U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 45

Text

1

ਗੁਰ ਪਰਸਾਦੀ ਘਟਿ ਚਾਨਣਾ ਆਨੑੇਰੁ ਗਵਾਇਆ ॥ gur parasaadee ghatt chaananaa aanaer gavaaeaa |

2

ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ ॥ lohaa paaras bhetteeai kanchan hoe aaeaa |

3

ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ naanak satigur miliai naau paaeeai mil naam dhiaaeaa |

4

ਜਿਨੑ ਕੈ ਪੋਤੈ ਪੁੰਨੁ ਹੈ ਤਿਨੑੀ ਦਰਸਨੁ ਪਾਇਆ ॥੧੯॥ jina kai potai pun hai tinaee darasan paaeaa |19|

5

ਸਲੋਕ ਮਃ ੧ ॥ salok mahalaa 1 |

6

ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ dhrig tinaa kaa jeeviaa ji likh likh vecheh naau |

7

ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ khetee jin kee ujarrai khalavaarre kiaa thaau |

8

ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ sachai saramai baahare agai laheh na daad |

9

ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ akal eeh na aakheeai akal gavaaeeai baad |

10

ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ akalee saahib seveeai akalee paaeeai maan |

11

ਅਕਲੀ ਪੜਿੑ ਕੈ ਬੁਝੀਐ ਅਕਲੀ ਕੀਚੈ ਦਾਨੁ ॥ akalee parra kai bujheeai akalee keechai daan |

12

ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥ naanak aakhai raahu ehu hor galaan saitaan |1|

13

ਮਃ ੨ ॥ mahalaa 2 |

14

ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥ jaisaa karai kahaavai taisaa aisee banee jaroorat |

15

ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ hoveh ling jhing neh hoveh aisee kaheeai soorat |

16

ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥ jo os ichhe so fal paae taan naanak kaheeai moorat |2|

17

ਪਉੜੀ ॥ paurree |

18

ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ satigur amrit birakh hai amrit ras faliaa |

19

ਜਿਸੁ ਪਰਾਪਤਿ ਸੋ ਲਹੈ ਗੁਰਸਬਦੀ ਮਿਲਿਆ ॥ jis paraapat so lahai gurasabadee miliaa |

20

ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ satigur kai bhaanai jo chalai har setee raliaa |

21

ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ ॥ jamakaal johi na sakee ghatt chaanan baliaa |

22

ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥੨੦॥ naanak bakhas milaaeian fir garabh na galiaa |20|

23

ਸਲੋਕ ਮਃ ੧ ॥ salok mahalaa 1 |

24

ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ sach varat santokh teerath giaan dhiaan isanaan |

25

ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ deaa devataa khimaa japamaalee te maanas paradhaan |

26

ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥ jugat dhotee surat chaukaa tilak karanee hoe |

27

ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥੧॥ bhaau bhojan naanakaa viralaa ta koee koe |1|

28

ਮਹਲਾ ੩ ॥ mahalaa 3 |

29

ਨਉਮੀ ਨੇਮੁ ਸਚੁ ਜੇ ਕਰੈ ॥ naumee nem sach je karai |

30

ਕਾਮ ਕ੍ਰੋਧੁ ਤ੍ਰਿਸਨਾ ਉਚਰੈ ॥ kaam krodh trisanaa ucharai |

31

ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ dasamee dase duaar je tthaakai ekaadasee ek kar jaanai |

32

ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ duaadasee panch vasagat kar raakhai tau naanak man maanai |

33

ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥ aisaa varat raheejai paadde hor bahut sikh kiaa deejai |2|

34

ਪਉੜੀ ॥ paurree |

35

ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ ॥ bhoopat raaje rang raae sancheh bikh maaeaa |

36

ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥ kar kar het vadhaaeide par darab churaaeaa |

37

ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ putr kalatr na visaheh bahu preet lagaaeaa |

38

ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥ vekhadiaa hee maaeaa dhuhi gee pachhuteh pachhutaaeaa |

39

ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥ jam dar badhe maareeeh naanak har bhaaeaa |21|

40

ਸਲੋਕ ਮਃ ੧ ॥ salok mahalaa 1 |

41

ਗਿਆਨ ਵਿਹੂਣਾ ਗਾਵੈ ਗੀਤ ॥ giaan vihoonaa gaavai geet |

42

ਭੁਖੇ ਮੁਲਾਂ ਘਰੇ ਮਸੀਤਿ ॥ bhukhe mulaan ghare maseet |

43

ਮਖਟੂ ਹੋਇ ਕੈ ਕੰਨ ਪੜਾਏ ॥ makhattoo hoe kai kan parraae |

44

ਫਕਰੁ ਕਰੇ ਹੋਰੁ ਜਾਤਿ ਗਵਾਏ ॥ fakar kare hor jaat gavaae |

45

ਗੁਰੁ ਪੀਰੁ ਸਦਾਏ ਮੰਗਣ ਜਾਇ ॥ gur peer sadaae mangan jaae |

46

ਤਾ ਕੈ ਮੂਲਿ ਨ ਲਗੀਐ ਪਾਇ ॥ taa kai mool na lageeai paae |

47

ਘਾਲਿ ਖਾਇ ਕਿਛੁ ਹਥਹੁ ਦੇਇ ॥ ghaal khaae kichh hathahu dee |

48

ਨਾਨਕ ਰਾਹੁ ਪਛਾਣਹਿ ਸੇਇ ॥੧॥ naanak raahu pachhaaneh see |1|

Original Gurmukhi with romanized transliteration, via the GurbaniNow API. An English translation will be added once a cleared translation is available.