U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1201 46

Text

1

ਮਃ ੧ ॥ mahalaa 1 |

2

ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੑੀ ॥ manahu ji andhe koop kahiaa birad na jaananaee |

3

ਮਨਿ ਅੰਧੈ ਊਂਧੈ ਕਵਲਿ ਦਿਸਨਿੑ ਖਰੇ ਕਰੂਪ ॥ man andhai aoondhai kaval disana khare karoop |

4

ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ eik keh jaaneh kahiaa bujheh te nar sugharr saroop |

5

ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ eikanaa naad na bed na geea ras ras kas na jaanant |

6

ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ eikanaa sudh na budh na akal sar akhar kaa bheo na lahant |

7

ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥ naanak se nar asal khar ji bin gun garab karant |2|

8

ਪਉੜੀ ॥ paurree |

9

ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ ॥ guramukh sabh pavit hai dhan sanpai maaeaa |

10

ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥ har arath jo kharachade dende sukh paaeaa |

11

ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ jo har naam dhiaaeide tin tott na aaeaa |

12

ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ guramukhaan nadaree aavadaa maaeaa sutt paaeaa |

13

ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥੨੨॥ naanak bhagataan hor chit na aavee har naam samaaeaa |22|

14

ਸਲੋਕ ਮਃ ੪ ॥ salok mahalaa 4 |

15

ਸਤਿਗੁਰੁ ਸੇਵਨਿ ਸੇ ਵਡਭਾਗੀ ॥ satigur sevan se vaddabhaagee |

16

ਸਚੈ ਸਬਦਿ ਜਿਨੑਾ ਏਕ ਲਿਵ ਲਾਗੀ ॥ sachai sabad jinaa ek liv laagee |

17

ਗਿਰਹ ਕੁਟੰਬ ਮਹਿ ਸਹਜਿ ਸਮਾਧੀ ॥ girah kuttanb meh sehaj samaadhee |

18

ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥ naanak naam rate se sache bairaagee |1|

19

ਮਃ ੪ ॥ mahalaa 4 |

20

ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ganatai sev na hovee keetaa thaae na paae |

21

ਸਬਦੈ ਸਾਦੁ ਨ ਆਇਓ ਸਚਿ ਨ ਲਗੋ ਭਾਉ ॥ sabadai saad na aaeo sach na lago bhaau |

22

ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ satigur piaaraa na lagee manahatth aavai jaae |

23

ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ je ik vikh agaahaa bhare taan das vikhaan pichhaahaa jaae |

24

ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ satigur kee sevaa chaakaree je chaleh satigur bhaae |

25

ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ aap gavaae satiguroo no milai sahaje rahai samaae |

26

ਨਾਨਕ ਤਿਨੑਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥੨॥ naanak tinaa naam na veesarai sache mel milaae |2|

27

ਪਉੜੀ ॥ paurree |

28

ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ khaan malook kahaaeide ko rehan na paaee |

29

ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਨ ਜਾਈ ॥ garra mandar gach geereea kichh saath na jaaee |

30

ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ soein saakhat paun veg dhrig dhrig chaturaaee |

31

ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ chhateeh amrit parakaar kareh bahu mail vadhaaee |

32

ਨਾਨਕ ਜੋ ਦੇਵੈ ਤਿਸਹਿ ਨ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥ naanak jo devai tiseh na jaananaee manamukh dukh paaee |23|

33

ਸਲੋਕ ਮਃ ੩ ॥ salok mahalaa 3 |

34

ਪੜਿੑ ਪੜਿੑ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ parra parra panddit muonee thake desantar bhav thake bhekhadhaaree |

35

ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ doojai bhaae naau kade na paaein dukh laagaa at bhaaree |

36

ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ moorakh andhe trai gun seveh maaeaa kai biauhaaree |

37

ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ andar kapatt udar bharan kai taaee paatth parreh gaavaaree |

38

ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ ॥ satigur seve so sukh paae jin haumai vichahu maaree |

39

ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥ naanak parranaa gunanaa ik naau hai boojhai ko beechaaree |1|

40

ਮਃ ੩ ॥ mahalaa 3 |

41

ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ naange aavanaa naange jaanaa har hukam paaeaa kiaa keejai |

42

ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ jis kee vasat soee lai jaaeigaa ros kisai siau keejai |

43

ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ guramukh hovai su bhaanaa mane sahaje har ras peejai |

44

ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥ naanak sukhadaataa sadaa salaahihu rasanaa raam raveejai |2|

Original Gurmukhi with romanized transliteration, via the GurbaniNow API. An English translation will be added once a cleared translation is available.