Sikhism
Ang-1201 36
Text
ਅਨਿਕ ਪੁਰਖ ਅੰਸਾ ਅਵਤਾਰ ॥ anik purakh ansaa avataar |
ਅਨਿਕ ਇੰਦ੍ਰ ਊਭੇ ਦਰਬਾਰ ॥੩॥ anik indr aoobhe darabaar |3|
ਅਨਿਕ ਪਵਨ ਪਾਵਕ ਅਰੁ ਨੀਰ ॥ anik pavan paavak ar neer |
ਅਨਿਕ ਰਤਨ ਸਾਗਰ ਦਧਿ ਖੀਰ ॥ anik ratan saagar dadh kheer |
ਅਨਿਕ ਸੂਰ ਸਸੀਅਰ ਨਖਿਆਤਿ ॥ anik soor saseear nakhiaat |
ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥ anik devee devaa bahu bhaant |4|
ਅਨਿਕ ਬਸੁਧਾ ਅਨਿਕ ਕਾਮਧੇਨ ॥ anik basudhaa anik kaamadhen |
ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥ anik paarajaat anik mukh ben |
ਅਨਿਕ ਅਕਾਸ ਅਨਿਕ ਪਾਤਾਲ ॥ anik akaas anik paataal |
ਅਨਿਕ ਮੁਖੀ ਜਪੀਐ ਗੋਪਾਲ ॥੫॥ anik mukhee japeeai gopaal |5|
ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ anik saasatr simrit puraan |
ਅਨਿਕ ਜੁਗਤਿ ਹੋਵਤ ਬਖਿਆਨ ॥ anik jugat hovat bakhiaan |
ਅਨਿਕ ਸਰੋਤੇ ਸੁਨਹਿ ਨਿਧਾਨ ॥ anik sarote suneh nidhaan |
ਸਰਬ ਜੀਅ ਪੂਰਨ ਭਗਵਾਨ ॥੬॥ sarab jeea pooran bhagavaan |6|
ਅਨਿਕ ਧਰਮ ਅਨਿਕ ਕੁਮੇਰ ॥ anik dharam anik kumer |
ਅਨਿਕ ਬਰਨ ਅਨਿਕ ਕਨਿਕ ਸੁਮੇਰ ॥ anik baran anik kanik sumer |
ਅਨਿਕ ਸੇਖ ਨਵਤਨ ਨਾਮੁ ਲੇਹਿ ॥ anik sekh navatan naam lehi |
ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥ paarabraham kaa ant na tehi |7|
ਅਨਿਕ ਪੁਰੀਆ ਅਨਿਕ ਤਹ ਖੰਡ ॥ anik pureea anik teh khandd |
ਅਨਿਕ ਰੂਪ ਰੰਗ ਬ੍ਰਹਮੰਡ ॥ anik roop rang brahamandd |
ਅਨਿਕ ਬਨਾ ਅਨਿਕ ਫਲ ਮੂਲ ॥ anik banaa anik fal mool |
ਆਪਹਿ ਸੂਖਮ ਆਪਹਿ ਅਸਥੂਲ ॥੮॥ aapeh sookham aapeh asathool |8|
ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ anik jugaad dinas ar raat |
ਅਨਿਕ ਪਰਲਉ ਅਨਿਕ ਉਤਪਾਤਿ ॥ anik parlau anik utapaat |
ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ anik jeea jaa ke grih maeh |
ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥ ramat raam pooran srab tthaane |9|
ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ anik maaeaa jaa kee lakhee na jaae |
ਅਨਿਕ ਕਲਾ ਖੇਲੈ ਹਰਿ ਰਾਇ ॥ anik kalaa khelai har raae |
ਅਨਿਕ ਧੁਨਿਤ ਲਲਿਤ ਸੰਗੀਤ ॥ anik dhunit lalit sangeet |
ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥ anik gupat pragatte teh cheet |10|
ਸਭ ਤੇ ਊਚ ਭਗਤ ਜਾ ਕੈ ਸੰਗਿ ॥ sabh te aooch bhagat jaa kai sang |
ਆਠ ਪਹਰ ਗੁਨ ਗਾਵਹਿ ਰੰਗਿ ॥ aatth pehar gun gaaveh rang |
ਅਨਿਕ ਅਨਾਹਦ ਆਨੰਦ ਝੁਨਕਾਰ ॥ anik anaahad aanand jhunakaar |
ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥ auaa ras kaa kachh ant na paar |11|
ਸਤਿ ਪੁਰਖੁ ਸਤਿ ਅਸਥਾਨੁ ॥ sat purakh sat asathaan |
ਊਚ ਤੇ ਊਚ ਨਿਰਮਲ ਨਿਰਬਾਨੁ ॥ aooch te aooch niramal nirabaan |
ਅਪੁਨਾ ਕੀਆ ਜਾਨਹਿ ਆਪਿ ॥ apunaa keea jaaneh aap |
ਆਪੇ ਘਟਿ ਘਟਿ ਰਹਿਓ ਬਿਆਪਿ ॥ aape ghatt ghatt rahio biaap |
ਕ੍ਰਿਪਾ ਨਿਧਾਨ ਨਾਨਕ ਦਇਆਲ ॥ kripaa nidhaan naanak deaal |
ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥ jin japiaa naanak te bhe nihaal |12|1|2|2|3|7|
ਸਾਰਗ ਛੰਤ ਮਹਲਾ ੫ ॥ saarag chhant mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਭ ਦੇਖੀਐ ਅਨਭੈ ਕਾ ਦਾਤਾ ॥ sabh dekheeai anabhai kaa daataa |
ਘਟਿ ਘਟਿ ਪੂਰਨ ਹੈ ਅਲਿਪਾਤਾ ॥ ghatt ghatt pooran hai alipaataa |
ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ghatt ghatt pooran kar bisatheeran jal tarang jiau rachan keea |
ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ habh ras maane bhog ghattaane aan na beea ko theea |
ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ har rangee ik rangee tthaakur santasang prabh jaataa |
ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥ naanak daras leenaa jiau jal meenaa sabh dekheeai anabhai kaa daataa |1|
ਕਉਨ ਉਪਮਾ ਦੇਉ ਕਵਨ ਬਡਾਈ ॥ kaun upamaa deo kavan baddaaee |
ਪੂਰਨ ਪੂਰਿ ਰਹਿਓ ਸ੍ਰਬ ਠਾਈ ॥ pooran poor rahio srab tthaaee |
ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ pooran manamohan ghatt ghatt sohan jab khinchai tab chhaaee |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”