U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 4

Text

1

ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥ poochhau poochhau deen bhaant kar koaoo kahai pria desaangio |

2

ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥ heeno denau sabh man tan arpau sees charan par raakhio |2|

3

ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥ charan bandanaa amol daasaro denau saadhasangat aradaagio |

4

ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥ karahu kripaa mohi prabhoo milaavahu nimakh daras pekhaagio |3|

5

ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ drisatt bhee tab bheetar aaeo meraa man anadin seetalaagio |

6

ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥ kahu naanak ras mangal gaae sabad anaahad baajio |4|5|

7

ਸਾਰਗ ਮਹਲਾ ੫ ॥ saarag mahalaa 5 |

8

ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ maaee sat sat sat har sat sat sat saadhaa |

9

ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥ bachan guroo jo poorai kahio mai chheek gaanttharee baadhaa |1| rahaau |

10

ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ nis baasur nakhiatr binaasee rav saseear benaadhaa |

11

ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥ gir basudhaa jal pavan jaaeigo ik saadh bachan attalaadhaa |1|

12

ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ andd binaasee jer binaasee utabhuj set binaadhaa |

13

ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥ chaar binaasee khatteh binaasee ik saadh bachan nihachalaadhaa |2|

14

ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ raaj binaasee taam binaasee saatak bhee benaadhaa |

15

ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥ drisattimaan hai sagal binaasee ik saadh bachan aagaadhaa |3|

16

ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ aape aap aap hee aape sabh aapan khel dikhaadhaa |

17

ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥ paaeo na jaaee kahee bhaant re prabh naanak gur mil laadhaa |4|6|

18

ਸਾਰਗ ਮਹਲਾ ੫ ॥ saarag mahalaa 5 |

19

ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ merai man baasibo gur gobind |

20

ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥ jahaan simaran bheo hai tthaakur tahaan nagar sukh aanand |1| rahaau |

21

ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ jahaan beesarai tthaakur piaaro tahaan dookh sabh aapad |

22

ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥ jeh gun gaae aanand mangal roop tahaan sadaa sukh sanpad |1|

23

ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥ jahaa sravan har kathaa na suneeai teh mahaa bheaan udiaanad |

24

ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥ jahaan keeratan saadhasangat ras teh saghan baas falaanad |2|

25

ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ bin simaran kott barakh jeevai sagalee aaudh brithaanad |

26

ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥ ek nimakh gobind bhajan kar tau sadaa sadaa jeevaanad |3|

27

ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ saran saran saran prabh paavau deejai saadhasangat kirapaanad |

28

ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥ naanak poor rahio hai sarab mai sagal gunaa bidh jaanad |4|7|

29

ਸਾਰਗ ਮਹਲਾ ੫ ॥ saarag mahalaa 5 |

30

ਅਬ ਮੋਹਿ ਰਾਮ ਭਰੋਸਉ ਪਾਏ ॥ ab mohi raam bharosau paae |

31

ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ jo jo saran pario karunaanidh te te bhaveh taraae |1| rahaau |

32

ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ sukh soeo ar sehaj samaaeo sahasaa gureh gavaae |

33

ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥ jo chaahat soee har keeo man baanchhat fal paae |1|

34

ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥ hiradai jpau netr dhiaan laavau sravanee kathaa sunaae |

Original Gurmukhi with romanized transliteration, via the GurbaniNow API. An English translation will be added once a cleared translation is available.