Sikhism
Ang-1201 40
Text
ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥ aakhan aaukhaa naanakaa aakh na jaapai aakh |2|
ਪਉੜੀ ॥ paurree |
ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ naae suniai man rahaseeai naame saant aaee |
ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ naae suniai man tripateeai sabh dukh gavaaee |
ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥ naae suniai naau aoopajai naame vaddiaaee |
ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ naame hee sabh jaat pat naame gat paaee |
ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥ guramukh naam dhiaaeeai naanak liv laaee |6|
ਸਲੋਕ ਮਹਲਾ ੧ ॥ salok mahalaa 1 |
ਜੂਠਿ ਨ ਰਾਗਂੀ ਜੂਠਿ ਨ ਵੇਦਂੀ ॥ jootth na raaganee jootth na vedanee |
ਜੂਠਿ ਨ ਚੰਦ ਸੂਰਜ ਕੀ ਭੇਦੀ ॥ jootth na chand sooraj kee bhedee |
ਜੂਠਿ ਨ ਅੰਨੀ ਜੂਠਿ ਨ ਨਾਈ ॥ jootth na anee jootth na naaee |
ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥ jootth na meehu varhiai sabh thaaee |
ਜੂਠਿ ਨ ਧਰਤੀ ਜੂਠਿ ਨ ਪਾਣੀ ॥ jootth na dharatee jootth na paanee |
ਜੂਠਿ ਨ ਪਉਣੈ ਮਾਹਿ ਸਮਾਣੀ ॥ jootth na paunai maeh samaanee |
ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ naanak niguriaa gun naahee koe |
ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥ muhi feriai muhu jootthaa hoe |1|
ਮਹਲਾ ੧ ॥ mahalaa 1 |
ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ naanak chuleea sucheea je bhar jaanai koe |
ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ surate chulee giaan kee jogee kaa jat hoe |
ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ brahaman chulee santokh kee girahee kaa sat daan |
ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ raaje chulee niaav kee parriaa sach dhiaan |
ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥ paanee chit na dhopee mukh peetai tikh jaae |
ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥ paanee pitaa jagat kaa fir paanee sabh khaae |2|
ਪਉੜੀ ॥ paurree |
ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥ naae suniai sabh sidh hai ridh pichhai aavai |
ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥ naae suniai nau nidh milai man chindiaa paavai |
ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥ naae suniai santokh hoe kavalaa charan dhiaavai |
ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ naae suniai sehaj aoopajai sahaje sukh paavai |
ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥ guramatee naau paaeeai naanak gun gaavai |7|
ਸਲੋਕ ਮਹਲਾ ੧ ॥ salok mahalaa 1 |
ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ dukh vich jaman dukh maran dukh varatan sansaar |
ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ ॥ dukh dukh agai aakheeai parra parra kareh pukaar |
ਦੁਖ ਕੀਆ ਪੰਡਾ ਖੁਲੑੀਆ ਸੁਖੁ ਨ ਨਿਕਲਿਓ ਕੋਇ ॥ dukh keea panddaa khulaeea sukh na nikalio koe |
ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ dukh vich jeeo jalaaeaa dukheea chaliaa roe |
ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ naanak sifatee ratiaa man tan hariaa hoe |
ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥ dukh keea agee maareeeh bhee dukh daaroo hoe |1|
ਮਹਲਾ ੧ ॥ mahalaa 1 |
ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ naanak duneea bhas rang bhasoo hoo bhas kheh |
ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ bhaso bhas kamaavanee bhee bhas bhareeai deh |
ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ jaa jeeo vichahu kadteeai bhasoo bhariaa jaae |
ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥ agai lekhai mangiai hor dasoonee paae |2|
ਪਉੜੀ ॥ paurree |
ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ naae suniai such sanjamo jam nerr na aavai |
ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ ॥ naae suniai ghatt chaananaa aanaer gavaavai |
ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ naae suniai aap bujheeai laahaa naau paavai |
ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ naae suniai paap katteeeh niramal sach paavai |
ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥ naanak naae suniai mukh ujale naau guramukh dhiaavai |8|
ਸਲੋਕ ਮਹਲਾ ੧ ॥ salok mahalaa 1 |
ਘਰਿ ਨਾਰਾਇਣੁ ਸਭਾ ਨਾਲਿ ॥ ghar naaraaein sabhaa naal |
Original Gurmukhi with romanized transliteration, via the GurbaniNow API. An English translation will be added once a cleared translation is available.