Sikhism
Ang-1201 44
Text
ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ bed vapaaree giaan raas karamee palai hoe |
ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥੨॥ naanak raasee baaharaa lad na chaliaa koe |2|
ਪਉੜੀ ॥ paurree |
ਨਿੰਮੁ ਬਿਰਖੁ ਬਹੁ ਸੰਚੀਐ ਅੰਮ੍ਰਿਤ ਰਸੁ ਪਾਇਆ ॥ ninm birakh bahu sancheeai amrit ras paaeaa |
ਬਿਸੀਅਰੁ ਮੰਤ੍ਰਿ ਵਿਸਾਹੀਐ ਬਹੁ ਦੂਧੁ ਪੀਆਇਆ ॥ biseear mantr visaaheeai bahu doodh peeaeaa |
ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ manamukh abhin na bhijee pathar naavaaeaa |
ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ bikh meh amrit sincheeai bikh kaa fal paaeaa |
ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥੧੬॥ naanak sangat mel har sabh bikh leh jaaeaa |16|
ਸਲੋਕ ਮਃ ੧ ॥ salok mahalaa 1 |
ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ maran na moorat puchhiaa puchhee thit na vaar |
ਇਕਨੑੀ ਲਦਿਆ ਇਕਿ ਲਦਿ ਚਲੇ ਇਕਨੑੀ ਬਧੇ ਭਾਰ ॥ eikanaee ladiaa ik lad chale ikanaee badhe bhaar |
ਇਕਨੑਾ ਹੋਈ ਸਾਖਤੀ ਇਕਨੑਾ ਹੋਈ ਸਾਰ ॥ eikanaa hoee saakhatee ikanaa hoee saar |
ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ lasakar sanai damaamiaa chhutte bank duaar |
ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰ ॥੧॥ naanak dteree chhaar kee bhee fir hoee chhaar |1|
ਮਃ ੧ ॥ mahalaa 1 |
ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ naanak dteree dteh pee mittee sandaa kott |
ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥ bheetar chor bahaaliaa khott ve jeea khott |2|
ਪਉੜੀ ॥ paurree |
ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥ jin andar nindaa dusatt hai nak vadte nak vadtaaeaa |
ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥ mahaa karoop dukhee sadaa kaale muh maaeaa |
ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ bhalake utth nit par darab hireh har naam churaaeaa |
ਹਰਿ ਜੀਉ ਤਿਨ ਕੀ ਸੰਗਤਿ ਮਤ ਕਰਹੁ ਰਖਿ ਲੇਹੁ ਹਰਿ ਰਾਇਆ ॥ har jeeo tin kee sangat mat karahu rakh lehu har raaeaa |
ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥੧੭॥ naanak peiai kirat kamaavade manamukh dukh paaeaa |17|
ਸਲੋਕ ਮਃ ੪ ॥ salok mahalaa 4 |
ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ sabh koee hai khasam kaa khasamahu sabh ko hoe |
ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ hukam pachhaanai khasam kaa taa sach paavai koe |
ਗੁਰਮੁਖਿ ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ guramukh aap pachhaaneeai buraa na deesai koe |
ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥੧॥ naanak guramukh naam dhiaaeeai sahilaa aaeaa soe |1|
ਮਃ ੪ ॥ mahalaa 4 |
ਸਭਨਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ sabhanaa daataa aap hai aape melanahaar |
ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ ॥੨॥ naanak sabad mile na vichhurreh jinaa seviaa har daataar |2|
ਪਉੜੀ ॥ paurree |
ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ guramukh hiradai saant hai naau ugav aaeaa |
ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ ਭਾਇਆ ॥ jap tap teerath sanjam kare mere prabh bhaaeaa |
ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ hiradaa sudh har sevade soheh gun gaaeaa |
ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ ॥ mere har jeeo evai bhaavadaa guramukh taraaeaa |
ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥੧੮॥ naanak guramukh melian har dar sohaaeaa |18|
ਸਲੋਕ ਮਃ ੧ ॥ salok mahalaa 1 |
ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ dhanavantaa iv hee kahai avaree dhan kau jaau |
ਨਾਨਕੁ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥੧॥ naanak niradhan tith din jit din visarai naau |1|
ਮਃ ੧ ॥ mahalaa 1 |
ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ sooraj charrai vijog sabhasai ghattai aarajaa |
ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ tan man rataa bhog koee haarai ko jinai |
ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮੑੀਐ ॥ sabh ko bhariaa fook aakhan kehan na thamaeeai |
ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥੨॥ naanak vekhai aap fook kadtaae dteh pavai |2|
ਪਉੜੀ ॥ paurree |
ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ ॥ satasangat naam nidhaan hai jithahu har paaeaa |
Original Gurmukhi with romanized transliteration, via the GurbaniNow API. An English translation will be added once a cleared translation is available.