U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 42

Text

1

ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ puchhaa devaan maanasaan jodh kareh avataar |

2

ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ sidh samaadhee sabh sunee jaae dekhaan darabaar |

3

ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ agai sachaa sach naae nirbhau bhai vin saar |

4

ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ hor kachee matee kach pich andhiaa andh beechaar |

5

ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥੨॥ naanak karamee bandagee nadar langhaae paar |2|

6

ਪਉੜੀ ॥ paurree |

7

ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ naae maniai duramat gee mat paragattee aaeaa |

8

ਨਾਉ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ naau maniai haumai gee sabh rog gavaaeaa |

9

ਨਾਇ ਮੰਨਿਐ ਨਾਮੁ ਊਪਜੈ ਸਹਜੇ ਸੁਖੁ ਪਾਇਆ ॥ naae maniai naam aoopajai sahaje sukh paaeaa |

10

ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ naae maniai saant aoopajai har man vasaaeaa |

11

ਨਾਨਕ ਨਾਮੁ ਰਤੰਨੁ ਹੈ ਗੁਰਮੁਖਿ ਹਰਿ ਧਿਆਇਆ ॥੧੧॥ naanak naam ratan hai guramukh har dhiaaeaa |11|

12

ਸਲੋਕ ਮਃ ੧ ॥ salok mahalaa 1 |

13

ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ hor sareek hovai koee teraa tis agai tudh aakhaan |

14

ਤੁਧੁ ਅਗੈ ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ tudh agai tudhai saalaahee mai andhe naau sujaakhaa |

15

ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ jetaa aakhan saahee sabadee bhaakhiaa bhaae subhaaee |

16

ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥੧॥ naanak bahutaa eho aakhan sabh teree vaddiaaee |1|

17

ਮਃ ੧ ॥ mahalaa 1 |

18

ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ jaan na siaa kiaa chaakaree jaan jame kiaa kaar |

19

ਸਭਿ ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥ sabh kaaran karataa kare dekhai vaaro vaar |

20

ਜੇ ਚੁਪੈ ਜੇ ਮੰਗਿਐ ਦਾਤਿ ਕਰੇ ਦਾਤਾਰੁ ॥ je chupai je mangiai daat kare daataar |

21

ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥ eik daataa sabh mangate fir dekheh aakaar |

22

ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥੨॥ naanak evai jaaneeai jeevai devanahaar |2|

23

ਪਉੜੀ ॥ paurree |

24

ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥ naae maniai surat aoopajai naame mat hoee |

25

ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥ naae maniai gun ucharai naame sukh soee |

26

ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥ naae maniai bhram katteeai fir dukh na hoee |

27

ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥ naae maniai saalaaheeai paapaan mat dhoee |

28

ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥੧੨॥ naanak poore gur te naau maneeai jin devai soee |12|

29

ਸਲੋਕ ਮਃ ੧ ॥ salok mahalaa 1 |

30

ਸਾਸਤ੍ਰ ਬੇਦ ਪੁਰਾਣ ਪੜੑੰਤਾ ॥ saasatr bed puraan parrantaa |

31

ਪੂਕਾਰੰਤਾ ਅਜਾਣੰਤਾ ॥ pookaarantaa ajaanantaa |

32

ਜਾਂ ਬੂਝੈ ਤਾਂ ਸੂਝੈ ਸੋਈ ॥ jaan boojhai taan soojhai soee |

33

ਨਾਨਕੁ ਆਖੈ ਕੂਕ ਨ ਹੋਈ ॥੧॥ naanak aakhai kook na hoee |1|

34

ਮਃ ੧ ॥ mahalaa 1 |

35

ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ jaan hau teraa taan sabh kichh meraa hau naahee too hoveh |

36

ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥ aape sakataa aape surataa sakatee jagat paroveh |

37

ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ aape bheje aape sade rachanaa rach rach vekhai |

38

ਨਾਨਕ ਸਚਾ ਸਚੀ ਨਾਂਈ ਸਚੁ ਪਵੈ ਧੁਰਿ ਲੇਖੈ ॥੨॥ naanak sachaa sachee naanee sach pavai dhur lekhai |2|

39

ਪਉੜੀ ॥ paurree |

40

ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ naam niranjan alakh hai kiau lakhiaa jaaee |

41

ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥ naam niranjan naal hai kiau paaeeai bhaaee |

42

ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਂਈ ॥ naam niranjan varatadaa raviaa sabh tthaanee |

43

ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ ॥ gur poore te paaeeai hiradai dee dikhaaee |

44

ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥੧੩॥ naanak nadaree karam hoe gur mileeai bhaaee |13|

45

ਸਲੋਕ ਮਃ ੧ ॥ salok mahalaa 1 |

46

ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ kal hoee kute muhee khaaj hoaa muradaar |

47

ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ koorr bol bol bhaukanaa chookaa dharam beechaar |

48

ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ ॥ jin jeevandiaa pat nahee mueaa mandee soe |

Original Gurmukhi with romanized transliteration, via the GurbaniNow API. An English translation will be added once a cleared translation is available.