Sikhism
Ang-1201 37
Text
ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ kiau na araadhahu mil kar saadhahu gharee muhatak belaa aaee |
ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੂ ਜਾਈ ॥ arath darab sabh jo kichh deesai sang na kachhahoo jaaee |
ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ kahu naanak har har aaraadhahu kavan upamaa deo kavan baddaaee |2|
ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ poochhau sant mero tthaakur kaisaa |
ਹਂੀਉ ਅਰਾਪਉਂ ਦੇਹੁ ਸਦੇਸਾ ॥ haneeo araapaun dehu sadesaa |
ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ dehu sadesaa prabh jeeo kaisaa keh mohan paravesaa |
ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ang ang sukhadaaee pooran brahamaaee thaan thaanantar desaa |
ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ bandhan te mukataa ghatt ghatt jugataa keh na skau har jaisaa |
ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥੩॥ dekh charit naanak man mohio poochhai deen mero tthaakur kaisaa |3|
ਕਰਿ ਕਿਰਪਾ ਅਪੁਨੇ ਪਹਿ ਆਇਆ ॥ kar kirapaa apune peh aaeaa |
ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ dhan su ridaa jih charan basaaeaa |
ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ charan basaaeaa sant sangaaeaa agiaan andher gavaaeaa |
ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ bheaa pragaas ridai ulaas prabh lorreedaa paaeaa |
ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ dukh naatthaa sukh ghar meh vootthaa mahaa anand sahajaaeaa |
ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੪॥੧॥ kahu naanak mai pooraa paaeaa kar kirapaa apune peh aaeaa |4|1|
ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ ॥ saarang kee vaar mahalaa 4 raae mahame hasane kee dhun |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸਲੋਕ ਮਹਲਾ ੨ ॥ salok mahalaa 2 |
ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ gur kunjee paahoo nival man kotthaa tan chhat |
ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥ naanak gur bin man kaa taak na ugharrai avar na kunjee hath |1|
ਮਹਲਾ ੧ ॥ mahalaa 1 |
ਨ ਭੀਜੈ ਰਾਗੀ ਨਾਦੀ ਬੇਦਿ ॥ n bheejai raagee naadee bed |
ਨ ਭੀਜੈ ਸੁਰਤੀ ਗਿਆਨੀ ਜੋਗਿ ॥ n bheejai suratee giaanee jog |
ਨ ਭੀਜੈ ਸੋਗੀ ਕੀਤੈ ਰੋਜਿ ॥ n bheejai sogee keetai roj |
ਨ ਭੀਜੈ ਰੂਪਂੀ ਮਾਲਂੀ ਰੰਗਿ ॥ n bheejai roopanee maalanee rang |
ਨ ਭੀਜੈ ਤੀਰਥਿ ਭਵਿਐ ਨੰਗਿ ॥ n bheejai teerath bhaviai nang |
ਨ ਭੀਜੈ ਦਾਤਂੀ ਕੀਤੈ ਪੁੰਨਿ ॥ n bheejai daatanee keetai pun |
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ n bheejai baahar baitthiaa sun |
ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ n bheejai bherr mareh bhirr soor |
ਨ ਭੀਜੈ ਕੇਤੇ ਹੋਵਹਿ ਧੂੜ ॥ n bheejai kete hoveh dhoorr |
ਲੇਖਾ ਲਿਖੀਐ ਮਨ ਕੈ ਭਾਇ ॥ lekhaa likheeai man kai bhaae |
ਨਾਨਕ ਭੀਜੈ ਸਾਚੈ ਨਾਇ ॥੨॥ naanak bheejai saachai naae |2|
ਮਹਲਾ ੧ ॥ mahalaa 1 |
ਨਵ ਛਿਅ ਖਟ ਕਾ ਕਰੇ ਬੀਚਾਰੁ ॥ nav chhia khatt kaa kare beechaar |
ਨਿਸਿ ਦਿਨ ਉਚਰੈ ਭਾਰ ਅਠਾਰ ॥ nis din ucharai bhaar atthaar |
ਤਿਨਿ ਭੀ ਅੰਤੁ ਨ ਪਾਇਆ ਤੋਹਿ ॥ tin bhee ant na paaeaa tohi |
ਨਾਮ ਬਿਹੂਣ ਮੁਕਤਿ ਕਿਉ ਹੋਇ ॥ naam bihoon mukat kiau hoe |
ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ naabh vasat brahamai ant na jaaniaa |
ਗੁਰਮੁਖਿ ਨਾਨਕ ਨਾਮੁ ਪਛਾਣਿਆ ॥੩॥ guramukh naanak naam pachhaaniaa |3|
ਪਉੜੀ ॥ paurree |
ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ aape aap niranjanaa jin aap upaaeaa |
ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ aape khel rachaaeon sabh jagat sabaaeaa |
ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ trai gun aap sirajian maaeaa mohu vadhaaeaa |
ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ gur parasaadee ubare jin bhaanaa bhaaeaa |
ਨਾਨਕ ਸਚੁ ਵਰਤਦਾ ਸਭ ਸਚਿ ਸਮਾਇਆ ॥੧॥ naanak sach varatadaa sabh sach samaaeaa |1|
Original Gurmukhi with romanized transliteration, via the GurbaniNow API. An English translation will be added once a cleared translation is available.