Sikhism
Ang-1201 41
Text
ਪੂਜ ਕਰੇ ਰਖੈ ਨਾਵਾਲਿ ॥ pooj kare rakhai naavaal |
ਕੁੰਗੂ ਚੰਨਣੁ ਫੁਲ ਚੜਾਏ ॥ kungoo chanan ful charraae |
ਪੈਰੀ ਪੈ ਪੈ ਬਹੁਤੁ ਮਨਾਏ ॥ pairee pai pai bahut manaae |
ਮਾਣੂਆ ਮੰਗਿ ਮੰਗਿ ਪੈਨੑੈ ਖਾਇ ॥ maanooaa mang mang painai khaae |
ਅੰਧੀ ਕੰਮੀ ਅੰਧ ਸਜਾਇ ॥ andhee kamee andh sajaae |
ਭੁਖਿਆ ਦੇਇ ਨ ਮਰਦਿਆ ਰਖੈ ॥ bhukhiaa dee na maradiaa rakhai |
ਅੰਧਾ ਝਗੜਾ ਅੰਧੀ ਸਥੈ ॥੧॥ andhaa jhagarraa andhee sathai |1|
ਮਹਲਾ ੧ ॥ mahalaa 1 |
ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ sabhe suratee jog sabh sabhe bed puraan |
ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ sabhe karane tap sabh sabhe geet giaan |
ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ ॥ sabhe budhee sudh sabh sabh teerath sabh thaan |
ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ sabh paatisaaheea amar sabh sabh khuseea sabh khaan |
ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ ॥ sabhe maanas dev sabh sabhe jog dhiaan |
ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ sabhe pureea khandd sabh sabhe jeea jahaan |
ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ ॥ hukam chalaae aapanai karamee vahai kalaam |
ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥ naanak sachaa sach naae sach sabhaa deebaan |2|
ਪਉੜੀ ॥ paurree |
ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ ॥ naae maniai sukh aoopajai naame gat hoee |
ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ naae maniai pat paaeeai hiradai har soee |
ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥ naae maniai bhavajal langheeai fir bighan na hoee |
ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ naae maniai panth paragattaa naame sabh loee |
ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥ naanak satigur miliai naau maneeai jin devai soee |9|
ਸਲੋਕ ਮਃ ੧ ॥ salok mahalaa 1 |
ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ pureea khanddaa sir kare ik pair dhiaae |
ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ ॥ paun maar man jap kare sir munddee talai dee |
ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ kis upar ohu ttik ttikai kis no jor karee |
ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥ kis no kaheeai naanakaa kis no karataa dee |
ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥ hukam rahaae aapanai moorakh aap ganee |1|
ਮਃ ੧ ॥ mahalaa 1 |
ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ hai hai aakhaan kott kott kottee hoo kott kott |
ਆਖੂੰ ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ aakhoon aakhaan sadaa sadaa kehan na aavai tott |
ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ naa hau thakaan na tthaakeea evadd rakheh jot |
ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥ naanak chasiahu chukh bind upar aakhan dos |2|
ਪਉੜੀ ॥ paurree |
ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ naae maniai kul udharai sabh kuttanb sabaaeaa |
ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ naae maniai sangat udharai jin ridai vasaaeaa |
ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ naae maniai sun udhare jin rasan rasaaeaa |
ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ naae maniai dukh bhukh gee jin naam chit laaeaa |
ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥ naanak naam tinee saalaahiaa jin guroo milaaeaa |10|
ਸਲੋਕ ਮਃ ੧ ॥ salok mahalaa 1 |
ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ sabhe raatee sabh dih sabh thitee sabh vaar |
ਸਭੇ ਰੁਤੀ ਮਾਹ ਸਭਿ ਸਭਿ ਧਰਤਂੀ ਸਭਿ ਭਾਰ ॥ sabhe rutee maah sabh sabh dharatanee sabh bhaar |
ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ sabhe paanee paun sabh sabh aganee paataal |
ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ ॥ sabhe pureea khandd sabh sabh loa loa aakaar |
ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ hukam na jaapee ketarraa keh na sakeejai kaar |
ਆਖਹਿ ਥਕਹਿ ਆਖਿ ਆਖਿ ਕਰਿ ਸਿਫਤਂੀ ਵੀਚਾਰ ॥ aakheh thakeh aakh aakh kar sifatanee veechaar |
ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥ trin na paaeo bapurree naanak kahai gavaar |1|
ਮਃ ੧ ॥ mahalaa 1 |
ਅਖਂੀ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ akhanee paranai je firaan dekhaan sabh aakaar |
ਪੁਛਾ ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ puchhaa giaanee pandditaan puchhaa bed beechaar |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”