑੀ ॥ jo kichh karanaa su aape karanaa masalat kaahoo deenaee |
ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੑੀ ॥੫॥ anik jatan kar karah dikhaae saachee saakhee cheenaee |5|
ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ har bhagataa kar raakhe apane deenee naam vaddaaee |
ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜੑਾਈ ॥੬॥ jin jin karee avagiaa jan kee te tain dee rurraaee |6|
ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗਨ ਸਭਿ ਪਰਹਰਿਆ ॥ mukat bhe saadhasangat kar tin ke avagan sabh parahariaa |
ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵ ਸਾਗਰੁ ਤਰਿਆ ॥੭॥ tin kau dekh bhe kirapaalaa tin bhav saagar tariaa |7|
ਹਮ ਨਾਨੑੇ ਨੀਚ ਤੁਮੇੑ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ham naanae neech tume badd saahib kudarat kaun beechaaraa |
ਮਨੁ ਤਨੁ ਸੀਤਲੁ ਗੁਰ ਦਰਸ ਦੇਖੇ ਨਾਨਕ ਨਾਮੁ ਅਧਾਰਾ ॥੮॥੧॥ man tan seetal gur daras dekhe naanak naam adhaaraa |8|1|
ਸਾਰਗ ਮਹਲਾ ੫ ਅਸਟਪਦੀ ਘਰੁ ੬ ॥ saarag mahalaa 5 asattapadee ghar 6 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਅਗਮ ਅਗਾਧਿ ਸੁਨਹੁ ਜਨ ਕਥਾ ॥ agam agaadh sunahu jan kathaa |
ਪਾਰਬ੍ਰਹਮ ਕੀ ਅਚਰਜ ਸਭਾ ॥੧॥ ਰਹਾਉ ॥ paarabraham kee acharaj sabhaa |1| rahaau |
ਸਦਾ ਸਦਾ ਸਤਿਗੁਰ ਨਮਸਕਾਰ ॥ sadaa sadaa satigur namasakaar |
ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ gur kirapaa te gun gaae apaar |
ਮਨ ਭੀਤਰਿ ਹੋਵੈ ਪਰਗਾਸੁ ॥ man bheetar hovai paragaas |
ਗਿਆਨ ਅੰਜਨੁ ਅਗਿਆਨ ਬਿਨਾਸੁ ॥੧॥ giaan anjan agiaan binaas |1|
ਮਿਤਿ ਨਾਹੀ ਜਾ ਕਾ ਬਿਸਥਾਰੁ ॥ mit naahee jaa kaa bisathaar |
ਸੋਭਾ ਤਾ ਕੀ ਅਪਰ ਅਪਾਰ ॥ sobhaa taa kee apar apaar |
ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ anik rang jaa ke gane na jaeh |
ਸੋਗ ਹਰਖ ਦੁਹਹੂ ਮਹਿ ਨਾਹਿ ॥੨॥ sog harakh duhahoo meh naeh |2|
ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ anik brahame jaa ke bed dhun kareh |
ਅਨਿਕ ਮਹੇਸ ਬੈਸਿ ਧਿਆਨੁ ਧਰਹਿ ॥ anik mahes bais dhiaan dhareh |
Original Gurmukhi with romanized transliteration, via the GurbaniNow API. An English translation will be added once a cleared translation is available.