U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 38

Text

1

ਸਲੋਕ ਮਹਲਾ ੨ ॥ salok mahalaa 2 |

2

ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ aap upaae naanakaa aape rakhai vek |

3

ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ mandaa kis no aakheeai jaan sabhanaa saahib ek |

4

ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ sabhanaa saahib ek hai vekhai dhandhai laae |

5

ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ kisai thorraa kisai agalaa khaalee koee naeh |

6

ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ aaveh nange jaeh nange viche kareh vithaar |

7

ਨਾਨਕ ਹੁਕਮੁ ਨ ਜਾਣੀਐ ਅਗੈ ਕਾਈ ਕਾਰ ॥੧॥ naanak hukam na jaaneeai agai kaaee kaar |1|

8

ਮਹਲਾ ੧ ॥ mahalaa 1 |

9

ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ jinas thaap jeean kau bhejai jinas thaap lai jaavai |

10

ਆਪੇ ਥਾਪਿ ਉਥਾਪੈ ਆਪੇ ਏਤੇ ਵੇਸ ਕਰਾਵੈ ॥ aape thaap uthaapai aape ete ves karaavai |

11

ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ jete jeea fireh aaudhootee aape bhikhiaa paavai |

12

ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ lekhai bolan lekhai chalan kaaeit keecheh daave |

13

ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਏ ॥ mool mat paravaanaa eho naanak aakh sunaae |

14

ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਏ ॥੨॥ karanee upar hoe tapaavas je ko kahai kahaae |2|

15

ਪਉੜੀ ॥ paurree |

16

ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ guramukh chalat rachaaeon gun paragattee aaeaa |

17

ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥ gurabaanee sad ucharai har man vasaaeaa |

18

ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ sakat gee bhram kattiaa siv jot jagaaeaa |

19

ਜਿਨ ਕੈ ਪੋਤੈ ਪੁੰਨੁ ਹੈ ਗੁਰੁ ਪੁਰਖੁ ਮਿਲਾਇਆ ॥ jin kai potai pun hai gur purakh milaaeaa |

20

ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥੨॥ naanak sahaje mil rahe har naam samaaeaa |2|

21

ਸਲੋਕ ਮਹਲਾ ੨ ॥ salok mahalaa 2 |

22

ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ saah chale vanajaariaa likhiaa devai naal |

23

ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮੑਾਲਿ ॥ likhe upar hukam hoe leeai vasat samaal |

24

ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ vasat lee vanajaaree vakhar badhaa paae |

25

ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ keee laahaa lai chale ik chale mool gavaae |

26

ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ thorraa kinai na mangio kis kaheeai saabaas |

27

ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥੧॥ nadar tinaa kau naanakaa ji saabat laae raas |1|

28

ਮਹਲਾ ੧ ॥ mahalaa 1 |

29

ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥ jurr jurr vichhurre vichhurr jurre |

30

ਜੀਵਿ ਜੀਵਿ ਮੁਏ ਮੁਏ ਜੀਵੇ ॥ jeev jeev mue mue jeeve |

31

ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥ ketiaa ke baap ketiaa ke bette kete gur chele hooe |

32

ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ aagai paachhai ganat na aavai kiaa jaatee kiaa hun hooe |

33

ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥ sabh karanaa kirat kar likheeai kar kar karataa kare kare |

34

ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥੨॥ manamukh mareeai guramukh tareeai naanak nadaree nadar kare |2|

35

ਪਉੜੀ ॥ paurree |

36

ਮਨਮੁਖਿ ਦੂਜਾ ਭਰਮੁ ਹੈ ਦੂਜੈ ਲੋਭਾਇਆ ॥ manamukh doojaa bharam hai doojai lobhaaeaa |

37

ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ koorr kapatt kamaavade koorro aalaaeaa |

38

ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥ putr kalatru mohu het hai sabh dukh sabaaeaa |

39

ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ jam dar badhe maareeeh bharameh bharamaaeaa |

40

ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥੩॥ manamukh janam gavaaeaa naanak har bhaaeaa |3|

41

ਸਲੋਕ ਮਹਲਾ ੨ ॥ salok mahalaa 2 |

42

ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ jin vaddiaaee tere naam kee te rate man maeh |

43

ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ naanak amrit ek hai doojaa amrit naeh |

44

ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ naanak amrit manai maeh paaeeai gur parasaad |

45

ਤਿਨੑੀ ਪੀਤਾ ਰੰਗ ਸਿਉ ਜਿਨੑ ਕਉ ਲਿਖਿਆ ਆਦਿ ॥੧॥ tinaee peetaa rang siau jina kau likhiaa aad |1|

Original Gurmukhi with romanized transliteration, via the GurbaniNow API. An English translation will be added once a cleared translation is available.